ਅਲ-ਕਿਆਮਾ · 4/40
ਅਨੁਵਾਦ ਉਚਾਰਨ — ਸੂਰਾ ਅਲ-ਕਿਆਮਾ
بَلَىٰ قَادِرِينَ عَلَىٰ أَن نُّسَوِّيَ بَنَانَهُ ۝٤
Balaa qaadireena `alaaa an nusawwiya banaanah
📖 ਪੰਜਾਬੀ ਵਿੱਚ
4਼ ਕਿਉਂ ਨਹੀਂ! ਸਗੋਂ ਅਸੀਂ ਤਾਂ ਉਸ ਦੀ ਪੋਰ-ਪੋਰ ਠੀਕ ਕਰਨ ’ਤੇ ਸਮਰਥ ਹਾਂ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 2-6 — ਸੂਰਾ ਅਲ-ਕਿਆਮਾ

2وَلَا أُقْسِمُ بِالنَّفْسِ اللَّوَّامَةِ
2਼ ਅਤੇ ਮੈਂ ਨਿੰਦਨ ਯੋਗ ਮਨ ਦੀ ਸਹੁੰ ਖਾਂਦਾ ਹੈ।
3أَيَحْسَبُ الْإِنسَانُ أَلَّن نَّجْمَعَ عِظَامَهُ
3਼ ਕੀ ਮਨੁੱਖ ਸਮਝਦਾ ਹੈ ਕਿ ਅਸੀਂ ਉਸ ਦੀਆਂ ਹੱਡੀਆਂ ਨੂੰ ਇਕੱਤਰ ਨਹੀਂ ਕਰ ਸਕਾਂਗੇ ?
4بَلَىٰ قَادِرِينَ عَلَىٰ أَن نُّسَوِّيَ بَنَانَهُ
4਼ ਕਿਉਂ ਨਹੀਂ! ਸਗੋਂ ਅਸੀਂ ਤਾਂ ਉਸ ਦੀ ਪੋਰ-ਪੋਰ ਠੀਕ ਕਰਨ ’ਤੇ ਸਮਰਥ ਹਾਂ।1
5بَلْ يُرِيدُ الْإِنسَانُ لِيَفْجُرَ أَمَامَهُ
5਼ ਮਨੁੱਖ ਤਾਂ ਚਾਹੁੰਦਾ ਹੈ ਕਿ ਅਗਾਂਹ ਨੂੰ ਵੀ ਦੁਰਾਚਾਰ ਵਾਲੇ ਕੰਮ ਕਰਦਾ ਰਹੇ।
6يَسْأَلُ أَيَّانَ يَوْمُ الْقِيَامَةِ
6਼ ਉਹ ਪੁੱਛਦਾ ਹੈ ਕਿ ਕਿਆਮਤ ਦਿਹਾੜਾ ਕਦੋਂ ਹੈ।
ਅਲ-ਕਿਆਮਾਕੁਰਾਨ ਸੂਚੀ
40ਆਇਤ
MeccanRevelation
4ਆਇਤ

ਅਨੁਵਾਦ — ਅਲ-ਕਿਆਮਾ 4

ਸੂਰਾ ਅਲ-ਕਿਆਮਾ ਆਇਤ 4 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 4਼ ਕਿਉਂ ਨਹੀਂ! ਸਗੋਂ ਅਸੀਂ ਤਾਂ ਉਸ ਦੀ ਪੋਰ-ਪੋਰ ਠੀਕ…

ਸੂਰਾ ਆਇਤ 4/40 — ਸੂਰਾ ਅਲ-ਕਿਆਮਾ القيامة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਿਆਮਾ ਸੁਣੋ, ਸੂਰਾ ਅਲ-ਕਿਆਮਾ ਅਨੁਵਾਦ, ਸੂਰਾ ਅਲ-ਕਿਆਮਾ mp3, ਸੂਰਾ ਅਲ-ਕਿਆਮਾ pdf. ਆਇਤ 2–6. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers