ਅਲ-ਕਿਆਮਾ · 40/40
ਅਨੁਵਾਦ ਉਚਾਰਨ — ਸੂਰਾ ਅਲ-ਕਿਆਮਾ
أَلَيْسَ ذَٰلِكَ بِقَادِرٍ عَلَىٰ أَن يُحْيِيَ الْمَوْتَىٰ ۝٤٠
Alaisa zaalika biqaadirin `alaaa any yuhyiyal mawtaa
📖 ਪੰਜਾਬੀ ਵਿੱਚ
40਼ ਫੇਰ ਕੀ ਉਹ (ਅੱਲਾਹ) ਇਸ ਦੀ ਸਮਰਥਾ ਨਹੀਂ ਰੱਖਦਾ ਕਿ ਮੁਰਦਿਆਂ ਨੂੰ ਜਿਊਂਦਾ ਕਰ ਦੇਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 38-40 — ਸੂਰਾ ਅਲ-ਕਿਆਮਾ

38ثُمَّ كَانَ عَلَقَةً فَخَلَقَ فَسَوَّىٰ
38਼ ਫੇਰ ਉਹ ਲੋਥੜਾ ਬਣਿਆ, ਫੇਰ ਅੱਲਾਹ ਨੇ ਉਸ ਨੂੰ ਪੈਦਾ ਕੀਤਾ ਅਤੇ ਉਸ ਦੇ ਅੰਗ ਠੀਕ-ਠਾਕ ਕੀਤੇ।1
39فَجَعَلَ مِنْهُ الزَّوْجَيْنِ الذَّكَرَ وَالْأُنثَىٰ
39਼ ਫੇਰ ਉਸ ਤੋਂ ਨਰ ਤੇ ਮਦੀਨ ਦਾ ਜੋੜਾ ਬਣਾਇਆ।
40أَلَيْسَ ذَٰلِكَ بِقَادِرٍ عَلَىٰ أَن يُحْيِيَ الْمَوْتَىٰ
40਼ ਫੇਰ ਕੀ ਉਹ (ਅੱਲਾਹ) ਇਸ ਦੀ ਸਮਰਥਾ ਨਹੀਂ ਰੱਖਦਾ ਕਿ ਮੁਰਦਿਆਂ ਨੂੰ ਜਿਊਂਦਾ ਕਰ ਦੇਵੇ।
ਅਲ-ਕਿਆਮਾਕੁਰਾਨ ਸੂਚੀ
40ਆਇਤ
MeccanRevelation
40ਆਇਤ

ਅਨੁਵਾਦ — ਅਲ-ਕਿਆਮਾ 40

ਸੂਰਾ ਅਲ-ਕਿਆਮਾ ਆਇਤ 40 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 40਼ ਫੇਰ ਕੀ ਉਹ (ਅੱਲਾਹ) ਇਸ ਦੀ ਸਮਰਥਾ ਨਹੀਂ ਰੱਖਦਾ…

ਸੂਰਾ ਆਇਤ 40/40 — ਸੂਰਾ ਅਲ-ਕਿਆਮਾ القيامة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਿਆਮਾ ਸੁਣੋ, ਸੂਰਾ ਅਲ-ਕਿਆਮਾ ਅਨੁਵਾਦ, ਸੂਰਾ ਅਲ-ਕਿਆਮਾ mp3, ਸੂਰਾ ਅਲ-ਕਿਆਮਾ pdf. ਆਇਤ 38–40. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers