ਅਲ-ਕਿਆਮਾ · 6/40
ਅਨੁਵਾਦ ਉਚਾਰਨ — ਸੂਰਾ ਅਲ-ਕਿਆਮਾ
يَسْأَلُ أَيَّانَ يَوْمُ الْقِيَامَةِ ۝٦
Yas`alu ayyyaana yawmul qiyaamah
📖 ਪੰਜਾਬੀ ਵਿੱਚ
6਼ ਉਹ ਪੁੱਛਦਾ ਹੈ ਕਿ ਕਿਆਮਤ ਦਿਹਾੜਾ ਕਦੋਂ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਅਲ-ਕਿਆਮਾ

4بَلَىٰ قَادِرِينَ عَلَىٰ أَن نُّسَوِّيَ بَنَانَهُ
4਼ ਕਿਉਂ ਨਹੀਂ! ਸਗੋਂ ਅਸੀਂ ਤਾਂ ਉਸ ਦੀ ਪੋਰ-ਪੋਰ ਠੀਕ ਕਰਨ ’ਤੇ ਸਮਰਥ ਹਾਂ।1
5بَلْ يُرِيدُ الْإِنسَانُ لِيَفْجُرَ أَمَامَهُ
5਼ ਮਨੁੱਖ ਤਾਂ ਚਾਹੁੰਦਾ ਹੈ ਕਿ ਅਗਾਂਹ ਨੂੰ ਵੀ ਦੁਰਾਚਾਰ ਵਾਲੇ ਕੰਮ ਕਰਦਾ ਰਹੇ।
6يَسْأَلُ أَيَّانَ يَوْمُ الْقِيَامَةِ
6਼ ਉਹ ਪੁੱਛਦਾ ਹੈ ਕਿ ਕਿਆਮਤ ਦਿਹਾੜਾ ਕਦੋਂ ਹੈ।
7فَإِذَا بَرِقَ الْبَصَرُ
7਼ (ਇਹ ਦਿਹਾੜਾ ਉਸ ਵੇਲੇ ਹੋਵੇਗਾ) ਜਦੋਂ ਅੱਖਾਂ ਪਥਰਾ ਜਾਣਗੀਆਂ।
8وَخَسَفَ الْقَمَرُ
8਼ ਚੰਨ ਬੇ-ਨੂਰ ਹੋ ਜਾਵੇਗਾ।
ਅਲ-ਕਿਆਮਾਕੁਰਾਨ ਸੂਚੀ
40ਆਇਤ
MeccanRevelation
6ਆਇਤ

ਅਨੁਵਾਦ — ਅਲ-ਕਿਆਮਾ 6

ਸੂਰਾ ਅਲ-ਕਿਆਮਾ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਉਹ ਪੁੱਛਦਾ ਹੈ ਕਿ ਕਿਆਮਤ ਦਿਹਾੜਾ ਕਦੋਂ ਹੈ।

ਸੂਰਾ ਆਇਤ 6/40 — ਸੂਰਾ ਅਲ-ਕਿਆਮਾ القيامة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਿਆਮਾ ਸੁਣੋ, ਸੂਰਾ ਅਲ-ਕਿਆਮਾ ਅਨੁਵਾਦ, ਸੂਰਾ ਅਲ-ਕਿਆਮਾ mp3, ਸੂਰਾ ਅਲ-ਕਿਆਮਾ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers