ਅਲ-ਕਿਆਮਾ · 7/40
ਅਨੁਵਾਦ ਉਚਾਰਨ — ਸੂਰਾ ਅਲ-ਕਿਆਮਾ
فَإِذَا بَرِقَ الْبَصَرُ ۝٧
Fa izaa bariqal basar
📖 ਪੰਜਾਬੀ ਵਿੱਚ
7਼ (ਇਹ ਦਿਹਾੜਾ ਉਸ ਵੇਲੇ ਹੋਵੇਗਾ) ਜਦੋਂ ਅੱਖਾਂ ਪਥਰਾ ਜਾਣਗੀਆਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-9 — ਸੂਰਾ ਅਲ-ਕਿਆਮਾ

5بَلْ يُرِيدُ الْإِنسَانُ لِيَفْجُرَ أَمَامَهُ
5਼ ਮਨੁੱਖ ਤਾਂ ਚਾਹੁੰਦਾ ਹੈ ਕਿ ਅਗਾਂਹ ਨੂੰ ਵੀ ਦੁਰਾਚਾਰ ਵਾਲੇ ਕੰਮ ਕਰਦਾ ਰਹੇ।
6يَسْأَلُ أَيَّانَ يَوْمُ الْقِيَامَةِ
6਼ ਉਹ ਪੁੱਛਦਾ ਹੈ ਕਿ ਕਿਆਮਤ ਦਿਹਾੜਾ ਕਦੋਂ ਹੈ।
7فَإِذَا بَرِقَ الْبَصَرُ
7਼ (ਇਹ ਦਿਹਾੜਾ ਉਸ ਵੇਲੇ ਹੋਵੇਗਾ) ਜਦੋਂ ਅੱਖਾਂ ਪਥਰਾ ਜਾਣਗੀਆਂ।
8وَخَسَفَ الْقَمَرُ
8਼ ਚੰਨ ਬੇ-ਨੂਰ ਹੋ ਜਾਵੇਗਾ।
9وَجُمِعَ الشَّمْسُ وَالْقَمَرُ
9਼ ਸੂਰਜ ਅਤੇ ਚੰਨ ਨੂੰ ਜਮਾਂ ਕਰ ਦਿੱਤਾ ਜਾਵੇਗਾ। 2
ਅਲ-ਕਿਆਮਾਕੁਰਾਨ ਸੂਚੀ
40ਆਇਤ
MeccanRevelation
7ਆਇਤ

ਅਨੁਵਾਦ — ਅਲ-ਕਿਆਮਾ 7

ਸੂਰਾ ਅਲ-ਕਿਆਮਾ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ (ਇਹ ਦਿਹਾੜਾ ਉਸ ਵੇਲੇ ਹੋਵੇਗਾ) ਜਦੋਂ ਅੱਖਾਂ ਪਥਰਾ ਜਾਣਗੀਆਂ।

ਸੂਰਾ ਆਇਤ 7/40 — ਸੂਰਾ ਅਲ-ਕਿਆਮਾ القيامة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਿਆਮਾ ਸੁਣੋ, ਸੂਰਾ ਅਲ-ਕਿਆਮਾ ਅਨੁਵਾਦ, ਸੂਰਾ ਅਲ-ਕਿਆਮਾ mp3, ਸੂਰਾ ਅਲ-ਕਿਆਮਾ pdf. ਆਇਤ 5–9. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers