ਅਲ-ਕਿਆਮਾ · 9/40
ਅਨੁਵਾਦ ਉਚਾਰਨ — ਸੂਰਾ ਅਲ-ਕਿਆਮਾ
وَجُمِعَ الشَّمْسُ وَالْقَمَرُ ۝٩
Wa jumi`ash shamusu wal qamar
📖 ਪੰਜਾਬੀ ਵਿੱਚ
9਼ ਸੂਰਜ ਅਤੇ ਚੰਨ ਨੂੰ ਜਮਾਂ ਕਰ ਦਿੱਤਾ ਜਾਵੇਗਾ। 2

🎧 ਸੁਣੋ


📜 ਆਇਤ 7-11 — ਸੂਰਾ ਅਲ-ਕਿਆਮਾ

7فَإِذَا بَرِقَ الْبَصَرُ
7਼ (ਇਹ ਦਿਹਾੜਾ ਉਸ ਵੇਲੇ ਹੋਵੇਗਾ) ਜਦੋਂ ਅੱਖਾਂ ਪਥਰਾ ਜਾਣਗੀਆਂ।
8وَخَسَفَ الْقَمَرُ
8਼ ਚੰਨ ਬੇ-ਨੂਰ ਹੋ ਜਾਵੇਗਾ।
9وَجُمِعَ الشَّمْسُ وَالْقَمَرُ
9਼ ਸੂਰਜ ਅਤੇ ਚੰਨ ਨੂੰ ਜਮਾਂ ਕਰ ਦਿੱਤਾ ਜਾਵੇਗਾ। 2
10يَقُولُ الْإِنسَانُ يَوْمَئِذٍ أَيْنَ الْمَفَرُّ
10਼ ਅਤੇ ਮਨੁੱਖ ਉਸ ਦਿਨ ਆਖੇਗਾ ਕਿ ਨੱਸਣ ਦੀ ਥਾਂ ਕਿੱਥੇ ਹੈ ?
11كَلَّا لَا وَزَرَ
11਼ ਉੱਕਾ ਨਹੀਂ! ਉੱਥੇ ਕੋਈ ਸ਼ਰਨ-ਅਸਥਾਨ ਨਹੀਂ।
ਅਲ-ਕਿਆਮਾਕੁਰਾਨ ਸੂਚੀ
40ਆਇਤ
MeccanRevelation
9ਆਇਤ

ਅਨੁਵਾਦ — ਅਲ-ਕਿਆਮਾ 9

ਸੂਰਾ ਅਲ-ਕਿਆਮਾ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ ਸੂਰਜ ਅਤੇ ਚੰਨ ਨੂੰ ਜਮਾਂ ਕਰ ਦਿੱਤਾ ਜਾਵੇਗਾ। 2

ਸੂਰਾ ਆਇਤ 9/40 — ਸੂਰਾ ਅਲ-ਕਿਆਮਾ القيامة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਿਆਮਾ ਸੁਣੋ, ਸੂਰਾ ਅਲ-ਕਿਆਮਾ ਅਨੁਵਾਦ, ਸੂਰਾ ਅਲ-ਕਿਆਮਾ mp3, ਸੂਰਾ ਅਲ-ਕਿਆਮਾ pdf. ਆਇਤ 7–11. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Monday, September 7, 2026

Don't forget us in your sincere prayers