ਅਲ-ਇਨਸਾਨ · 10/31
ਅਨੁਵਾਦ ਉਚਾਰਨ — ਸੂਰਾ ਅਲ-ਇਨਸਾਨ
إِنَّا نَخَافُ مِن رَّبِّنَا يَوْمًا عَبُوسًا قَمْطَرِيرًا ۝١٠
Innaa nakhaafu mir Rabbinna Yawman `aboosan qamtareeraa
📖 ਪੰਜਾਬੀ ਵਿੱਚ
10਼ ਅਸੀਂ ਤਾਂ ਆਪਣੇ ਰੱਬ ਤੋਂ ਚਿਹਰੇ ਵਿਗਾੜ ਦੇਣ ਵਾਲੇ ਅਤਿਅੰਤ ਕਰੜੇ ਦਿਹਾੜੇ (ਭਾਵ ਕਿਆਮਤ) ਦਾ ਡਰ ਖਾਂਦੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 8-12 — ਸੂਰਾ ਅਲ-ਇਨਸਾਨ

8وَيُطْعِمُونَ الطَّعَامَ عَلَىٰ حُبِّهِ مِسْكِينًا وَيَتِيمًا وَأَسِيرًا
8਼ ਅਤੇ ਅੱਲਾਹ ਦੀ ਮੁਹੱਬਤ ਵਿਚ ਮੁਥਾਜਾਂ, ਯਤੀਮਾਂ ਅਤੇ ਕੈਦੀਆਂ ਨੂੰ ਭੋਜਨ ਖੁਆਉਂਦੇ ਸੀ।
9إِنَّمَا نُطْعِمُكُمْ لِوَجْهِ اللَّهِ لَا نُرِيدُ مِنكُمْ جَزَاءً وَلَا شُكُورًا
9਼ (ਅਤੇ ਆਖਦੇ ਹਨ ਕਿ) ਅਸੀਂ ਤੁਹਾਨੂੰ ਕੇਵਲ ਅੱਲਾਹ (ਨੂੰ ਖ਼ੁਸ਼ ਕਰਨ) ਲਈ ਖਾਣਾ ਖੁਆ ਰਹੇ ਹਾਂ। ਅਸੀਂ ਤੁਹਾਥੋਂ ਨਾ ਤਾਂ ਇਸ ਦਾ ਕੋਈ ਬਦਲਾ ਚਾਹੁੰਦੇ ਹਾਂ ਤੇ ਨਾ ਹੀ ਚਾਹੁੰਦੇ ਹਾਂ ਕਿ ਤੁਸੀਂ ਸਾਡਾ ਧੰਨਵਾਦ ਕਰੋ।
10إِنَّا نَخَافُ مِن رَّبِّنَا يَوْمًا عَبُوسًا قَمْطَرِيرًا
10਼ ਅਸੀਂ ਤਾਂ ਆਪਣੇ ਰੱਬ ਤੋਂ ਚਿਹਰੇ ਵਿਗਾੜ ਦੇਣ ਵਾਲੇ ਅਤਿਅੰਤ ਕਰੜੇ ਦਿਹਾੜੇ (ਭਾਵ ਕਿਆਮਤ) ਦਾ ਡਰ ਖਾਂਦੇ ਹਾਂ।
11فَوَقَاهُمُ اللَّهُ شَرَّ ذَٰلِكَ الْيَوْمِ وَلَقَّاهُمْ نَضْرَةً وَسُرُورًا
11਼ ਸੋ ਅੱਲਾਹ ਉਹਨਾਂ ਨੂੰ ਉਸ ਦਿਹਾੜੇ ਦੇ ਅਜ਼ਾਬ ਤੋਂ ਬਚਾ ਲਵੇਗਾ ਅਤੇ ਉਹਨਾਂ ਨੂੰ ਤਾਜ਼ਗੀ ਤੇ ਆਨੰਦ ਨਾਲ ਨਵਾਜ਼ੇਗਾ।
12وَجَزَاهُم بِمَا صَبَرُوا جَنَّةً وَحَرِيرًا
12਼ ਅਤੇ ਉਹਨਾਂ ਦੇ ਸਬਰ ਦੇ ਬਦਲੇ ਉਹਨਾਂ ਨੂੰ ਜੰਨਤ ਅਤੇ ਰੇਸ਼ਮੀ ਵਸਤਰ ਦੇਵਾਂਗਾ।
ਅਲ-ਇਨਸਾਨਕੁਰਾਨ ਸੂਚੀ
31ਆਇਤ
MedinanRevelation
10ਆਇਤ

ਅਨੁਵਾਦ — ਅਲ-ਇਨਸਾਨ 10

ਸੂਰਾ ਅਲ-ਇਨਸਾਨ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ ਅਸੀਂ ਤਾਂ ਆਪਣੇ ਰੱਬ ਤੋਂ ਚਿਹਰੇ ਵਿਗਾੜ ਦੇਣ ਵਾਲੇ…

ਸੂਰਾ ਆਇਤ 10/31 — ਸੂਰਾ ਅਲ-ਇਨਸਾਨ الإنسان (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਨਸਾਨ ਸੁਣੋ, ਸੂਰਾ ਅਲ-ਇਨਸਾਨ ਅਨੁਵਾਦ, ਸੂਰਾ ਅਲ-ਇਨਸਾਨ mp3, ਸੂਰਾ ਅਲ-ਇਨਸਾਨ pdf. ਆਇਤ 8–12. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers