ਅਲ-ਇਨਸਾਨ · 11/31
ਅਨੁਵਾਦ ਉਚਾਰਨ — ਅਲ-ਇਨਸਾਨ
فَوَقَاهُمُ اللَّهُ شَرَّ ذَٰلِكَ الْيَوْمِ وَلَقَّاهُمْ نَضْرَةً وَسُرُورًا ١١
Transliteration
Fa waqaahumul laahu sharra zaalikal yawmi wa laqqaahum nadratanw wa surooraa
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
11਼ ਸੋ ਅੱਲਾਹ ਉਹਨਾਂ ਨੂੰ ਉਸ ਦਿਹਾੜੇ ਦੇ ਅਜ਼ਾਬ ਤੋਂ ਬਚਾ ਲਵੇਗਾ ਅਤੇ ਉਹਨਾਂ ਨੂੰ ਤਾਜ਼ਗੀ ਤੇ ਆਨੰਦ ਨਾਲ ਨਵਾਜ਼ੇਗਾ।
Additional reference in اردو
🎧 ਸੁਣੋ
📜 ਆਇਤ 9-13 — ਅਲ-ਇਨਸਾਨ
9إِنَّمَا نُطْعِمُكُمْ لِوَجْهِ اللَّهِ لَا نُرِيدُ مِنكُمْ جَزَاءً وَلَا شُكُورًا
9਼ (ਅਤੇ ਆਖਦੇ ਹਨ ਕਿ) ਅਸੀਂ ਤੁਹਾਨੂੰ ਕੇਵਲ ਅੱਲਾਹ (ਨੂੰ ਖ਼ੁਸ਼ ਕਰਨ) ਲਈ ਖਾਣਾ ਖੁਆ ਰਹੇ ਹਾਂ। ਅਸੀਂ ਤੁਹਾਥੋਂ ਨਾ ਤਾਂ ਇਸ ਦਾ ਕੋਈ ਬਦਲਾ ਚਾਹੁੰਦੇ ਹਾਂ ਤੇ ਨਾ ਹੀ ਚਾਹੁੰਦੇ ਹਾਂ ਕਿ ਤੁਸੀਂ ਸਾਡਾ ਧੰਨਵਾਦ ਕਰੋ।
10إِنَّا نَخَافُ مِن رَّبِّنَا يَوْمًا عَبُوسًا قَمْطَرِيرًا
10਼ ਅਸੀਂ ਤਾਂ ਆਪਣੇ ਰੱਬ ਤੋਂ ਚਿਹਰੇ ਵਿਗਾੜ ਦੇਣ ਵਾਲੇ ਅਤਿਅੰਤ ਕਰੜੇ ਦਿਹਾੜੇ (ਭਾਵ ਕਿਆਮਤ) ਦਾ ਡਰ ਖਾਂਦੇ ਹਾਂ।
11فَوَقَاهُمُ اللَّهُ شَرَّ ذَٰلِكَ الْيَوْمِ وَلَقَّاهُمْ نَضْرَةً وَسُرُورًا
11਼ ਸੋ ਅੱਲਾਹ ਉਹਨਾਂ ਨੂੰ ਉਸ ਦਿਹਾੜੇ ਦੇ ਅਜ਼ਾਬ ਤੋਂ ਬਚਾ ਲਵੇਗਾ ਅਤੇ ਉਹਨਾਂ ਨੂੰ ਤਾਜ਼ਗੀ ਤੇ ਆਨੰਦ ਨਾਲ ਨਵਾਜ਼ੇਗਾ।
12وَجَزَاهُم بِمَا صَبَرُوا جَنَّةً وَحَرِيرًا
12਼ ਅਤੇ ਉਹਨਾਂ ਦੇ ਸਬਰ ਦੇ ਬਦਲੇ ਉਹਨਾਂ ਨੂੰ ਜੰਨਤ ਅਤੇ ਰੇਸ਼ਮੀ ਵਸਤਰ ਦੇਵਾਂਗਾ।
13مُّتَّكِئِينَ فِيهَا عَلَى الْأَرَائِكِ ۖ لَا يَرَوْنَ فِيهَا شَمْسًا وَلَا زَمْهَرِيرًا
13਼ ਉਹ ਜੰਨਤ ਵਿਖੇ ਸਿੰਘਾਸਣਾ ਉੱਤੇ ਤਕੀਏ ਲਾਈਂ ਬੈਠੇ ਹੋਣਗੇ, ਉੱਥੇ ਨਾਂ ਧੁੱਪ ਵੇਖਣਗੇ ਤੇ ਨਾ ਹੀ ਠਾਰੀ ਹੋਵੇਗੀ।
ਅਲ-ਇਨਸਾਨਕੁਰਾਨ ਸੂਚੀ
31ਆਇਤ
MedinanRevelation
11ਆਇਤ
ਅਨੁਵਾਦ — ਅਲ-ਇਨਸਾਨ 11
ਸੂਰਾ ਅਲ-ਇਨਸਾਨ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ ਸੋ ਅੱਲਾਹ ਉਹਨਾਂ ਨੂੰ ਉਸ ਦਿਹਾੜੇ ਦੇ ਅਜ਼ਾਬ ਤੋਂ…ਸੂਰਾ ਆਇਤ 11/31 — ਅਲ-ਇਨਸਾਨ الإنسان (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਇਨਸਾਨ ਸੁਣੋ, ਅਲ-ਇਨਸਾਨ ਅਨੁਵਾਦ, ਅਲ-ਇਨਸਾਨ mp3, ਅਲ-ਇਨਸਾਨ pdf. ਆਇਤ 9–13. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








