ਅਲ-ਇਨਸਾਨ · 12/31
ਅਨੁਵਾਦ ਉਚਾਰਨ — ਸੂਰਾ ਅਲ-ਇਨਸਾਨ
وَجَزَاهُم بِمَا صَبَرُوا جَنَّةً وَحَرِيرًا ۝١٢
Wa jazaahum bimaa sabaroo janatanw wa hareeraa
📖 ਪੰਜਾਬੀ ਵਿੱਚ
12਼ ਅਤੇ ਉਹਨਾਂ ਦੇ ਸਬਰ ਦੇ ਬਦਲੇ ਉਹਨਾਂ ਨੂੰ ਜੰਨਤ ਅਤੇ ਰੇਸ਼ਮੀ ਵਸਤਰ ਦੇਵਾਂਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 10-14 — ਸੂਰਾ ਅਲ-ਇਨਸਾਨ

10إِنَّا نَخَافُ مِن رَّبِّنَا يَوْمًا عَبُوسًا قَمْطَرِيرًا
10਼ ਅਸੀਂ ਤਾਂ ਆਪਣੇ ਰੱਬ ਤੋਂ ਚਿਹਰੇ ਵਿਗਾੜ ਦੇਣ ਵਾਲੇ ਅਤਿਅੰਤ ਕਰੜੇ ਦਿਹਾੜੇ (ਭਾਵ ਕਿਆਮਤ) ਦਾ ਡਰ ਖਾਂਦੇ ਹਾਂ।
11فَوَقَاهُمُ اللَّهُ شَرَّ ذَٰلِكَ الْيَوْمِ وَلَقَّاهُمْ نَضْرَةً وَسُرُورًا
11਼ ਸੋ ਅੱਲਾਹ ਉਹਨਾਂ ਨੂੰ ਉਸ ਦਿਹਾੜੇ ਦੇ ਅਜ਼ਾਬ ਤੋਂ ਬਚਾ ਲਵੇਗਾ ਅਤੇ ਉਹਨਾਂ ਨੂੰ ਤਾਜ਼ਗੀ ਤੇ ਆਨੰਦ ਨਾਲ ਨਵਾਜ਼ੇਗਾ।
12وَجَزَاهُم بِمَا صَبَرُوا جَنَّةً وَحَرِيرًا
12਼ ਅਤੇ ਉਹਨਾਂ ਦੇ ਸਬਰ ਦੇ ਬਦਲੇ ਉਹਨਾਂ ਨੂੰ ਜੰਨਤ ਅਤੇ ਰੇਸ਼ਮੀ ਵਸਤਰ ਦੇਵਾਂਗਾ।
13مُّتَّكِئِينَ فِيهَا عَلَى الْأَرَائِكِ ۖ لَا يَرَوْنَ فِيهَا شَمْسًا وَلَا زَمْهَرِيرًا
13਼ ਉਹ ਜੰਨਤ ਵਿਖੇ ਸਿੰਘਾਸਣਾ ਉੱਤੇ ਤਕੀਏ ਲਾਈਂ ਬੈਠੇ ਹੋਣਗੇ, ਉੱਥੇ ਨਾਂ ਧੁੱਪ ਵੇਖਣਗੇ ਤੇ ਨਾ ਹੀ ਠਾਰੀ ਹੋਵੇਗੀ।
14وَدَانِيَةً عَلَيْهِمْ ظِلَالُهَا وَذُلِّلَتْ قُطُوفُهَا تَذْلِيلًا
14਼ ਅਤੇ ਜੰਨਤ ਦੀਆਂ ਛਾਵਾਂ ਉਹਨਾਂ ’ਤੇ ਝੁਕੀਆਂ ਹੋਣਗੀਆਂ ਅਤੇ ਉਸ ਦੇ ਫਲਾਂ ਦੇ ਗੁੱਛੇ ਉਹਨਾਂ ਦੀ ਪਹੁੰਚ ਹੇਠ ਕਰ ਦਿੱਤੇ ਜਾਣਗੇ।
ਅਲ-ਇਨਸਾਨਕੁਰਾਨ ਸੂਚੀ
31ਆਇਤ
MedinanRevelation
12ਆਇਤ

ਅਨੁਵਾਦ — ਅਲ-ਇਨਸਾਨ 12

ਸੂਰਾ ਅਲ-ਇਨਸਾਨ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਅਤੇ ਉਹਨਾਂ ਦੇ ਸਬਰ ਦੇ ਬਦਲੇ ਉਹਨਾਂ ਨੂੰ ਜੰਨਤ…

ਸੂਰਾ ਆਇਤ 12/31 — ਸੂਰਾ ਅਲ-ਇਨਸਾਨ الإنسان (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਨਸਾਨ ਸੁਣੋ, ਸੂਰਾ ਅਲ-ਇਨਸਾਨ ਅਨੁਵਾਦ, ਸੂਰਾ ਅਲ-ਇਨਸਾਨ mp3, ਸੂਰਾ ਅਲ-ਇਨਸਾਨ pdf. ਆਇਤ 10–14. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers