ਅਲ-ਇਨਸਾਨ · 13/31
ਅਨੁਵਾਦ ਉਚਾਰਨ — ਸੂਰਾ ਅਲ-ਇਨਸਾਨ
مُّتَّكِئِينَ فِيهَا عَلَى الْأَرَائِكِ ۖ لَا يَرَوْنَ فِيهَا شَمْسًا وَلَا زَمْهَرِيرًا ۝١٣
muttaki`eena feeha `alal araaa `iki laa yarawna feehaa shamsanw wa laa zamhareeraa
📖 ਪੰਜਾਬੀ ਵਿੱਚ
13਼ ਉਹ ਜੰਨਤ ਵਿਖੇ ਸਿੰਘਾਸਣਾ ਉੱਤੇ ਤਕੀਏ ਲਾਈਂ ਬੈਠੇ ਹੋਣਗੇ, ਉੱਥੇ ਨਾਂ ਧੁੱਪ ਵੇਖਣਗੇ ਤੇ ਨਾ ਹੀ ਠਾਰੀ ਹੋਵੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 11-15 — ਸੂਰਾ ਅਲ-ਇਨਸਾਨ

11فَوَقَاهُمُ اللَّهُ شَرَّ ذَٰلِكَ الْيَوْمِ وَلَقَّاهُمْ نَضْرَةً وَسُرُورًا
11਼ ਸੋ ਅੱਲਾਹ ਉਹਨਾਂ ਨੂੰ ਉਸ ਦਿਹਾੜੇ ਦੇ ਅਜ਼ਾਬ ਤੋਂ ਬਚਾ ਲਵੇਗਾ ਅਤੇ ਉਹਨਾਂ ਨੂੰ ਤਾਜ਼ਗੀ ਤੇ ਆਨੰਦ ਨਾਲ ਨਵਾਜ਼ੇਗਾ।
12وَجَزَاهُم بِمَا صَبَرُوا جَنَّةً وَحَرِيرًا
12਼ ਅਤੇ ਉਹਨਾਂ ਦੇ ਸਬਰ ਦੇ ਬਦਲੇ ਉਹਨਾਂ ਨੂੰ ਜੰਨਤ ਅਤੇ ਰੇਸ਼ਮੀ ਵਸਤਰ ਦੇਵਾਂਗਾ।
13مُّتَّكِئِينَ فِيهَا عَلَى الْأَرَائِكِ ۖ لَا يَرَوْنَ فِيهَا شَمْسًا وَلَا زَمْهَرِيرًا
13਼ ਉਹ ਜੰਨਤ ਵਿਖੇ ਸਿੰਘਾਸਣਾ ਉੱਤੇ ਤਕੀਏ ਲਾਈਂ ਬੈਠੇ ਹੋਣਗੇ, ਉੱਥੇ ਨਾਂ ਧੁੱਪ ਵੇਖਣਗੇ ਤੇ ਨਾ ਹੀ ਠਾਰੀ ਹੋਵੇਗੀ।
14وَدَانِيَةً عَلَيْهِمْ ظِلَالُهَا وَذُلِّلَتْ قُطُوفُهَا تَذْلِيلًا
14਼ ਅਤੇ ਜੰਨਤ ਦੀਆਂ ਛਾਵਾਂ ਉਹਨਾਂ ’ਤੇ ਝੁਕੀਆਂ ਹੋਣਗੀਆਂ ਅਤੇ ਉਸ ਦੇ ਫਲਾਂ ਦੇ ਗੁੱਛੇ ਉਹਨਾਂ ਦੀ ਪਹੁੰਚ ਹੇਠ ਕਰ ਦਿੱਤੇ ਜਾਣਗੇ।
15وَيُطَافُ عَلَيْهِم بِآنِيَةٍ مِّن فِضَّةٍ وَأَكْوَابٍ كَانَتْ قَوَارِيرَا
15਼ ਅਤੇ ਉਹਨਾਂ ਦੇ ਅੱਗੇ ਚਾਂਦੀ ਦੇ ਭਾਂਡੇ ਤੇ ਸ਼ੀਸ਼ੇ ਦੇ ਪਿਆਲੇ ਘੁਮਾਏ ਜਾ ਰਹੇ ਹੋਣਗੇ।
ਅਲ-ਇਨਸਾਨਕੁਰਾਨ ਸੂਚੀ
31ਆਇਤ
MedinanRevelation
13ਆਇਤ

ਅਨੁਵਾਦ — ਅਲ-ਇਨਸਾਨ 13

ਸੂਰਾ ਅਲ-ਇਨਸਾਨ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਉਹ ਜੰਨਤ ਵਿਖੇ ਸਿੰਘਾਸਣਾ ਉੱਤੇ ਤਕੀਏ ਲਾਈਂ ਬੈਠੇ ਹੋਣਗੇ,…

ਸੂਰਾ ਆਇਤ 13/31 — ਸੂਰਾ ਅਲ-ਇਨਸਾਨ الإنسان (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਨਸਾਨ ਸੁਣੋ, ਸੂਰਾ ਅਲ-ਇਨਸਾਨ ਅਨੁਵਾਦ, ਸੂਰਾ ਅਲ-ਇਨਸਾਨ mp3, ਸੂਰਾ ਅਲ-ਇਨਸਾਨ pdf. ਆਇਤ 11–15. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers