ਅਲ-ਇਨਸਾਨ · 14/31
ਅਨੁਵਾਦ ਉਚਾਰਨ — ਅਲ-ਇਨਸਾਨ
وَدَانِيَةً عَلَيْهِمْ ظِلَالُهَا وَذُلِّلَتْ قُطُوفُهَا تَذْلِيلًا ۝١٤
Wa daaniyatan `alaihim zilaaluhaa wa zullilat qutoofu haa tazleela
📖 ਪੰਜਾਬੀ ਵਿੱਚ
14਼ ਅਤੇ ਜੰਨਤ ਦੀਆਂ ਛਾਵਾਂ ਉਹਨਾਂ ’ਤੇ ਝੁਕੀਆਂ ਹੋਣਗੀਆਂ ਅਤੇ ਉਸ ਦੇ ਫਲਾਂ ਦੇ ਗੁੱਛੇ ਉਹਨਾਂ ਦੀ ਪਹੁੰਚ ਹੇਠ ਕਰ ਦਿੱਤੇ ਜਾਣਗੇ।

🎧 ਸੁਣੋ


📜 ਆਇਤ 12-16 — ਅਲ-ਇਨਸਾਨ

12وَجَزَاهُم بِمَا صَبَرُوا جَنَّةً وَحَرِيرًا
12਼ ਅਤੇ ਉਹਨਾਂ ਦੇ ਸਬਰ ਦੇ ਬਦਲੇ ਉਹਨਾਂ ਨੂੰ ਜੰਨਤ ਅਤੇ ਰੇਸ਼ਮੀ ਵਸਤਰ ਦੇਵਾਂਗਾ।
13مُّتَّكِئِينَ فِيهَا عَلَى الْأَرَائِكِ ۖ لَا يَرَوْنَ فِيهَا شَمْسًا وَلَا زَمْهَرِيرًا
13਼ ਉਹ ਜੰਨਤ ਵਿਖੇ ਸਿੰਘਾਸਣਾ ਉੱਤੇ ਤਕੀਏ ਲਾਈਂ ਬੈਠੇ ਹੋਣਗੇ, ਉੱਥੇ ਨਾਂ ਧੁੱਪ ਵੇਖਣਗੇ ਤੇ ਨਾ ਹੀ ਠਾਰੀ ਹੋਵੇਗੀ।
14وَدَانِيَةً عَلَيْهِمْ ظِلَالُهَا وَذُلِّلَتْ قُطُوفُهَا تَذْلِيلًا
14਼ ਅਤੇ ਜੰਨਤ ਦੀਆਂ ਛਾਵਾਂ ਉਹਨਾਂ ’ਤੇ ਝੁਕੀਆਂ ਹੋਣਗੀਆਂ ਅਤੇ ਉਸ ਦੇ ਫਲਾਂ ਦੇ ਗੁੱਛੇ ਉਹਨਾਂ ਦੀ ਪਹੁੰਚ ਹੇਠ ਕਰ ਦਿੱਤੇ ਜਾਣਗੇ।
15وَيُطَافُ عَلَيْهِم بِآنِيَةٍ مِّن فِضَّةٍ وَأَكْوَابٍ كَانَتْ قَوَارِيرَا
15਼ ਅਤੇ ਉਹਨਾਂ ਦੇ ਅੱਗੇ ਚਾਂਦੀ ਦੇ ਭਾਂਡੇ ਤੇ ਸ਼ੀਸ਼ੇ ਦੇ ਪਿਆਲੇ ਘੁਮਾਏ ਜਾ ਰਹੇ ਹੋਣਗੇ।
16قَوَارِيرَ مِن فِضَّةٍ قَدَّرُوهَا تَقْدِيرًا
16਼ ਸ਼ੀਸ਼ੇ ਵੀ ਉਹ ਜਿਹੜੇ ਚਾਂਦੀ (ਦੀ ਕਿਸਮ) ਦੇ ਹੋਣਗੇ ਅਤੇ (ਸਾਕੀ) ਉਹਨਾਂ ਨੂੰ ਠੀਕ ਅੰਦਾਜ਼ੇ ਸਿਰ (ਭਾਵ ਚੰਗੀ ਤਰ੍ਹਾਂ) ਭਰਣਗੇ।
ਅਲ-ਇਨਸਾਨਕੁਰਾਨ ਸੂਚੀ
31ਆਇਤ
MedinanRevelation
14ਆਇਤ

ਅਨੁਵਾਦ — ਅਲ-ਇਨਸਾਨ 14

ਸੂਰਾ ਅਲ-ਇਨਸਾਨ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ ਅਤੇ ਜੰਨਤ ਦੀਆਂ ਛਾਵਾਂ ਉਹਨਾਂ ’ਤੇ ਝੁਕੀਆਂ ਹੋਣਗੀਆਂ ਅਤੇ…

ਸੂਰਾ ਆਇਤ 14/31 — ਅਲ-ਇਨਸਾਨ الإنسان (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਇਨਸਾਨ ਸੁਣੋ, ਅਲ-ਇਨਸਾਨ ਅਨੁਵਾਦ, ਅਲ-ਇਨਸਾਨ mp3, ਅਲ-ਇਨਸਾਨ pdf. ਆਇਤ 12–16. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers