ਅਲ-ਇਨਸਾਨ · 16/31
ਅਨੁਵਾਦ ਉਚਾਰਨ — ਸੂਰਾ ਅਲ-ਇਨਸਾਨ
قَوَارِيرَ مِن فِضَّةٍ قَدَّرُوهَا تَقْدِيرًا ۝١٦
Qawaareera min fiddatin qaddaroohaa taqdeeraa
📖 ਪੰਜਾਬੀ ਵਿੱਚ
16਼ ਸ਼ੀਸ਼ੇ ਵੀ ਉਹ ਜਿਹੜੇ ਚਾਂਦੀ (ਦੀ ਕਿਸਮ) ਦੇ ਹੋਣਗੇ ਅਤੇ (ਸਾਕੀ) ਉਹਨਾਂ ਨੂੰ ਠੀਕ ਅੰਦਾਜ਼ੇ ਸਿਰ (ਭਾਵ ਚੰਗੀ ਤਰ੍ਹਾਂ) ਭਰਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 14-18 — ਸੂਰਾ ਅਲ-ਇਨਸਾਨ

14وَدَانِيَةً عَلَيْهِمْ ظِلَالُهَا وَذُلِّلَتْ قُطُوفُهَا تَذْلِيلًا
14਼ ਅਤੇ ਜੰਨਤ ਦੀਆਂ ਛਾਵਾਂ ਉਹਨਾਂ ’ਤੇ ਝੁਕੀਆਂ ਹੋਣਗੀਆਂ ਅਤੇ ਉਸ ਦੇ ਫਲਾਂ ਦੇ ਗੁੱਛੇ ਉਹਨਾਂ ਦੀ ਪਹੁੰਚ ਹੇਠ ਕਰ ਦਿੱਤੇ ਜਾਣਗੇ।
15وَيُطَافُ عَلَيْهِم بِآنِيَةٍ مِّن فِضَّةٍ وَأَكْوَابٍ كَانَتْ قَوَارِيرَا
15਼ ਅਤੇ ਉਹਨਾਂ ਦੇ ਅੱਗੇ ਚਾਂਦੀ ਦੇ ਭਾਂਡੇ ਤੇ ਸ਼ੀਸ਼ੇ ਦੇ ਪਿਆਲੇ ਘੁਮਾਏ ਜਾ ਰਹੇ ਹੋਣਗੇ।
16قَوَارِيرَ مِن فِضَّةٍ قَدَّرُوهَا تَقْدِيرًا
16਼ ਸ਼ੀਸ਼ੇ ਵੀ ਉਹ ਜਿਹੜੇ ਚਾਂਦੀ (ਦੀ ਕਿਸਮ) ਦੇ ਹੋਣਗੇ ਅਤੇ (ਸਾਕੀ) ਉਹਨਾਂ ਨੂੰ ਠੀਕ ਅੰਦਾਜ਼ੇ ਸਿਰ (ਭਾਵ ਚੰਗੀ ਤਰ੍ਹਾਂ) ਭਰਣਗੇ।
17وَيُسْقَوْنَ فِيهَا كَأْسًا كَانَ مِزَاجُهَا زَنجَبِيلًا
17਼ ਉੱਥੇ ਉਹਨਾਂ ਨੂੰ ਅਜਿਹੇ ਜਾਮ (ਸ਼ਰਾਬ ਦੇ) ਪਿਆਏ ਜਾਣਗੇ ਜਿਨ੍ਹਾਂ ਵਿਚ ਸੁਂਢ ਦਾ ਰਲਾ ਹੋਵੇਗਾ।
18عَيْنًا فِيهَا تُسَمَّىٰ سَلْسَبِيلًا
18਼ ਇਹ ਜੰਨਤ ਦਾ ਇਕ ਚਸ਼ਮਾ ਹੈ ਜਿਸ ਨੂੰ ‘ਸਲਸਬੀਲ’ ਦਾ ਨਾਂ ਦਿੱਤਾ ਗਿਆ ਹੈ।
ਅਲ-ਇਨਸਾਨਕੁਰਾਨ ਸੂਚੀ
31ਆਇਤ
MedinanRevelation
16ਆਇਤ

ਅਨੁਵਾਦ — ਅਲ-ਇਨਸਾਨ 16

ਸੂਰਾ ਅਲ-ਇਨਸਾਨ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ ਸ਼ੀਸ਼ੇ ਵੀ ਉਹ ਜਿਹੜੇ ਚਾਂਦੀ (ਦੀ ਕਿਸਮ) ਦੇ ਹੋਣਗੇ…

ਸੂਰਾ ਆਇਤ 16/31 — ਸੂਰਾ ਅਲ-ਇਨਸਾਨ الإنسان (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਨਸਾਨ ਸੁਣੋ, ਸੂਰਾ ਅਲ-ਇਨਸਾਨ ਅਨੁਵਾਦ, ਸੂਰਾ ਅਲ-ਇਨਸਾਨ mp3, ਸੂਰਾ ਅਲ-ਇਨਸਾਨ pdf. ਆਇਤ 14–18. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers