ਅਲ-ਇਨਸਾਨ · 18/31
ਅਨੁਵਾਦ ਉਚਾਰਨ — ਸੂਰਾ ਅਲ-ਇਨਸਾਨ
عَيْنًا فِيهَا تُسَمَّىٰ سَلْسَبِيلًا ۝١٨
Aynan feeha tusammaa salsabeelaa
📖 ਪੰਜਾਬੀ ਵਿੱਚ
18਼ ਇਹ ਜੰਨਤ ਦਾ ਇਕ ਚਸ਼ਮਾ ਹੈ ਜਿਸ ਨੂੰ ‘ਸਲਸਬੀਲ’ ਦਾ ਨਾਂ ਦਿੱਤਾ ਗਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 16-20 — ਸੂਰਾ ਅਲ-ਇਨਸਾਨ

16قَوَارِيرَ مِن فِضَّةٍ قَدَّرُوهَا تَقْدِيرًا
16਼ ਸ਼ੀਸ਼ੇ ਵੀ ਉਹ ਜਿਹੜੇ ਚਾਂਦੀ (ਦੀ ਕਿਸਮ) ਦੇ ਹੋਣਗੇ ਅਤੇ (ਸਾਕੀ) ਉਹਨਾਂ ਨੂੰ ਠੀਕ ਅੰਦਾਜ਼ੇ ਸਿਰ (ਭਾਵ ਚੰਗੀ ਤਰ੍ਹਾਂ) ਭਰਣਗੇ।
17وَيُسْقَوْنَ فِيهَا كَأْسًا كَانَ مِزَاجُهَا زَنجَبِيلًا
17਼ ਉੱਥੇ ਉਹਨਾਂ ਨੂੰ ਅਜਿਹੇ ਜਾਮ (ਸ਼ਰਾਬ ਦੇ) ਪਿਆਏ ਜਾਣਗੇ ਜਿਨ੍ਹਾਂ ਵਿਚ ਸੁਂਢ ਦਾ ਰਲਾ ਹੋਵੇਗਾ।
18عَيْنًا فِيهَا تُسَمَّىٰ سَلْسَبِيلًا
18਼ ਇਹ ਜੰਨਤ ਦਾ ਇਕ ਚਸ਼ਮਾ ਹੈ ਜਿਸ ਨੂੰ ‘ਸਲਸਬੀਲ’ ਦਾ ਨਾਂ ਦਿੱਤਾ ਗਿਆ ਹੈ।
19۞ وَيَطُوفُ عَلَيْهِمْ وِلْدَانٌ مُّخَلَّدُونَ إِذَا رَأَيْتَهُمْ حَسِبْتَهُمْ لُؤْلُؤًا مَّنثُورًا
19਼ ਉਹਨਾਂ ਦੀ ਸੇਵਾ ਲਈ ਮੁੰਢੇ ਫਿਰ ਰਹੇ ਹੋਣਗੇ, ਜਿਹੜੇ ਸਦਾ ਮੁੰਢੇ ਹੀ ਰਹਿਣਗੇ, ਜਦੋਂ ਤੁਸੀਂ ਉਹਨਾਂ ਨੂੰ ਵੇਖੋਗੇ ਤਾਂ ਉਹਨਾਂ ਨੂੰ ਖਿਲਰੇ ਹੋਏ ਮੋਤੀ ਸਮਝੋਗੇ।
20وَإِذَا رَأَيْتَ ثَمَّ رَأَيْتَ نَعِيمًا وَمُلْكًا كَبِيرًا
20਼ ਜਦੋਂ ਤੁਸੀਂ ਉੱਥੇ ਜਿੱਧਰ ਵੀ ਵੇਖੋਗੇ ਨਿਅਮਤਾਂ ਹੀ ਨਿਅਮਤਾਂ ਅਤੇ ਇਕ ਵੱਡੀ ਪਾਤਸ਼ਾਹੀ ਵੇਖੋਗੇ।
ਅਲ-ਇਨਸਾਨਕੁਰਾਨ ਸੂਚੀ
31ਆਇਤ
MedinanRevelation
18ਆਇਤ

ਅਨੁਵਾਦ — ਅਲ-ਇਨਸਾਨ 18

ਸੂਰਾ ਅਲ-ਇਨਸਾਨ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਇਹ ਜੰਨਤ ਦਾ ਇਕ ਚਸ਼ਮਾ ਹੈ ਜਿਸ ਨੂੰ ‘ਸਲਸਬੀਲ’…

ਸੂਰਾ ਆਇਤ 18/31 — ਸੂਰਾ ਅਲ-ਇਨਸਾਨ الإنسان (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਨਸਾਨ ਸੁਣੋ, ਸੂਰਾ ਅਲ-ਇਨਸਾਨ ਅਨੁਵਾਦ, ਸੂਰਾ ਅਲ-ਇਨਸਾਨ mp3, ਸੂਰਾ ਅਲ-ਇਨਸਾਨ pdf. ਆਇਤ 16–20. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers