ਅਲ-ਇਨਸਾਨ · 19/31
ਅਨੁਵਾਦ ਉਚਾਰਨ — ਸੂਰਾ ਅਲ-ਇਨਸਾਨ
۞ وَيَطُوفُ عَلَيْهِمْ وِلْدَانٌ مُّخَلَّدُونَ إِذَا رَأَيْتَهُمْ حَسِبْتَهُمْ لُؤْلُؤًا مَّنثُورًا ١٩
Transliteration
Wa yatoofu `alaihim wildaanum mukhalladoona izaa ra aytahum hasibtahum lu`lu `am mansoora
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
19਼ ਉਹਨਾਂ ਦੀ ਸੇਵਾ ਲਈ ਮੁੰਢੇ ਫਿਰ ਰਹੇ ਹੋਣਗੇ, ਜਿਹੜੇ ਸਦਾ ਮੁੰਢੇ ਹੀ ਰਹਿਣਗੇ, ਜਦੋਂ ਤੁਸੀਂ ਉਹਨਾਂ ਨੂੰ ਵੇਖੋਗੇ ਤਾਂ ਉਹਨਾਂ ਨੂੰ ਖਿਲਰੇ ਹੋਏ ਮੋਤੀ ਸਮਝੋਗੇ।
Additional reference in اردو
M
Mishary Rashid Alafasy
✓
Mishary Rashid Alafasy
✓
M
Mahmoud Khalil Al-Husary
✓
Mahmoud Khalil Al-Husary
✓
A
Abdurrahman As-Sudais
✓
Abdurrahman As-Sudais
✓
M
Mohamed Siddiq Al-Minshawi
✓
Mohamed Siddiq Al-Minshawi
✓
A
Abdul Basit Abdul Samad
✓
Abdul Basit Abdul Samad
✓
A
Ali Al-Hudhaify
✓
Ali Al-Hudhaify
✓
A
Ahmed ibn Ali al-Ajamy
✓
Ahmed ibn Ali al-Ajamy
✓
A
Abu Bakr Ash-Shaatree
✓
Abu Bakr Ash-Shaatree
✓
M
Muhammad Ayyoub
✓
Muhammad Ayyoub
✓
A
Abdullah Basfar
✓
Abdullah Basfar
✓
A
Abdullah Al-Juhani
✓
Abdullah Al-Juhani
✓
M
Maher Al Muaiqly
✓
Maher Al Muaiqly
✓
0:00
0:00
📜 ਆਇਤ 17-21 — ਸੂਰਾ ਅਲ-ਇਨਸਾਨ
17وَيُسْقَوْنَ فِيهَا كَأْسًا كَانَ مِزَاجُهَا زَنجَبِيلًا
17਼ ਉੱਥੇ ਉਹਨਾਂ ਨੂੰ ਅਜਿਹੇ ਜਾਮ (ਸ਼ਰਾਬ ਦੇ) ਪਿਆਏ ਜਾਣਗੇ ਜਿਨ੍ਹਾਂ ਵਿਚ ਸੁਂਢ ਦਾ ਰਲਾ ਹੋਵੇਗਾ।
18عَيْنًا فِيهَا تُسَمَّىٰ سَلْسَبِيلًا
18਼ ਇਹ ਜੰਨਤ ਦਾ ਇਕ ਚਸ਼ਮਾ ਹੈ ਜਿਸ ਨੂੰ ‘ਸਲਸਬੀਲ’ ਦਾ ਨਾਂ ਦਿੱਤਾ ਗਿਆ ਹੈ।
19۞ وَيَطُوفُ عَلَيْهِمْ وِلْدَانٌ مُّخَلَّدُونَ إِذَا رَأَيْتَهُمْ حَسِبْتَهُمْ لُؤْلُؤًا مَّنثُورًا
19਼ ਉਹਨਾਂ ਦੀ ਸੇਵਾ ਲਈ ਮੁੰਢੇ ਫਿਰ ਰਹੇ ਹੋਣਗੇ, ਜਿਹੜੇ ਸਦਾ ਮੁੰਢੇ ਹੀ ਰਹਿਣਗੇ, ਜਦੋਂ ਤੁਸੀਂ ਉਹਨਾਂ ਨੂੰ ਵੇਖੋਗੇ ਤਾਂ ਉਹਨਾਂ ਨੂੰ ਖਿਲਰੇ ਹੋਏ ਮੋਤੀ ਸਮਝੋਗੇ।
20وَإِذَا رَأَيْتَ ثَمَّ رَأَيْتَ نَعِيمًا وَمُلْكًا كَبِيرًا
20਼ ਜਦੋਂ ਤੁਸੀਂ ਉੱਥੇ ਜਿੱਧਰ ਵੀ ਵੇਖੋਗੇ ਨਿਅਮਤਾਂ ਹੀ ਨਿਅਮਤਾਂ ਅਤੇ ਇਕ ਵੱਡੀ ਪਾਤਸ਼ਾਹੀ ਵੇਖੋਗੇ।
21عَالِيَهُمْ ثِيَابُ سُندُسٍ خُضْرٌ وَإِسْتَبْرَقٌ ۖ وَحُلُّوا أَسَاوِرَ مِن فِضَّةٍ وَسَقَاهُمْ رَبُّهُمْ شَرَابًا طَهُورًا
21਼ ਉਹਨਾਂ ਦੇ (ਸਰੀਰ) ਉੱਤੇ ਬਰੀਕ ਹਰੇ ਰੰਗ ਦੇ ਰੇਸ਼ਮੀ ਬਸਤਰ ਹੋਣਗੇ, ਅਤੇ ਉਹਨਾਂ ਨੂੰ ਚਾਂਦੀ ਦੇ ਕੰਗਣ ਪਹਿਨਾਏ ਜਾਣਗੇ ਅਤੇ ਉਹਨਾਂ ਦਾ ਰੱਬ ਉਹਨਾਂ ਨੂੰ ਪਵਿੱਤਰ ਸ਼ਰਾਬ ਪਿਆਏਗਾ।
ਅਲ-ਇਨਸਾਨਕੁਰਾਨ ਸੂਚੀ
31ਆਇਤ
MedinanRevelation
19ਆਇਤ
ਅਨੁਵਾਦ — ਅਲ-ਇਨਸਾਨ 19
ਸੂਰਾ ਅਲ-ਇਨਸਾਨ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਉਹਨਾਂ ਦੀ ਸੇਵਾ ਲਈ ਮੁੰਢੇ ਫਿਰ ਰਹੇ ਹੋਣਗੇ, ਜਿਹੜੇ…ਸੂਰਾ ਆਇਤ 19/31 — ਸੂਰਾ ਅਲ-ਇਨਸਾਨ الإنسان (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਨਸਾਨ ਸੁਣੋ, ਸੂਰਾ ਅਲ-ਇਨਸਾਨ ਅਨੁਵਾਦ, ਸੂਰਾ ਅਲ-ਇਨਸਾਨ mp3, ਸੂਰਾ ਅਲ-ਇਨਸਾਨ pdf. ਆਇਤ 17–21. ਪੰਜਾਬੀ ਵਿੱਚ: اردو.
ਸੂਰਾ ਅਲ-ਇਨਸਾਨ
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Monday, September 28, 2026
Don't forget us in your sincere prayers


