ਅਲ-ਇਨਸਾਨ · 2/31
ਅਨੁਵਾਦ ਉਚਾਰਨ — ਸੂਰਾ ਅਲ-ਇਨਸਾਨ
إِنَّا خَلَقْنَا الْإِنسَانَ مِن نُّطْفَةٍ أَمْشَاجٍ نَّبْتَلِيهِ فَجَعَلْنَاهُ سَمِيعًا بَصِيرًا ۝٢
Innaa khalaqnal insaana min nutfatin amshaajin nabta leehi faja`alnaahu samee`am baseeraa
📖 ਪੰਜਾਬੀ ਵਿੱਚ
2਼ ਬੇਸ਼ੱਕ ਅਸੀਂ ਮਨੁੱਖ ਨੂੰ (ਮਰਦ ਤੇ ਔਰਤ ਦੇ) ਰਲੇ ਮਿਲੇ ਵੀਰਜ ਤੋਂ ਸਾਜਿਆ ਹੈ, ਅਸੀਂ ਉਸ ਨੂੰ ਪਰਖਣਾ ਚਾਹੁੰਦੇ ਹਾਂ ਇਸ ਲਈ ਅਸੀਂ ਉਸ ਨੂੰ ਸੁਣਨ ਵਾਲਾ ਅਤੇ ਵੇਖਣ ਵਾਲਾ ਬਣਾ ਦਿੱਤਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-4 — ਸੂਰਾ ਅਲ-ਇਨਸਾਨ

1هَلْ أَتَىٰ عَلَى الْإِنسَانِ حِينٌ مِّنَ الدَّهْرِ لَمْ يَكُن شَيْئًا مَّذْكُورًا
1਼ ਜ਼ਰੂਰ ਹੀ ਮਨੁੱਖ ਉੱਤੇ ਅਨੰਤ-ਕਾਲ ਦਾ ਇਕ ਅਜਿਹਾ ਸਮਾਂ ਵੀ ਬੀਤ ਚੁੱਕਾ ਹੈ ਜਦੋਂ ਉਹ ਕੋਈ ਵਰਣਨ ਯੋਗ ਚੀਜ਼ ਨਹੀਂ ਸੀ।
2إِنَّا خَلَقْنَا الْإِنسَانَ مِن نُّطْفَةٍ أَمْشَاجٍ نَّبْتَلِيهِ فَجَعَلْنَاهُ سَمِيعًا بَصِيرًا
2਼ ਬੇਸ਼ੱਕ ਅਸੀਂ ਮਨੁੱਖ ਨੂੰ (ਮਰਦ ਤੇ ਔਰਤ ਦੇ) ਰਲੇ ਮਿਲੇ ਵੀਰਜ ਤੋਂ ਸਾਜਿਆ ਹੈ, ਅਸੀਂ ਉਸ ਨੂੰ ਪਰਖਣਾ ਚਾਹੁੰਦੇ ਹਾਂ ਇਸ ਲਈ ਅਸੀਂ ਉਸ ਨੂੰ ਸੁਣਨ ਵਾਲਾ ਅਤੇ ਵੇਖਣ ਵਾਲਾ ਬਣਾ ਦਿੱਤਾ।
3إِنَّا هَدَيْنَاهُ السَّبِيلَ إِمَّا شَاكِرًا وَإِمَّا كَفُورًا
3਼ ਅਸੀਂ ਉਸ ਨੂੰ ਸਿੱਧੇ ਰਾਹ ਦੀ ਹਿਦਾਇਤ ਬਖ਼ਸ਼ੀ ਹੁਣ ਭਾਵੇਂ ਉਹ ਸ਼ੁਕਰਗੁਜ਼ਾਰ ਹੋਵੇ ਜਾਂ ਨਾ-ਸ਼ੁਕਰਾ।
4إِنَّا أَعْتَدْنَا لِلْكَافِرِينَ سَلَاسِلَ وَأَغْلَالًا وَسَعِيرًا
4਼ ਨਿਰਸੰਦੇਹ, ਅਸੀਂ ਕਾਫ਼ਿਰਾਂ ਲਈ ਜ਼ੰਜੀਰਾਂ, ਸੰਗਲ ਤੇ ਭੜਕਦੀ ਹੋਈ ਅੱਗ ਤਿਆਰ ਕਰ ਰੱਖੀ ਹੈ।
ਅਲ-ਇਨਸਾਨਕੁਰਾਨ ਸੂਚੀ
31ਆਇਤ
MedinanRevelation
2ਆਇਤ

ਅਨੁਵਾਦ — ਅਲ-ਇਨਸਾਨ 2

ਸੂਰਾ ਅਲ-ਇਨਸਾਨ ਆਇਤ 2 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 2਼ ਬੇਸ਼ੱਕ ਅਸੀਂ ਮਨੁੱਖ ਨੂੰ (ਮਰਦ ਤੇ ਔਰਤ ਦੇ) ਰਲੇ…

ਸੂਰਾ ਆਇਤ 2/31 — ਸੂਰਾ ਅਲ-ਇਨਸਾਨ الإنسان (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਨਸਾਨ ਸੁਣੋ, ਸੂਰਾ ਅਲ-ਇਨਸਾਨ ਅਨੁਵਾਦ, ਸੂਰਾ ਅਲ-ਇਨਸਾਨ mp3, ਸੂਰਾ ਅਲ-ਇਨਸਾਨ pdf. ਆਇਤ 1–4. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers