ਅਲ-ਇਨਸਾਨ · 20/31
ਅਨੁਵਾਦ ਉਚਾਰਨ — ਸੂਰਾ ਅਲ-ਇਨਸਾਨ
وَإِذَا رَأَيْتَ ثَمَّ رَأَيْتَ نَعِيمًا وَمُلْكًا كَبِيرًا ۝٢٠
Wa izaa ra ayta summa ra ayta na`eemanw wa mulkan kabeera
📖 ਪੰਜਾਬੀ ਵਿੱਚ
20਼ ਜਦੋਂ ਤੁਸੀਂ ਉੱਥੇ ਜਿੱਧਰ ਵੀ ਵੇਖੋਗੇ ਨਿਅਮਤਾਂ ਹੀ ਨਿਅਮਤਾਂ ਅਤੇ ਇਕ ਵੱਡੀ ਪਾਤਸ਼ਾਹੀ ਵੇਖੋਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 18-22 — ਸੂਰਾ ਅਲ-ਇਨਸਾਨ

18عَيْنًا فِيهَا تُسَمَّىٰ سَلْسَبِيلًا
18਼ ਇਹ ਜੰਨਤ ਦਾ ਇਕ ਚਸ਼ਮਾ ਹੈ ਜਿਸ ਨੂੰ ‘ਸਲਸਬੀਲ’ ਦਾ ਨਾਂ ਦਿੱਤਾ ਗਿਆ ਹੈ।
19۞ وَيَطُوفُ عَلَيْهِمْ وِلْدَانٌ مُّخَلَّدُونَ إِذَا رَأَيْتَهُمْ حَسِبْتَهُمْ لُؤْلُؤًا مَّنثُورًا
19਼ ਉਹਨਾਂ ਦੀ ਸੇਵਾ ਲਈ ਮੁੰਢੇ ਫਿਰ ਰਹੇ ਹੋਣਗੇ, ਜਿਹੜੇ ਸਦਾ ਮੁੰਢੇ ਹੀ ਰਹਿਣਗੇ, ਜਦੋਂ ਤੁਸੀਂ ਉਹਨਾਂ ਨੂੰ ਵੇਖੋਗੇ ਤਾਂ ਉਹਨਾਂ ਨੂੰ ਖਿਲਰੇ ਹੋਏ ਮੋਤੀ ਸਮਝੋਗੇ।
20وَإِذَا رَأَيْتَ ثَمَّ رَأَيْتَ نَعِيمًا وَمُلْكًا كَبِيرًا
20਼ ਜਦੋਂ ਤੁਸੀਂ ਉੱਥੇ ਜਿੱਧਰ ਵੀ ਵੇਖੋਗੇ ਨਿਅਮਤਾਂ ਹੀ ਨਿਅਮਤਾਂ ਅਤੇ ਇਕ ਵੱਡੀ ਪਾਤਸ਼ਾਹੀ ਵੇਖੋਗੇ।
21عَالِيَهُمْ ثِيَابُ سُندُسٍ خُضْرٌ وَإِسْتَبْرَقٌ ۖ وَحُلُّوا أَسَاوِرَ مِن فِضَّةٍ وَسَقَاهُمْ رَبُّهُمْ شَرَابًا طَهُورًا
21਼ ਉਹਨਾਂ ਦੇ (ਸਰੀਰ) ਉੱਤੇ ਬਰੀਕ ਹਰੇ ਰੰਗ ਦੇ ਰੇਸ਼ਮੀ ਬਸਤਰ ਹੋਣਗੇ, ਅਤੇ ਉਹਨਾਂ ਨੂੰ ਚਾਂਦੀ ਦੇ ਕੰਗਣ ਪਹਿਨਾਏ ਜਾਣਗੇ ਅਤੇ ਉਹਨਾਂ ਦਾ ਰੱਬ ਉਹਨਾਂ ਨੂੰ ਪਵਿੱਤਰ ਸ਼ਰਾਬ ਪਿਆਏਗਾ।
22إِنَّ هَٰذَا كَانَ لَكُمْ جَزَاءً وَكَانَ سَعْيُكُم مَّشْكُورًا
22਼ (ਆਖਿਆ ਜਾਵੇਗਾ) ਇਹ ਤੁਹਾਡਾ (ਨੇਕੀਆਂ ਦਾ) ਬਦਲਾ ਹੈ ਅਤੇ ਤੁਹਾਡੀਆਂ ਕੋਸ਼ਿਸ਼ਾਂ ਇਸ ਯੋਗ ਹਨ ਕਿ ਉਹਨਾਂ ਦੀ ਕਦਰ ਕੀਤੀ ਜਾਵੇ।
ਅਲ-ਇਨਸਾਨਕੁਰਾਨ ਸੂਚੀ
31ਆਇਤ
MedinanRevelation
20ਆਇਤ

ਅਨੁਵਾਦ — ਅਲ-ਇਨਸਾਨ 20

ਸੂਰਾ ਅਲ-ਇਨਸਾਨ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ ਜਦੋਂ ਤੁਸੀਂ ਉੱਥੇ ਜਿੱਧਰ ਵੀ ਵੇਖੋਗੇ ਨਿਅਮਤਾਂ ਹੀ ਨਿਅਮਤਾਂ…

ਸੂਰਾ ਆਇਤ 20/31 — ਸੂਰਾ ਅਲ-ਇਨਸਾਨ الإنسان (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਨਸਾਨ ਸੁਣੋ, ਸੂਰਾ ਅਲ-ਇਨਸਾਨ ਅਨੁਵਾਦ, ਸੂਰਾ ਅਲ-ਇਨਸਾਨ mp3, ਸੂਰਾ ਅਲ-ਇਨਸਾਨ pdf. ਆਇਤ 18–22. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers