ਅਲ-ਇਨਸਾਨ · 21/31
ਅਨੁਵਾਦ ਉਚਾਰਨ — ਸੂਰਾ ਅਲ-ਇਨਸਾਨ
عَالِيَهُمْ ثِيَابُ سُندُسٍ خُضْرٌ وَإِسْتَبْرَقٌ ۖ وَحُلُّوا أَسَاوِرَ مِن فِضَّةٍ وَسَقَاهُمْ رَبُّهُمْ شَرَابًا طَهُورًا ۝٢١
Aaliyahum siyaabu sundusin khudrunw wa istabraq, wa hullooo asaawira min fiddatinw wa saqaahum Rabbuhum sharaaban tahooraa
📖 ਪੰਜਾਬੀ ਵਿੱਚ
21਼ ਉਹਨਾਂ ਦੇ (ਸਰੀਰ) ਉੱਤੇ ਬਰੀਕ ਹਰੇ ਰੰਗ ਦੇ ਰੇਸ਼ਮੀ ਬਸਤਰ ਹੋਣਗੇ, ਅਤੇ ਉਹਨਾਂ ਨੂੰ ਚਾਂਦੀ ਦੇ ਕੰਗਣ ਪਹਿਨਾਏ ਜਾਣਗੇ ਅਤੇ ਉਹਨਾਂ ਦਾ ਰੱਬ ਉਹਨਾਂ ਨੂੰ ਪਵਿੱਤਰ ਸ਼ਰਾਬ ਪਿਆਏਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 19-23 — ਸੂਰਾ ਅਲ-ਇਨਸਾਨ

19۞ وَيَطُوفُ عَلَيْهِمْ وِلْدَانٌ مُّخَلَّدُونَ إِذَا رَأَيْتَهُمْ حَسِبْتَهُمْ لُؤْلُؤًا مَّنثُورًا
19਼ ਉਹਨਾਂ ਦੀ ਸੇਵਾ ਲਈ ਮੁੰਢੇ ਫਿਰ ਰਹੇ ਹੋਣਗੇ, ਜਿਹੜੇ ਸਦਾ ਮੁੰਢੇ ਹੀ ਰਹਿਣਗੇ, ਜਦੋਂ ਤੁਸੀਂ ਉਹਨਾਂ ਨੂੰ ਵੇਖੋਗੇ ਤਾਂ ਉਹਨਾਂ ਨੂੰ ਖਿਲਰੇ ਹੋਏ ਮੋਤੀ ਸਮਝੋਗੇ।
20وَإِذَا رَأَيْتَ ثَمَّ رَأَيْتَ نَعِيمًا وَمُلْكًا كَبِيرًا
20਼ ਜਦੋਂ ਤੁਸੀਂ ਉੱਥੇ ਜਿੱਧਰ ਵੀ ਵੇਖੋਗੇ ਨਿਅਮਤਾਂ ਹੀ ਨਿਅਮਤਾਂ ਅਤੇ ਇਕ ਵੱਡੀ ਪਾਤਸ਼ਾਹੀ ਵੇਖੋਗੇ।
21عَالِيَهُمْ ثِيَابُ سُندُسٍ خُضْرٌ وَإِسْتَبْرَقٌ ۖ وَحُلُّوا أَسَاوِرَ مِن فِضَّةٍ وَسَقَاهُمْ رَبُّهُمْ شَرَابًا طَهُورًا
21਼ ਉਹਨਾਂ ਦੇ (ਸਰੀਰ) ਉੱਤੇ ਬਰੀਕ ਹਰੇ ਰੰਗ ਦੇ ਰੇਸ਼ਮੀ ਬਸਤਰ ਹੋਣਗੇ, ਅਤੇ ਉਹਨਾਂ ਨੂੰ ਚਾਂਦੀ ਦੇ ਕੰਗਣ ਪਹਿਨਾਏ ਜਾਣਗੇ ਅਤੇ ਉਹਨਾਂ ਦਾ ਰੱਬ ਉਹਨਾਂ ਨੂੰ ਪਵਿੱਤਰ ਸ਼ਰਾਬ ਪਿਆਏਗਾ।
22إِنَّ هَٰذَا كَانَ لَكُمْ جَزَاءً وَكَانَ سَعْيُكُم مَّشْكُورًا
22਼ (ਆਖਿਆ ਜਾਵੇਗਾ) ਇਹ ਤੁਹਾਡਾ (ਨੇਕੀਆਂ ਦਾ) ਬਦਲਾ ਹੈ ਅਤੇ ਤੁਹਾਡੀਆਂ ਕੋਸ਼ਿਸ਼ਾਂ ਇਸ ਯੋਗ ਹਨ ਕਿ ਉਹਨਾਂ ਦੀ ਕਦਰ ਕੀਤੀ ਜਾਵੇ।
23إِنَّا نَحْنُ نَزَّلْنَا عَلَيْكَ الْقُرْآنَ تَنزِيلًا
23਼ ਬੇਸ਼ੱਕ ਅਸੀਂ ਹੀ ਤੁਹਾਡੇ ਉੱਤੇ (ਹੇ ਮੁਹੰਮਦ!) ਇਹ .ਕੁਰਆਨ ਥੋੜ੍ਹਾ ਥੋੜ੍ਹਾ ਕਰਕੇ ਉਤਾਰਿਆ ਹੈ।
ਅਲ-ਇਨਸਾਨਕੁਰਾਨ ਸੂਚੀ
31ਆਇਤ
MedinanRevelation
21ਆਇਤ

ਅਨੁਵਾਦ — ਅਲ-ਇਨਸਾਨ 21

ਸੂਰਾ ਅਲ-ਇਨਸਾਨ ਆਇਤ 21 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 21਼ ਉਹਨਾਂ ਦੇ (ਸਰੀਰ) ਉੱਤੇ ਬਰੀਕ ਹਰੇ ਰੰਗ ਦੇ ਰੇਸ਼ਮੀ…

ਸੂਰਾ ਆਇਤ 21/31 — ਸੂਰਾ ਅਲ-ਇਨਸਾਨ الإنسان (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਨਸਾਨ ਸੁਣੋ, ਸੂਰਾ ਅਲ-ਇਨਸਾਨ ਅਨੁਵਾਦ, ਸੂਰਾ ਅਲ-ਇਨਸਾਨ mp3, ਸੂਰਾ ਅਲ-ਇਨਸਾਨ pdf. ਆਇਤ 19–23. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers