ਅਲ-ਇਨਸਾਨ · 22/31
ਅਨੁਵਾਦ ਉਚਾਰਨ — ਸੂਰਾ ਅਲ-ਇਨਸਾਨ
إِنَّ هَٰذَا كَانَ لَكُمْ جَزَاءً وَكَانَ سَعْيُكُم مَّشْكُورًا ۝٢٢
Innaa haazaa kaana lakum jazz `anw wa kaana sa`yukum mashkooraa
📖 ਪੰਜਾਬੀ ਵਿੱਚ
22਼ (ਆਖਿਆ ਜਾਵੇਗਾ) ਇਹ ਤੁਹਾਡਾ (ਨੇਕੀਆਂ ਦਾ) ਬਦਲਾ ਹੈ ਅਤੇ ਤੁਹਾਡੀਆਂ ਕੋਸ਼ਿਸ਼ਾਂ ਇਸ ਯੋਗ ਹਨ ਕਿ ਉਹਨਾਂ ਦੀ ਕਦਰ ਕੀਤੀ ਜਾਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 20-24 — ਸੂਰਾ ਅਲ-ਇਨਸਾਨ

20وَإِذَا رَأَيْتَ ثَمَّ رَأَيْتَ نَعِيمًا وَمُلْكًا كَبِيرًا
20਼ ਜਦੋਂ ਤੁਸੀਂ ਉੱਥੇ ਜਿੱਧਰ ਵੀ ਵੇਖੋਗੇ ਨਿਅਮਤਾਂ ਹੀ ਨਿਅਮਤਾਂ ਅਤੇ ਇਕ ਵੱਡੀ ਪਾਤਸ਼ਾਹੀ ਵੇਖੋਗੇ।
21عَالِيَهُمْ ثِيَابُ سُندُسٍ خُضْرٌ وَإِسْتَبْرَقٌ ۖ وَحُلُّوا أَسَاوِرَ مِن فِضَّةٍ وَسَقَاهُمْ رَبُّهُمْ شَرَابًا طَهُورًا
21਼ ਉਹਨਾਂ ਦੇ (ਸਰੀਰ) ਉੱਤੇ ਬਰੀਕ ਹਰੇ ਰੰਗ ਦੇ ਰੇਸ਼ਮੀ ਬਸਤਰ ਹੋਣਗੇ, ਅਤੇ ਉਹਨਾਂ ਨੂੰ ਚਾਂਦੀ ਦੇ ਕੰਗਣ ਪਹਿਨਾਏ ਜਾਣਗੇ ਅਤੇ ਉਹਨਾਂ ਦਾ ਰੱਬ ਉਹਨਾਂ ਨੂੰ ਪਵਿੱਤਰ ਸ਼ਰਾਬ ਪਿਆਏਗਾ।
22إِنَّ هَٰذَا كَانَ لَكُمْ جَزَاءً وَكَانَ سَعْيُكُم مَّشْكُورًا
22਼ (ਆਖਿਆ ਜਾਵੇਗਾ) ਇਹ ਤੁਹਾਡਾ (ਨੇਕੀਆਂ ਦਾ) ਬਦਲਾ ਹੈ ਅਤੇ ਤੁਹਾਡੀਆਂ ਕੋਸ਼ਿਸ਼ਾਂ ਇਸ ਯੋਗ ਹਨ ਕਿ ਉਹਨਾਂ ਦੀ ਕਦਰ ਕੀਤੀ ਜਾਵੇ।
23إِنَّا نَحْنُ نَزَّلْنَا عَلَيْكَ الْقُرْآنَ تَنزِيلًا
23਼ ਬੇਸ਼ੱਕ ਅਸੀਂ ਹੀ ਤੁਹਾਡੇ ਉੱਤੇ (ਹੇ ਮੁਹੰਮਦ!) ਇਹ .ਕੁਰਆਨ ਥੋੜ੍ਹਾ ਥੋੜ੍ਹਾ ਕਰਕੇ ਉਤਾਰਿਆ ਹੈ।
24فَاصْبِرْ لِحُكْمِ رَبِّكَ وَلَا تُطِعْ مِنْهُمْ آثِمًا أَوْ كَفُورًا
24਼ ਸੋ ਤੁਸੀਂ ਆਪਣੇ ਰੱਬ ਦੇ ਹੁਕਮ ਉੱਤੇ ਸਬਰ ਕਰੋ ਭਾਵ ਦ੍ਰਿੜਤਾ ਨਾਲ ਜਮੇਂ ਰਹੋ ਅਤੇ ਇਹਨਾਂ ਵਿੱਚੋਂ ਕਿਸੇ ਪਾਪੀ ਜਾਂ ਨਾ-ਸ਼ੁਕਰੇ ਦੇ ਪਿੱਛੇ ਨਾ ਲੱਗੋ।
ਅਲ-ਇਨਸਾਨਕੁਰਾਨ ਸੂਚੀ
31ਆਇਤ
MedinanRevelation
22ਆਇਤ

ਅਨੁਵਾਦ — ਅਲ-ਇਨਸਾਨ 22

ਸੂਰਾ ਅਲ-ਇਨਸਾਨ ਆਇਤ 22 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 22਼ (ਆਖਿਆ ਜਾਵੇਗਾ) ਇਹ ਤੁਹਾਡਾ (ਨੇਕੀਆਂ ਦਾ) ਬਦਲਾ ਹੈ ਅਤੇ…

ਸੂਰਾ ਆਇਤ 22/31 — ਸੂਰਾ ਅਲ-ਇਨਸਾਨ الإنسان (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਨਸਾਨ ਸੁਣੋ, ਸੂਰਾ ਅਲ-ਇਨਸਾਨ ਅਨੁਵਾਦ, ਸੂਰਾ ਅਲ-ਇਨਸਾਨ mp3, ਸੂਰਾ ਅਲ-ਇਨਸਾਨ pdf. ਆਇਤ 20–24. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers