ਅਲ-ਇਨਸਾਨ · 23/31
ਅਨੁਵਾਦ ਉਚਾਰਨ — ਅਲ-ਇਨਸਾਨ
إِنَّا نَحْنُ نَزَّلْنَا عَلَيْكَ الْقُرْآنَ تَنزِيلًا ۝٢٣
Innaa nahnu nazzalnaa `alaikal quraana tanzeelaa
📖 ਪੰਜਾਬੀ ਵਿੱਚ
23਼ ਬੇਸ਼ੱਕ ਅਸੀਂ ਹੀ ਤੁਹਾਡੇ ਉੱਤੇ (ਹੇ ਮੁਹੰਮਦ!) ਇਹ .ਕੁਰਆਨ ਥੋੜ੍ਹਾ ਥੋੜ੍ਹਾ ਕਰਕੇ ਉਤਾਰਿਆ ਹੈ।
🎧 ਸੁਣੋ

📜 ਆਇਤ 21-25 — ਅਲ-ਇਨਸਾਨ

21عَالِيَهُمْ ثِيَابُ سُندُسٍ خُضْرٌ وَإِسْتَبْرَقٌ ۖ وَحُلُّوا أَسَاوِرَ مِن فِضَّةٍ وَسَقَاهُمْ رَبُّهُمْ شَرَابًا طَهُورًا
21਼ ਉਹਨਾਂ ਦੇ (ਸਰੀਰ) ਉੱਤੇ ਬਰੀਕ ਹਰੇ ਰੰਗ ਦੇ ਰੇਸ਼ਮੀ ਬਸਤਰ ਹੋਣਗੇ, ਅਤੇ ਉਹਨਾਂ ਨੂੰ ਚਾਂਦੀ ਦੇ ਕੰਗਣ ਪਹਿਨਾਏ ਜਾਣਗੇ ਅਤੇ ਉਹਨਾਂ ਦਾ ਰੱਬ ਉਹਨਾਂ ਨੂੰ ਪਵਿੱਤਰ ਸ਼ਰਾਬ ਪਿਆਏਗਾ।
22إِنَّ هَٰذَا كَانَ لَكُمْ جَزَاءً وَكَانَ سَعْيُكُم مَّشْكُورًا
22਼ (ਆਖਿਆ ਜਾਵੇਗਾ) ਇਹ ਤੁਹਾਡਾ (ਨੇਕੀਆਂ ਦਾ) ਬਦਲਾ ਹੈ ਅਤੇ ਤੁਹਾਡੀਆਂ ਕੋਸ਼ਿਸ਼ਾਂ ਇਸ ਯੋਗ ਹਨ ਕਿ ਉਹਨਾਂ ਦੀ ਕਦਰ ਕੀਤੀ ਜਾਵੇ।
23إِنَّا نَحْنُ نَزَّلْنَا عَلَيْكَ الْقُرْآنَ تَنزِيلًا
23਼ ਬੇਸ਼ੱਕ ਅਸੀਂ ਹੀ ਤੁਹਾਡੇ ਉੱਤੇ (ਹੇ ਮੁਹੰਮਦ!) ਇਹ .ਕੁਰਆਨ ਥੋੜ੍ਹਾ ਥੋੜ੍ਹਾ ਕਰਕੇ ਉਤਾਰਿਆ ਹੈ।
24فَاصْبِرْ لِحُكْمِ رَبِّكَ وَلَا تُطِعْ مِنْهُمْ آثِمًا أَوْ كَفُورًا
24਼ ਸੋ ਤੁਸੀਂ ਆਪਣੇ ਰੱਬ ਦੇ ਹੁਕਮ ਉੱਤੇ ਸਬਰ ਕਰੋ ਭਾਵ ਦ੍ਰਿੜਤਾ ਨਾਲ ਜਮੇਂ ਰਹੋ ਅਤੇ ਇਹਨਾਂ ਵਿੱਚੋਂ ਕਿਸੇ ਪਾਪੀ ਜਾਂ ਨਾ-ਸ਼ੁਕਰੇ ਦੇ ਪਿੱਛੇ ਨਾ ਲੱਗੋ।
25وَاذْكُرِ اسْمَ رَبِّكَ بُكْرَةً وَأَصِيلًا
25਼ ਸਵੇਰੇ-ਸ਼ਾਮ (ਭਾਵ ਹਰ ਵੇਲੇ) ਆਪਣੇ ਰੱਬ ਦੇ ਨਾਮ ਦਾ ਸਿਮਰਨ ਕਰੋ।
ਅਲ-ਇਨਸਾਨਕੁਰਾਨ ਸੂਚੀ
31ਆਇਤ
MedinanRevelation
23ਆਇਤ

ਅਨੁਵਾਦ — ਅਲ-ਇਨਸਾਨ 23

ਸੂਰਾ ਅਲ-ਇਨਸਾਨ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ ਬੇਸ਼ੱਕ ਅਸੀਂ ਹੀ ਤੁਹਾਡੇ ਉੱਤੇ (ਹੇ ਮੁਹੰਮਦ!) ਇਹ .ਕੁਰਆਨ…

ਸੂਰਾ ਆਇਤ 23/31 — ਅਲ-ਇਨਸਾਨ الإنسان (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਇਨਸਾਨ ਸੁਣੋ, ਅਲ-ਇਨਸਾਨ ਅਨੁਵਾਦ, ਅਲ-ਇਨਸਾਨ mp3, ਅਲ-ਇਨਸਾਨ pdf. ਆਇਤ 21–25. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers