ਅਲ-ਇਨਸਾਨ · 24/31
ਅਨੁਵਾਦ ਉਚਾਰਨ — ਸੂਰਾ ਅਲ-ਇਨਸਾਨ
فَاصْبِرْ لِحُكْمِ رَبِّكَ وَلَا تُطِعْ مِنْهُمْ آثِمًا أَوْ كَفُورًا ۝٢٤
Fasbir lihukmi Rabbika wa laa tuti` minhum aasiman aw kafooraa
📖 ਪੰਜਾਬੀ ਵਿੱਚ
24਼ ਸੋ ਤੁਸੀਂ ਆਪਣੇ ਰੱਬ ਦੇ ਹੁਕਮ ਉੱਤੇ ਸਬਰ ਕਰੋ ਭਾਵ ਦ੍ਰਿੜਤਾ ਨਾਲ ਜਮੇਂ ਰਹੋ ਅਤੇ ਇਹਨਾਂ ਵਿੱਚੋਂ ਕਿਸੇ ਪਾਪੀ ਜਾਂ ਨਾ-ਸ਼ੁਕਰੇ ਦੇ ਪਿੱਛੇ ਨਾ ਲੱਗੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 22-26 — ਸੂਰਾ ਅਲ-ਇਨਸਾਨ

22إِنَّ هَٰذَا كَانَ لَكُمْ جَزَاءً وَكَانَ سَعْيُكُم مَّشْكُورًا
22਼ (ਆਖਿਆ ਜਾਵੇਗਾ) ਇਹ ਤੁਹਾਡਾ (ਨੇਕੀਆਂ ਦਾ) ਬਦਲਾ ਹੈ ਅਤੇ ਤੁਹਾਡੀਆਂ ਕੋਸ਼ਿਸ਼ਾਂ ਇਸ ਯੋਗ ਹਨ ਕਿ ਉਹਨਾਂ ਦੀ ਕਦਰ ਕੀਤੀ ਜਾਵੇ।
23إِنَّا نَحْنُ نَزَّلْنَا عَلَيْكَ الْقُرْآنَ تَنزِيلًا
23਼ ਬੇਸ਼ੱਕ ਅਸੀਂ ਹੀ ਤੁਹਾਡੇ ਉੱਤੇ (ਹੇ ਮੁਹੰਮਦ!) ਇਹ .ਕੁਰਆਨ ਥੋੜ੍ਹਾ ਥੋੜ੍ਹਾ ਕਰਕੇ ਉਤਾਰਿਆ ਹੈ।
24فَاصْبِرْ لِحُكْمِ رَبِّكَ وَلَا تُطِعْ مِنْهُمْ آثِمًا أَوْ كَفُورًا
24਼ ਸੋ ਤੁਸੀਂ ਆਪਣੇ ਰੱਬ ਦੇ ਹੁਕਮ ਉੱਤੇ ਸਬਰ ਕਰੋ ਭਾਵ ਦ੍ਰਿੜਤਾ ਨਾਲ ਜਮੇਂ ਰਹੋ ਅਤੇ ਇਹਨਾਂ ਵਿੱਚੋਂ ਕਿਸੇ ਪਾਪੀ ਜਾਂ ਨਾ-ਸ਼ੁਕਰੇ ਦੇ ਪਿੱਛੇ ਨਾ ਲੱਗੋ।
25وَاذْكُرِ اسْمَ رَبِّكَ بُكْرَةً وَأَصِيلًا
25਼ ਸਵੇਰੇ-ਸ਼ਾਮ (ਭਾਵ ਹਰ ਵੇਲੇ) ਆਪਣੇ ਰੱਬ ਦੇ ਨਾਮ ਦਾ ਸਿਮਰਨ ਕਰੋ।
26وَمِنَ اللَّيْلِ فَاسْجُدْ لَهُ وَسَبِّحْهُ لَيْلًا طَوِيلًا
26਼ ਅਤੇ ਰਾਤ ਦੇ ਕਿਸੇ ਸਮੇਂ ਉਸੇ ਨੂੰ ਸਿਜਦੇ ਕਰੋ ਅਤੇ ਰਾਤ ਰਹਿੰਦੇ ਤਕ ਉਸ ਦੀ ਤਸਬੀਹ ਕਰਦੇ ਰਹੋ।
ਅਲ-ਇਨਸਾਨਕੁਰਾਨ ਸੂਚੀ
31ਆਇਤ
MedinanRevelation
24ਆਇਤ

ਅਨੁਵਾਦ — ਅਲ-ਇਨਸਾਨ 24

ਸੂਰਾ ਅਲ-ਇਨਸਾਨ ਆਇਤ 24 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 24਼ ਸੋ ਤੁਸੀਂ ਆਪਣੇ ਰੱਬ ਦੇ ਹੁਕਮ ਉੱਤੇ ਸਬਰ ਕਰੋ…

ਸੂਰਾ ਆਇਤ 24/31 — ਸੂਰਾ ਅਲ-ਇਨਸਾਨ الإنسان (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਨਸਾਨ ਸੁਣੋ, ਸੂਰਾ ਅਲ-ਇਨਸਾਨ ਅਨੁਵਾਦ, ਸੂਰਾ ਅਲ-ਇਨਸਾਨ mp3, ਸੂਰਾ ਅਲ-ਇਨਸਾਨ pdf. ਆਇਤ 22–26. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers