ਅਲ-ਇਨਸਾਨ · 26/31
ਅਨੁਵਾਦ ਉਚਾਰਨ — ਸੂਰਾ ਅਲ-ਇਨਸਾਨ
وَمِنَ اللَّيْلِ فَاسْجُدْ لَهُ وَسَبِّحْهُ لَيْلًا طَوِيلًا ۝٢٦
Wa minal laili fasjud lahoo wa sabbihhu lailan taweelaa
📖 ਪੰਜਾਬੀ ਵਿੱਚ
26਼ ਅਤੇ ਰਾਤ ਦੇ ਕਿਸੇ ਸਮੇਂ ਉਸੇ ਨੂੰ ਸਿਜਦੇ ਕਰੋ ਅਤੇ ਰਾਤ ਰਹਿੰਦੇ ਤਕ ਉਸ ਦੀ ਤਸਬੀਹ ਕਰਦੇ ਰਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 24-28 — ਸੂਰਾ ਅਲ-ਇਨਸਾਨ

24فَاصْبِرْ لِحُكْمِ رَبِّكَ وَلَا تُطِعْ مِنْهُمْ آثِمًا أَوْ كَفُورًا
24਼ ਸੋ ਤੁਸੀਂ ਆਪਣੇ ਰੱਬ ਦੇ ਹੁਕਮ ਉੱਤੇ ਸਬਰ ਕਰੋ ਭਾਵ ਦ੍ਰਿੜਤਾ ਨਾਲ ਜਮੇਂ ਰਹੋ ਅਤੇ ਇਹਨਾਂ ਵਿੱਚੋਂ ਕਿਸੇ ਪਾਪੀ ਜਾਂ ਨਾ-ਸ਼ੁਕਰੇ ਦੇ ਪਿੱਛੇ ਨਾ ਲੱਗੋ।
25وَاذْكُرِ اسْمَ رَبِّكَ بُكْرَةً وَأَصِيلًا
25਼ ਸਵੇਰੇ-ਸ਼ਾਮ (ਭਾਵ ਹਰ ਵੇਲੇ) ਆਪਣੇ ਰੱਬ ਦੇ ਨਾਮ ਦਾ ਸਿਮਰਨ ਕਰੋ।
26وَمِنَ اللَّيْلِ فَاسْجُدْ لَهُ وَسَبِّحْهُ لَيْلًا طَوِيلًا
26਼ ਅਤੇ ਰਾਤ ਦੇ ਕਿਸੇ ਸਮੇਂ ਉਸੇ ਨੂੰ ਸਿਜਦੇ ਕਰੋ ਅਤੇ ਰਾਤ ਰਹਿੰਦੇ ਤਕ ਉਸ ਦੀ ਤਸਬੀਹ ਕਰਦੇ ਰਹੋ।
27إِنَّ هَٰؤُلَاءِ يُحِبُّونَ الْعَاجِلَةَ وَيَذَرُونَ وَرَاءَهُمْ يَوْمًا ثَقِيلًا
27਼ ਬੇਸ਼ੱਕ ਇਹ (ਇਨਕਾਰੀ) ਲੋਕ ਦੁਨੀਆਂ ਨਾਲ ਮੋਹ ਰੱਖਦੇ ਹਨ ਅਤੇ ਭਾਰੀ ਦਿਨ (ਕਿਆਮਤ) ਨੂੰ ਅੱਖੋਂ ਪਰੋਖੇ ਕਰ ਦਿੰਦੇ ਹਨ।
28نَّحْنُ خَلَقْنَاهُمْ وَشَدَدْنَا أَسْرَهُمْ ۖ وَإِذَا شِئْنَا بَدَّلْنَا أَمْثَالَهُمْ تَبْدِيلًا
28਼ ਅਸੀਂ ਹੀ ਇਹਨਾਂ ਨੂੰ ਸਾਜਿਆ ਹੈ ਤੇ ਇਹਨਾਂ ਦੇ ਜੋੜ-ਬੰਦ ਪੱਕੇ ਕੀਤੇ ਹਨ, ਜਦੋਂ ਅਸੀਂ ਚਾਹੀਏ ਇਹਨਾਂ ਵਰਗੇ ਹੋਰ ਲੋਕ ਲਿਆਈਏ।
ਅਲ-ਇਨਸਾਨਕੁਰਾਨ ਸੂਚੀ
31ਆਇਤ
MedinanRevelation
26ਆਇਤ

ਅਨੁਵਾਦ — ਅਲ-ਇਨਸਾਨ 26

ਸੂਰਾ ਅਲ-ਇਨਸਾਨ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ ਅਤੇ ਰਾਤ ਦੇ ਕਿਸੇ ਸਮੇਂ ਉਸੇ ਨੂੰ ਸਿਜਦੇ ਕਰੋ…

ਸੂਰਾ ਆਇਤ 26/31 — ਸੂਰਾ ਅਲ-ਇਨਸਾਨ الإنسان (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਨਸਾਨ ਸੁਣੋ, ਸੂਰਾ ਅਲ-ਇਨਸਾਨ ਅਨੁਵਾਦ, ਸੂਰਾ ਅਲ-ਇਨਸਾਨ mp3, ਸੂਰਾ ਅਲ-ਇਨਸਾਨ pdf. ਆਇਤ 24–28. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers