ਅਲ-ਇਨਸਾਨ · 27/31
ਅਨੁਵਾਦ ਉਚਾਰਨ — ਸੂਰਾ ਅਲ-ਇਨਸਾਨ
إِنَّ هَٰؤُلَاءِ يُحِبُّونَ الْعَاجِلَةَ وَيَذَرُونَ وَرَاءَهُمْ يَوْمًا ثَقِيلًا ۝٢٧
Inna haaa`ulaa`i yuhibboona `aajilata wa yazaroona waraaa`ahum yawman saqeelaa
📖 ਪੰਜਾਬੀ ਵਿੱਚ
27਼ ਬੇਸ਼ੱਕ ਇਹ (ਇਨਕਾਰੀ) ਲੋਕ ਦੁਨੀਆਂ ਨਾਲ ਮੋਹ ਰੱਖਦੇ ਹਨ ਅਤੇ ਭਾਰੀ ਦਿਨ (ਕਿਆਮਤ) ਨੂੰ ਅੱਖੋਂ ਪਰੋਖੇ ਕਰ ਦਿੰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 25-29 — ਸੂਰਾ ਅਲ-ਇਨਸਾਨ

25وَاذْكُرِ اسْمَ رَبِّكَ بُكْرَةً وَأَصِيلًا
25਼ ਸਵੇਰੇ-ਸ਼ਾਮ (ਭਾਵ ਹਰ ਵੇਲੇ) ਆਪਣੇ ਰੱਬ ਦੇ ਨਾਮ ਦਾ ਸਿਮਰਨ ਕਰੋ।
26وَمِنَ اللَّيْلِ فَاسْجُدْ لَهُ وَسَبِّحْهُ لَيْلًا طَوِيلًا
26਼ ਅਤੇ ਰਾਤ ਦੇ ਕਿਸੇ ਸਮੇਂ ਉਸੇ ਨੂੰ ਸਿਜਦੇ ਕਰੋ ਅਤੇ ਰਾਤ ਰਹਿੰਦੇ ਤਕ ਉਸ ਦੀ ਤਸਬੀਹ ਕਰਦੇ ਰਹੋ।
27إِنَّ هَٰؤُلَاءِ يُحِبُّونَ الْعَاجِلَةَ وَيَذَرُونَ وَرَاءَهُمْ يَوْمًا ثَقِيلًا
27਼ ਬੇਸ਼ੱਕ ਇਹ (ਇਨਕਾਰੀ) ਲੋਕ ਦੁਨੀਆਂ ਨਾਲ ਮੋਹ ਰੱਖਦੇ ਹਨ ਅਤੇ ਭਾਰੀ ਦਿਨ (ਕਿਆਮਤ) ਨੂੰ ਅੱਖੋਂ ਪਰੋਖੇ ਕਰ ਦਿੰਦੇ ਹਨ।
28نَّحْنُ خَلَقْنَاهُمْ وَشَدَدْنَا أَسْرَهُمْ ۖ وَإِذَا شِئْنَا بَدَّلْنَا أَمْثَالَهُمْ تَبْدِيلًا
28਼ ਅਸੀਂ ਹੀ ਇਹਨਾਂ ਨੂੰ ਸਾਜਿਆ ਹੈ ਤੇ ਇਹਨਾਂ ਦੇ ਜੋੜ-ਬੰਦ ਪੱਕੇ ਕੀਤੇ ਹਨ, ਜਦੋਂ ਅਸੀਂ ਚਾਹੀਏ ਇਹਨਾਂ ਵਰਗੇ ਹੋਰ ਲੋਕ ਲਿਆਈਏ।
29إِنَّ هَٰذِهِ تَذْكِرَةٌ ۖ فَمَن شَاءَ اتَّخَذَ إِلَىٰ رَبِّهِ سَبِيلًا
29਼ ਬੇਸ਼ੱਕ ਇਹ (.ਕੁਰਆਨ) ਇਕ ਨਸੀਹਤ ਹੈ ਹੁਣ ਜਿਹੜਾ ਚਾਹਵੇ ਆਪਣੇ ਰੱਬ ਵੱਲ (ਜਾਣ ਵਾਲੀ) ਰਾਹ ਤੁਰ ਪਵੇ।
ਅਲ-ਇਨਸਾਨਕੁਰਾਨ ਸੂਚੀ
31ਆਇਤ
MedinanRevelation
27ਆਇਤ

ਅਨੁਵਾਦ — ਅਲ-ਇਨਸਾਨ 27

ਸੂਰਾ ਅਲ-ਇਨਸਾਨ ਆਇਤ 27 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 27਼ ਬੇਸ਼ੱਕ ਇਹ (ਇਨਕਾਰੀ) ਲੋਕ ਦੁਨੀਆਂ ਨਾਲ ਮੋਹ ਰੱਖਦੇ ਹਨ…

ਸੂਰਾ ਆਇਤ 27/31 — ਸੂਰਾ ਅਲ-ਇਨਸਾਨ الإنسان (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਨਸਾਨ ਸੁਣੋ, ਸੂਰਾ ਅਲ-ਇਨਸਾਨ ਅਨੁਵਾਦ, ਸੂਰਾ ਅਲ-ਇਨਸਾਨ mp3, ਸੂਰਾ ਅਲ-ਇਨਸਾਨ pdf. ਆਇਤ 25–29. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers