ਅਲ-ਇਨਸਾਨ · 28/31
ਅਨੁਵਾਦ ਉਚਾਰਨ — ਸੂਰਾ ਅਲ-ਇਨਸਾਨ
نَّحْنُ خَلَقْنَاهُمْ وَشَدَدْنَا أَسْرَهُمْ ۖ وَإِذَا شِئْنَا بَدَّلْنَا أَمْثَالَهُمْ تَبْدِيلًا ۝٢٨
Nahnu khalaqnaahum wa shadadnaaa asrahum wa izaa shi`naa baddalnaaa amsaala hum tabdeelaa
📖 ਪੰਜਾਬੀ ਵਿੱਚ
28਼ ਅਸੀਂ ਹੀ ਇਹਨਾਂ ਨੂੰ ਸਾਜਿਆ ਹੈ ਤੇ ਇਹਨਾਂ ਦੇ ਜੋੜ-ਬੰਦ ਪੱਕੇ ਕੀਤੇ ਹਨ, ਜਦੋਂ ਅਸੀਂ ਚਾਹੀਏ ਇਹਨਾਂ ਵਰਗੇ ਹੋਰ ਲੋਕ ਲਿਆਈਏ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 26-30 — ਸੂਰਾ ਅਲ-ਇਨਸਾਨ

26وَمِنَ اللَّيْلِ فَاسْجُدْ لَهُ وَسَبِّحْهُ لَيْلًا طَوِيلًا
26਼ ਅਤੇ ਰਾਤ ਦੇ ਕਿਸੇ ਸਮੇਂ ਉਸੇ ਨੂੰ ਸਿਜਦੇ ਕਰੋ ਅਤੇ ਰਾਤ ਰਹਿੰਦੇ ਤਕ ਉਸ ਦੀ ਤਸਬੀਹ ਕਰਦੇ ਰਹੋ।
27إِنَّ هَٰؤُلَاءِ يُحِبُّونَ الْعَاجِلَةَ وَيَذَرُونَ وَرَاءَهُمْ يَوْمًا ثَقِيلًا
27਼ ਬੇਸ਼ੱਕ ਇਹ (ਇਨਕਾਰੀ) ਲੋਕ ਦੁਨੀਆਂ ਨਾਲ ਮੋਹ ਰੱਖਦੇ ਹਨ ਅਤੇ ਭਾਰੀ ਦਿਨ (ਕਿਆਮਤ) ਨੂੰ ਅੱਖੋਂ ਪਰੋਖੇ ਕਰ ਦਿੰਦੇ ਹਨ।
28نَّحْنُ خَلَقْنَاهُمْ وَشَدَدْنَا أَسْرَهُمْ ۖ وَإِذَا شِئْنَا بَدَّلْنَا أَمْثَالَهُمْ تَبْدِيلًا
28਼ ਅਸੀਂ ਹੀ ਇਹਨਾਂ ਨੂੰ ਸਾਜਿਆ ਹੈ ਤੇ ਇਹਨਾਂ ਦੇ ਜੋੜ-ਬੰਦ ਪੱਕੇ ਕੀਤੇ ਹਨ, ਜਦੋਂ ਅਸੀਂ ਚਾਹੀਏ ਇਹਨਾਂ ਵਰਗੇ ਹੋਰ ਲੋਕ ਲਿਆਈਏ।
29إِنَّ هَٰذِهِ تَذْكِرَةٌ ۖ فَمَن شَاءَ اتَّخَذَ إِلَىٰ رَبِّهِ سَبِيلًا
29਼ ਬੇਸ਼ੱਕ ਇਹ (.ਕੁਰਆਨ) ਇਕ ਨਸੀਹਤ ਹੈ ਹੁਣ ਜਿਹੜਾ ਚਾਹਵੇ ਆਪਣੇ ਰੱਬ ਵੱਲ (ਜਾਣ ਵਾਲੀ) ਰਾਹ ਤੁਰ ਪਵੇ।
30وَمَا تَشَاءُونَ إِلَّا أَن يَشَاءَ اللَّهُ ۚ إِنَّ اللَّهَ كَانَ عَلِيمًا حَكِيمًا
30਼ ਤੁਹਾਡੇ ਚਾਹੁਣ ਨਾਲ ਕੁੱਝ ਨਹੀਂ ਹੁੰਦਾ, ਜਦੋਂ ਤਕ ਅੱਲਾਹ ਹੀ ਨਾ ਚਾਹੇ। ਬੇਸ਼ੱਕ ਅੱਲਾਹ ਜਾਣਨਹਾਰ ਅਤੇ ਯੁਕਤੀਮਾਨ ਹੈ।
ਅਲ-ਇਨਸਾਨਕੁਰਾਨ ਸੂਚੀ
31ਆਇਤ
MedinanRevelation
28ਆਇਤ

ਅਨੁਵਾਦ — ਅਲ-ਇਨਸਾਨ 28

ਸੂਰਾ ਅਲ-ਇਨਸਾਨ ਆਇਤ 28 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 28਼ ਅਸੀਂ ਹੀ ਇਹਨਾਂ ਨੂੰ ਸਾਜਿਆ ਹੈ ਤੇ ਇਹਨਾਂ ਦੇ…

ਸੂਰਾ ਆਇਤ 28/31 — ਸੂਰਾ ਅਲ-ਇਨਸਾਨ الإنسان (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਨਸਾਨ ਸੁਣੋ, ਸੂਰਾ ਅਲ-ਇਨਸਾਨ ਅਨੁਵਾਦ, ਸੂਰਾ ਅਲ-ਇਨਸਾਨ mp3, ਸੂਰਾ ਅਲ-ਇਨਸਾਨ pdf. ਆਇਤ 26–30. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers