ਅਲ-ਇਨਸਾਨ · 29/31
ਅਨੁਵਾਦ ਉਚਾਰਨ — ਸੂਰਾ ਅਲ-ਇਨਸਾਨ
إِنَّ هَٰذِهِ تَذْكِرَةٌ ۖ فَمَن شَاءَ اتَّخَذَ إِلَىٰ رَبِّهِ سَبِيلًا ۝٢٩
Inna haazihee tazkiratun fa man shaaa`at takhaza ilaa rabbihee sabeela
📖 ਪੰਜਾਬੀ ਵਿੱਚ
29਼ ਬੇਸ਼ੱਕ ਇਹ (.ਕੁਰਆਨ) ਇਕ ਨਸੀਹਤ ਹੈ ਹੁਣ ਜਿਹੜਾ ਚਾਹਵੇ ਆਪਣੇ ਰੱਬ ਵੱਲ (ਜਾਣ ਵਾਲੀ) ਰਾਹ ਤੁਰ ਪਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 27-31 — ਸੂਰਾ ਅਲ-ਇਨਸਾਨ

27إِنَّ هَٰؤُلَاءِ يُحِبُّونَ الْعَاجِلَةَ وَيَذَرُونَ وَرَاءَهُمْ يَوْمًا ثَقِيلًا
27਼ ਬੇਸ਼ੱਕ ਇਹ (ਇਨਕਾਰੀ) ਲੋਕ ਦੁਨੀਆਂ ਨਾਲ ਮੋਹ ਰੱਖਦੇ ਹਨ ਅਤੇ ਭਾਰੀ ਦਿਨ (ਕਿਆਮਤ) ਨੂੰ ਅੱਖੋਂ ਪਰੋਖੇ ਕਰ ਦਿੰਦੇ ਹਨ।
28نَّحْنُ خَلَقْنَاهُمْ وَشَدَدْنَا أَسْرَهُمْ ۖ وَإِذَا شِئْنَا بَدَّلْنَا أَمْثَالَهُمْ تَبْدِيلًا
28਼ ਅਸੀਂ ਹੀ ਇਹਨਾਂ ਨੂੰ ਸਾਜਿਆ ਹੈ ਤੇ ਇਹਨਾਂ ਦੇ ਜੋੜ-ਬੰਦ ਪੱਕੇ ਕੀਤੇ ਹਨ, ਜਦੋਂ ਅਸੀਂ ਚਾਹੀਏ ਇਹਨਾਂ ਵਰਗੇ ਹੋਰ ਲੋਕ ਲਿਆਈਏ।
29إِنَّ هَٰذِهِ تَذْكِرَةٌ ۖ فَمَن شَاءَ اتَّخَذَ إِلَىٰ رَبِّهِ سَبِيلًا
29਼ ਬੇਸ਼ੱਕ ਇਹ (.ਕੁਰਆਨ) ਇਕ ਨਸੀਹਤ ਹੈ ਹੁਣ ਜਿਹੜਾ ਚਾਹਵੇ ਆਪਣੇ ਰੱਬ ਵੱਲ (ਜਾਣ ਵਾਲੀ) ਰਾਹ ਤੁਰ ਪਵੇ।
30وَمَا تَشَاءُونَ إِلَّا أَن يَشَاءَ اللَّهُ ۚ إِنَّ اللَّهَ كَانَ عَلِيمًا حَكِيمًا
30਼ ਤੁਹਾਡੇ ਚਾਹੁਣ ਨਾਲ ਕੁੱਝ ਨਹੀਂ ਹੁੰਦਾ, ਜਦੋਂ ਤਕ ਅੱਲਾਹ ਹੀ ਨਾ ਚਾਹੇ। ਬੇਸ਼ੱਕ ਅੱਲਾਹ ਜਾਣਨਹਾਰ ਅਤੇ ਯੁਕਤੀਮਾਨ ਹੈ।
31يُدْخِلُ مَن يَشَاءُ فِي رَحْمَتِهِ ۚ وَالظَّالِمِينَ أَعَدَّ لَهُمْ عَذَابًا أَلِيمًا
31਼ ਉਹ ਜਿਸ ਨੂੰ ਚਾਹੁੰਦਾ ਹੈ ਆਪਣੀ ਮਿਹਰਾਂ ਵਿਚ ਦਾਖ਼ਲ ਕਰਦਾ ਹੈ ਅਤੇ ਜ਼ਾਲਮਾਂ ਲਈ ਉਸ ਨੇ ਦਰਦਨਾਕ ਅਜ਼ਾਬ ਤਿਆਰ ਕਰ ਰੱਖਿਆ ਹੈ।
ਅਲ-ਇਨਸਾਨਕੁਰਾਨ ਸੂਚੀ
31ਆਇਤ
MedinanRevelation
29ਆਇਤ

ਅਨੁਵਾਦ — ਅਲ-ਇਨਸਾਨ 29

ਸੂਰਾ ਅਲ-ਇਨਸਾਨ ਆਇਤ 29 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 29਼ ਬੇਸ਼ੱਕ ਇਹ (.ਕੁਰਆਨ) ਇਕ ਨਸੀਹਤ ਹੈ ਹੁਣ ਜਿਹੜਾ ਚਾਹਵੇ…

ਸੂਰਾ ਆਇਤ 29/31 — ਸੂਰਾ ਅਲ-ਇਨਸਾਨ الإنسان (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਨਸਾਨ ਸੁਣੋ, ਸੂਰਾ ਅਲ-ਇਨਸਾਨ ਅਨੁਵਾਦ, ਸੂਰਾ ਅਲ-ਇਨਸਾਨ mp3, ਸੂਰਾ ਅਲ-ਇਨਸਾਨ pdf. ਆਇਤ 27–31. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers