ਅਲ-ਇਨਸਾਨ · 30/31
ਅਨੁਵਾਦ ਉਚਾਰਨ — ਅਲ-ਇਨਸਾਨ
وَمَا تَشَاءُونَ إِلَّا أَن يَشَاءَ اللَّهُ ۚ إِنَّ اللَّهَ كَانَ عَلِيمًا حَكِيمًا ۝٣٠
Wa maa tashaaa`oona illaa anyyashaaa`al laah; innal laahaa kaana`Aleeman Hakeema
📖 ਪੰਜਾਬੀ ਵਿੱਚ
30਼ ਤੁਹਾਡੇ ਚਾਹੁਣ ਨਾਲ ਕੁੱਝ ਨਹੀਂ ਹੁੰਦਾ, ਜਦੋਂ ਤਕ ਅੱਲਾਹ ਹੀ ਨਾ ਚਾਹੇ। ਬੇਸ਼ੱਕ ਅੱਲਾਹ ਜਾਣਨਹਾਰ ਅਤੇ ਯੁਕਤੀਮਾਨ ਹੈ।
🎧 ਸੁਣੋ

📜 ਆਇਤ 28-31 — ਅਲ-ਇਨਸਾਨ

28نَّحْنُ خَلَقْنَاهُمْ وَشَدَدْنَا أَسْرَهُمْ ۖ وَإِذَا شِئْنَا بَدَّلْنَا أَمْثَالَهُمْ تَبْدِيلًا
28਼ ਅਸੀਂ ਹੀ ਇਹਨਾਂ ਨੂੰ ਸਾਜਿਆ ਹੈ ਤੇ ਇਹਨਾਂ ਦੇ ਜੋੜ-ਬੰਦ ਪੱਕੇ ਕੀਤੇ ਹਨ, ਜਦੋਂ ਅਸੀਂ ਚਾਹੀਏ ਇਹਨਾਂ ਵਰਗੇ ਹੋਰ ਲੋਕ ਲਿਆਈਏ।
29إِنَّ هَٰذِهِ تَذْكِرَةٌ ۖ فَمَن شَاءَ اتَّخَذَ إِلَىٰ رَبِّهِ سَبِيلًا
29਼ ਬੇਸ਼ੱਕ ਇਹ (.ਕੁਰਆਨ) ਇਕ ਨਸੀਹਤ ਹੈ ਹੁਣ ਜਿਹੜਾ ਚਾਹਵੇ ਆਪਣੇ ਰੱਬ ਵੱਲ (ਜਾਣ ਵਾਲੀ) ਰਾਹ ਤੁਰ ਪਵੇ।
30وَمَا تَشَاءُونَ إِلَّا أَن يَشَاءَ اللَّهُ ۚ إِنَّ اللَّهَ كَانَ عَلِيمًا حَكِيمًا
30਼ ਤੁਹਾਡੇ ਚਾਹੁਣ ਨਾਲ ਕੁੱਝ ਨਹੀਂ ਹੁੰਦਾ, ਜਦੋਂ ਤਕ ਅੱਲਾਹ ਹੀ ਨਾ ਚਾਹੇ। ਬੇਸ਼ੱਕ ਅੱਲਾਹ ਜਾਣਨਹਾਰ ਅਤੇ ਯੁਕਤੀਮਾਨ ਹੈ।
31يُدْخِلُ مَن يَشَاءُ فِي رَحْمَتِهِ ۚ وَالظَّالِمِينَ أَعَدَّ لَهُمْ عَذَابًا أَلِيمًا
31਼ ਉਹ ਜਿਸ ਨੂੰ ਚਾਹੁੰਦਾ ਹੈ ਆਪਣੀ ਮਿਹਰਾਂ ਵਿਚ ਦਾਖ਼ਲ ਕਰਦਾ ਹੈ ਅਤੇ ਜ਼ਾਲਮਾਂ ਲਈ ਉਸ ਨੇ ਦਰਦਨਾਕ ਅਜ਼ਾਬ ਤਿਆਰ ਕਰ ਰੱਖਿਆ ਹੈ।
ਅਲ-ਇਨਸਾਨਕੁਰਾਨ ਸੂਚੀ
31ਆਇਤ
MedinanRevelation
30ਆਇਤ

ਅਨੁਵਾਦ — ਅਲ-ਇਨਸਾਨ 30

ਸੂਰਾ ਅਲ-ਇਨਸਾਨ ਆਇਤ 30 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 30਼ ਤੁਹਾਡੇ ਚਾਹੁਣ ਨਾਲ ਕੁੱਝ ਨਹੀਂ ਹੁੰਦਾ, ਜਦੋਂ ਤਕ ਅੱਲਾਹ…

ਸੂਰਾ ਆਇਤ 30/31 — ਅਲ-ਇਨਸਾਨ الإنسان (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਇਨਸਾਨ ਸੁਣੋ, ਅਲ-ਇਨਸਾਨ ਅਨੁਵਾਦ, ਅਲ-ਇਨਸਾਨ mp3, ਅਲ-ਇਨਸਾਨ pdf. ਆਇਤ 28–31. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers