ਅਲ-ਇਨਸਾਨ · 31/31
ਅਨੁਵਾਦ ਉਚਾਰਨ — ਸੂਰਾ ਅਲ-ਇਨਸਾਨ
يُدْخِلُ مَن يَشَاءُ فِي رَحْمَتِهِ ۚ وَالظَّالِمِينَ أَعَدَّ لَهُمْ عَذَابًا أَلِيمًا ۝٣١
Yudkhilu mai yashaaa`u fee rahmatih; wazzaalimeena a`adda lahum `azaaban aleemaa
📖 ਪੰਜਾਬੀ ਵਿੱਚ
31਼ ਉਹ ਜਿਸ ਨੂੰ ਚਾਹੁੰਦਾ ਹੈ ਆਪਣੀ ਮਿਹਰਾਂ ਵਿਚ ਦਾਖ਼ਲ ਕਰਦਾ ਹੈ ਅਤੇ ਜ਼ਾਲਮਾਂ ਲਈ ਉਸ ਨੇ ਦਰਦਨਾਕ ਅਜ਼ਾਬ ਤਿਆਰ ਕਰ ਰੱਖਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 29-31 — ਸੂਰਾ ਅਲ-ਇਨਸਾਨ

29إِنَّ هَٰذِهِ تَذْكِرَةٌ ۖ فَمَن شَاءَ اتَّخَذَ إِلَىٰ رَبِّهِ سَبِيلًا
29਼ ਬੇਸ਼ੱਕ ਇਹ (.ਕੁਰਆਨ) ਇਕ ਨਸੀਹਤ ਹੈ ਹੁਣ ਜਿਹੜਾ ਚਾਹਵੇ ਆਪਣੇ ਰੱਬ ਵੱਲ (ਜਾਣ ਵਾਲੀ) ਰਾਹ ਤੁਰ ਪਵੇ।
30وَمَا تَشَاءُونَ إِلَّا أَن يَشَاءَ اللَّهُ ۚ إِنَّ اللَّهَ كَانَ عَلِيمًا حَكِيمًا
30਼ ਤੁਹਾਡੇ ਚਾਹੁਣ ਨਾਲ ਕੁੱਝ ਨਹੀਂ ਹੁੰਦਾ, ਜਦੋਂ ਤਕ ਅੱਲਾਹ ਹੀ ਨਾ ਚਾਹੇ। ਬੇਸ਼ੱਕ ਅੱਲਾਹ ਜਾਣਨਹਾਰ ਅਤੇ ਯੁਕਤੀਮਾਨ ਹੈ।
31يُدْخِلُ مَن يَشَاءُ فِي رَحْمَتِهِ ۚ وَالظَّالِمِينَ أَعَدَّ لَهُمْ عَذَابًا أَلِيمًا
31਼ ਉਹ ਜਿਸ ਨੂੰ ਚਾਹੁੰਦਾ ਹੈ ਆਪਣੀ ਮਿਹਰਾਂ ਵਿਚ ਦਾਖ਼ਲ ਕਰਦਾ ਹੈ ਅਤੇ ਜ਼ਾਲਮਾਂ ਲਈ ਉਸ ਨੇ ਦਰਦਨਾਕ ਅਜ਼ਾਬ ਤਿਆਰ ਕਰ ਰੱਖਿਆ ਹੈ।
ਅਲ-ਇਨਸਾਨਕੁਰਾਨ ਸੂਚੀ
31ਆਇਤ
MedinanRevelation
31ਆਇਤ

ਅਨੁਵਾਦ — ਅਲ-ਇਨਸਾਨ 31

ਸੂਰਾ ਅਲ-ਇਨਸਾਨ ਆਇਤ 31 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 31਼ ਉਹ ਜਿਸ ਨੂੰ ਚਾਹੁੰਦਾ ਹੈ ਆਪਣੀ ਮਿਹਰਾਂ ਵਿਚ ਦਾਖ਼ਲ…

ਸੂਰਾ ਆਇਤ 31/31 — ਸੂਰਾ ਅਲ-ਇਨਸਾਨ الإنسان (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਨਸਾਨ ਸੁਣੋ, ਸੂਰਾ ਅਲ-ਇਨਸਾਨ ਅਨੁਵਾਦ, ਸੂਰਾ ਅਲ-ਇਨਸਾਨ mp3, ਸੂਰਾ ਅਲ-ਇਨਸਾਨ pdf. ਆਇਤ 29–31. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers