ਅਲ-ਇਨਸਾਨ · 6/31
ਅਨੁਵਾਦ ਉਚਾਰਨ — ਸੂਰਾ ਅਲ-ਇਨਸਾਨ
عَيْنًا يَشْرَبُ بِهَا عِبَادُ اللَّهِ يُفَجِّرُونَهَا تَفْجِيرًا ۝٦
Aynany yashrabu bihaa `ibaadul laahi yafajjiroonahaa tafjeeraa
📖 ਪੰਜਾਬੀ ਵਿੱਚ
6਼ ਉਹ ਇਕ ਚਸ਼ਮਾਂ ਹੈ ਜਿਸ ਵਿੱਚੋਂ ਅੱਲਾਹ ਦੇ ਨੇਕ ਬੰਦੇ (ਸ਼ਰਾਬ) ਪੀਣਗੇ ਅਤੇ ਜਿੱਥੇ ਵੀ ਚਾਹੁੰਣਗੇ ਉਸ ਦੀਆਂ ਸ਼ਾਖ਼ਾਂ ਕੱਢ ਲੈਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਅਲ-ਇਨਸਾਨ

4إِنَّا أَعْتَدْنَا لِلْكَافِرِينَ سَلَاسِلَ وَأَغْلَالًا وَسَعِيرًا
4਼ ਨਿਰਸੰਦੇਹ, ਅਸੀਂ ਕਾਫ਼ਿਰਾਂ ਲਈ ਜ਼ੰਜੀਰਾਂ, ਸੰਗਲ ਤੇ ਭੜਕਦੀ ਹੋਈ ਅੱਗ ਤਿਆਰ ਕਰ ਰੱਖੀ ਹੈ।
5إِنَّ الْأَبْرَارَ يَشْرَبُونَ مِن كَأْسٍ كَانَ مِزَاجُهَا كَافُورًا
5਼ ਬੇਸ਼ੱਕ ਨੇਕ ਲੋਕ (ਸਵਰਗ ਵਿਚ) ਅਜਿਹੇ ਜਾਮ ਤੋਂ (ਸ਼ਰਾਬ) ਪੀਣਗੇ ਜਿਸ ਵਿਚ ਕਪੂਰ-ਜਲ ਦਾ ਰਲਾ ਹੋਵੇਗ।
6عَيْنًا يَشْرَبُ بِهَا عِبَادُ اللَّهِ يُفَجِّرُونَهَا تَفْجِيرًا
6਼ ਉਹ ਇਕ ਚਸ਼ਮਾਂ ਹੈ ਜਿਸ ਵਿੱਚੋਂ ਅੱਲਾਹ ਦੇ ਨੇਕ ਬੰਦੇ (ਸ਼ਰਾਬ) ਪੀਣਗੇ ਅਤੇ ਜਿੱਥੇ ਵੀ ਚਾਹੁੰਣਗੇ ਉਸ ਦੀਆਂ ਸ਼ਾਖ਼ਾਂ ਕੱਢ ਲੈਣਗੇ।
7يُوفُونَ بِالنَّذْرِ وَيَخَافُونَ يَوْمًا كَانَ شَرُّهُ مُسْتَطِيرًا
7਼ ਉਹ (ਸੰਸਾਰ ਵਿਚ) ਆਪਣੀਆਂ ਸੁੱਖਾਂ ਪੂਰੀਆਂ ਕਰਦੇ ਹਨ ਅਤੇ ਉਸ ਦਿਹਾੜ੍ਹਿਓ ਭੈ-ਭੀਤ ਰਹਿੰਦੇ ਹਨ ਜਿਸ ਦੀ ਬਿਪਤਾ (ਚਾਰੋਂ ਪਾਸੇ) ਫੈਲੀ ਹੋਈ ਹੋਵੇਗੀ।
8وَيُطْعِمُونَ الطَّعَامَ عَلَىٰ حُبِّهِ مِسْكِينًا وَيَتِيمًا وَأَسِيرًا
8਼ ਅਤੇ ਅੱਲਾਹ ਦੀ ਮੁਹੱਬਤ ਵਿਚ ਮੁਥਾਜਾਂ, ਯਤੀਮਾਂ ਅਤੇ ਕੈਦੀਆਂ ਨੂੰ ਭੋਜਨ ਖੁਆਉਂਦੇ ਸੀ।
ਅਲ-ਇਨਸਾਨਕੁਰਾਨ ਸੂਚੀ
31ਆਇਤ
MedinanRevelation
6ਆਇਤ

ਅਨੁਵਾਦ — ਅਲ-ਇਨਸਾਨ 6

ਸੂਰਾ ਅਲ-ਇਨਸਾਨ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਉਹ ਇਕ ਚਸ਼ਮਾਂ ਹੈ ਜਿਸ ਵਿੱਚੋਂ ਅੱਲਾਹ ਦੇ ਨੇਕ…

ਸੂਰਾ ਆਇਤ 6/31 — ਸੂਰਾ ਅਲ-ਇਨਸਾਨ الإنسان (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਨਸਾਨ ਸੁਣੋ, ਸੂਰਾ ਅਲ-ਇਨਸਾਨ ਅਨੁਵਾਦ, ਸੂਰਾ ਅਲ-ਇਨਸਾਨ mp3, ਸੂਰਾ ਅਲ-ਇਨਸਾਨ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers