ਅਲ-ਇਨਸਾਨ · 8/31
ਅਨੁਵਾਦ ਉਚਾਰਨ — ਸੂਰਾ ਅਲ-ਇਨਸਾਨ
وَيُطْعِمُونَ الطَّعَامَ عَلَىٰ حُبِّهِ مِسْكِينًا وَيَتِيمًا وَأَسِيرًا ۝٨
Wa yut``imoonat ta`aama `alaa hubbihee miskeenanw wa yatemanw wa aseeraa
📖 ਪੰਜਾਬੀ ਵਿੱਚ
8਼ ਅਤੇ ਅੱਲਾਹ ਦੀ ਮੁਹੱਬਤ ਵਿਚ ਮੁਥਾਜਾਂ, ਯਤੀਮਾਂ ਅਤੇ ਕੈਦੀਆਂ ਨੂੰ ਭੋਜਨ ਖੁਆਉਂਦੇ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਅਲ-ਇਨਸਾਨ

6عَيْنًا يَشْرَبُ بِهَا عِبَادُ اللَّهِ يُفَجِّرُونَهَا تَفْجِيرًا
6਼ ਉਹ ਇਕ ਚਸ਼ਮਾਂ ਹੈ ਜਿਸ ਵਿੱਚੋਂ ਅੱਲਾਹ ਦੇ ਨੇਕ ਬੰਦੇ (ਸ਼ਰਾਬ) ਪੀਣਗੇ ਅਤੇ ਜਿੱਥੇ ਵੀ ਚਾਹੁੰਣਗੇ ਉਸ ਦੀਆਂ ਸ਼ਾਖ਼ਾਂ ਕੱਢ ਲੈਣਗੇ।
7يُوفُونَ بِالنَّذْرِ وَيَخَافُونَ يَوْمًا كَانَ شَرُّهُ مُسْتَطِيرًا
7਼ ਉਹ (ਸੰਸਾਰ ਵਿਚ) ਆਪਣੀਆਂ ਸੁੱਖਾਂ ਪੂਰੀਆਂ ਕਰਦੇ ਹਨ ਅਤੇ ਉਸ ਦਿਹਾੜ੍ਹਿਓ ਭੈ-ਭੀਤ ਰਹਿੰਦੇ ਹਨ ਜਿਸ ਦੀ ਬਿਪਤਾ (ਚਾਰੋਂ ਪਾਸੇ) ਫੈਲੀ ਹੋਈ ਹੋਵੇਗੀ।
8وَيُطْعِمُونَ الطَّعَامَ عَلَىٰ حُبِّهِ مِسْكِينًا وَيَتِيمًا وَأَسِيرًا
8਼ ਅਤੇ ਅੱਲਾਹ ਦੀ ਮੁਹੱਬਤ ਵਿਚ ਮੁਥਾਜਾਂ, ਯਤੀਮਾਂ ਅਤੇ ਕੈਦੀਆਂ ਨੂੰ ਭੋਜਨ ਖੁਆਉਂਦੇ ਸੀ।
9إِنَّمَا نُطْعِمُكُمْ لِوَجْهِ اللَّهِ لَا نُرِيدُ مِنكُمْ جَزَاءً وَلَا شُكُورًا
9਼ (ਅਤੇ ਆਖਦੇ ਹਨ ਕਿ) ਅਸੀਂ ਤੁਹਾਨੂੰ ਕੇਵਲ ਅੱਲਾਹ (ਨੂੰ ਖ਼ੁਸ਼ ਕਰਨ) ਲਈ ਖਾਣਾ ਖੁਆ ਰਹੇ ਹਾਂ। ਅਸੀਂ ਤੁਹਾਥੋਂ ਨਾ ਤਾਂ ਇਸ ਦਾ ਕੋਈ ਬਦਲਾ ਚਾਹੁੰਦੇ ਹਾਂ ਤੇ ਨਾ ਹੀ ਚਾਹੁੰਦੇ ਹਾਂ ਕਿ ਤੁਸੀਂ ਸਾਡਾ ਧੰਨਵਾਦ ਕਰੋ।
10إِنَّا نَخَافُ مِن رَّبِّنَا يَوْمًا عَبُوسًا قَمْطَرِيرًا
10਼ ਅਸੀਂ ਤਾਂ ਆਪਣੇ ਰੱਬ ਤੋਂ ਚਿਹਰੇ ਵਿਗਾੜ ਦੇਣ ਵਾਲੇ ਅਤਿਅੰਤ ਕਰੜੇ ਦਿਹਾੜੇ (ਭਾਵ ਕਿਆਮਤ) ਦਾ ਡਰ ਖਾਂਦੇ ਹਾਂ।
ਅਲ-ਇਨਸਾਨਕੁਰਾਨ ਸੂਚੀ
31ਆਇਤ
MedinanRevelation
8ਆਇਤ

ਅਨੁਵਾਦ — ਅਲ-ਇਨਸਾਨ 8

ਸੂਰਾ ਅਲ-ਇਨਸਾਨ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਅਤੇ ਅੱਲਾਹ ਦੀ ਮੁਹੱਬਤ ਵਿਚ ਮੁਥਾਜਾਂ, ਯਤੀਮਾਂ ਅਤੇ ਕੈਦੀਆਂ…

ਸੂਰਾ ਆਇਤ 8/31 — ਸੂਰਾ ਅਲ-ਇਨਸਾਨ الإنسان (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਨਸਾਨ ਸੁਣੋ, ਸੂਰਾ ਅਲ-ਇਨਸਾਨ ਅਨੁਵਾਦ, ਸੂਰਾ ਅਲ-ਇਨਸਾਨ mp3, ਸੂਰਾ ਅਲ-ਇਨਸਾਨ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers