ਅਲ-ਇਨਸਾਨ · 9/31
ਅਨੁਵਾਦ ਉਚਾਰਨ — ਸੂਰਾ ਅਲ-ਇਨਸਾਨ
إِنَّمَا نُطْعِمُكُمْ لِوَجْهِ اللَّهِ لَا نُرِيدُ مِنكُمْ جَزَاءً وَلَا شُكُورًا ۝٩
Innaamaa nut`imukum li wajhil laahi laa nureedu minkum jazaaa`anw wa laa shukooraa
📖 ਪੰਜਾਬੀ ਵਿੱਚ
9਼ (ਅਤੇ ਆਖਦੇ ਹਨ ਕਿ) ਅਸੀਂ ਤੁਹਾਨੂੰ ਕੇਵਲ ਅੱਲਾਹ (ਨੂੰ ਖ਼ੁਸ਼ ਕਰਨ) ਲਈ ਖਾਣਾ ਖੁਆ ਰਹੇ ਹਾਂ। ਅਸੀਂ ਤੁਹਾਥੋਂ ਨਾ ਤਾਂ ਇਸ ਦਾ ਕੋਈ ਬਦਲਾ ਚਾਹੁੰਦੇ ਹਾਂ ਤੇ ਨਾ ਹੀ ਚਾਹੁੰਦੇ ਹਾਂ ਕਿ ਤੁਸੀਂ ਸਾਡਾ ਧੰਨਵਾਦ ਕਰੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 7-11 — ਸੂਰਾ ਅਲ-ਇਨਸਾਨ

7يُوفُونَ بِالنَّذْرِ وَيَخَافُونَ يَوْمًا كَانَ شَرُّهُ مُسْتَطِيرًا
7਼ ਉਹ (ਸੰਸਾਰ ਵਿਚ) ਆਪਣੀਆਂ ਸੁੱਖਾਂ ਪੂਰੀਆਂ ਕਰਦੇ ਹਨ ਅਤੇ ਉਸ ਦਿਹਾੜ੍ਹਿਓ ਭੈ-ਭੀਤ ਰਹਿੰਦੇ ਹਨ ਜਿਸ ਦੀ ਬਿਪਤਾ (ਚਾਰੋਂ ਪਾਸੇ) ਫੈਲੀ ਹੋਈ ਹੋਵੇਗੀ।
8وَيُطْعِمُونَ الطَّعَامَ عَلَىٰ حُبِّهِ مِسْكِينًا وَيَتِيمًا وَأَسِيرًا
8਼ ਅਤੇ ਅੱਲਾਹ ਦੀ ਮੁਹੱਬਤ ਵਿਚ ਮੁਥਾਜਾਂ, ਯਤੀਮਾਂ ਅਤੇ ਕੈਦੀਆਂ ਨੂੰ ਭੋਜਨ ਖੁਆਉਂਦੇ ਸੀ।
9إِنَّمَا نُطْعِمُكُمْ لِوَجْهِ اللَّهِ لَا نُرِيدُ مِنكُمْ جَزَاءً وَلَا شُكُورًا
9਼ (ਅਤੇ ਆਖਦੇ ਹਨ ਕਿ) ਅਸੀਂ ਤੁਹਾਨੂੰ ਕੇਵਲ ਅੱਲਾਹ (ਨੂੰ ਖ਼ੁਸ਼ ਕਰਨ) ਲਈ ਖਾਣਾ ਖੁਆ ਰਹੇ ਹਾਂ। ਅਸੀਂ ਤੁਹਾਥੋਂ ਨਾ ਤਾਂ ਇਸ ਦਾ ਕੋਈ ਬਦਲਾ ਚਾਹੁੰਦੇ ਹਾਂ ਤੇ ਨਾ ਹੀ ਚਾਹੁੰਦੇ ਹਾਂ ਕਿ ਤੁਸੀਂ ਸਾਡਾ ਧੰਨਵਾਦ ਕਰੋ।
10إِنَّا نَخَافُ مِن رَّبِّنَا يَوْمًا عَبُوسًا قَمْطَرِيرًا
10਼ ਅਸੀਂ ਤਾਂ ਆਪਣੇ ਰੱਬ ਤੋਂ ਚਿਹਰੇ ਵਿਗਾੜ ਦੇਣ ਵਾਲੇ ਅਤਿਅੰਤ ਕਰੜੇ ਦਿਹਾੜੇ (ਭਾਵ ਕਿਆਮਤ) ਦਾ ਡਰ ਖਾਂਦੇ ਹਾਂ।
11فَوَقَاهُمُ اللَّهُ شَرَّ ذَٰلِكَ الْيَوْمِ وَلَقَّاهُمْ نَضْرَةً وَسُرُورًا
11਼ ਸੋ ਅੱਲਾਹ ਉਹਨਾਂ ਨੂੰ ਉਸ ਦਿਹਾੜੇ ਦੇ ਅਜ਼ਾਬ ਤੋਂ ਬਚਾ ਲਵੇਗਾ ਅਤੇ ਉਹਨਾਂ ਨੂੰ ਤਾਜ਼ਗੀ ਤੇ ਆਨੰਦ ਨਾਲ ਨਵਾਜ਼ੇਗਾ।
ਅਲ-ਇਨਸਾਨਕੁਰਾਨ ਸੂਚੀ
31ਆਇਤ
MedinanRevelation
9ਆਇਤ

ਅਨੁਵਾਦ — ਅਲ-ਇਨਸਾਨ 9

ਸੂਰਾ ਅਲ-ਇਨਸਾਨ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ (ਅਤੇ ਆਖਦੇ ਹਨ ਕਿ) ਅਸੀਂ ਤੁਹਾਨੂੰ ਕੇਵਲ ਅੱਲਾਹ (ਨੂੰ…

ਸੂਰਾ ਆਇਤ 9/31 — ਸੂਰਾ ਅਲ-ਇਨਸਾਨ الإنسان (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਨਸਾਨ ਸੁਣੋ, ਸੂਰਾ ਅਲ-ਇਨਸਾਨ ਅਨੁਵਾਦ, ਸੂਰਾ ਅਲ-ਇਨਸਾਨ mp3, ਸੂਰਾ ਅਲ-ਇਨਸਾਨ pdf. ਆਇਤ 7–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers