ਅਲ-ਮੁਰਸਲਾਤ · 10/50
ਅਨੁਵਾਦ ਉਚਾਰਨ — ਸੂਰਾ ਅਲ-ਮੁਰਸਲਾਤ
وَإِذَا الْجِبَالُ نُسِفَتْ ۝١٠
Wa izal jibaalu nusifat
📖 ਪੰਜਾਬੀ ਵਿੱਚ
10਼ ਜਦੋਂ ਪਹਾੜਾਂ ਦੀਆਂ ਧੱਜੀਆਂ ਉੜਾ ਦਿੱਤੀਆਂ ਜਾਣਗੀਆਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 8-12 — ਸੂਰਾ ਅਲ-ਮੁਰਸਲਾਤ

8فَإِذَا النُّجُومُ طُمِسَتْ
8਼ ਜਦੋਂ ਤਾਰੇ ਬੇ-ਨੂਰ ਕਰ ਦਿੱਤੇ ਜਾਣਗੇ।
9وَإِذَا السَّمَاءُ فُرِجَتْ
9਼ ਜਦੋਂ ਅਕਾਸ਼ ਪਾਟ ਦਿੱਤਾ ਜਾਵੇਗਾ।
10وَإِذَا الْجِبَالُ نُسِفَتْ
10਼ ਜਦੋਂ ਪਹਾੜਾਂ ਦੀਆਂ ਧੱਜੀਆਂ ਉੜਾ ਦਿੱਤੀਆਂ ਜਾਣਗੀਆਂ।
11وَإِذَا الرُّسُلُ أُقِّتَتْ
11਼ ਜਦੋਂ ਪੈਗ਼ੰਬਰਾਂ ਨੂੰ ਨਿਯਤ ਸਮੇਂ ਲਿਆਇਆ ਜਾਵੇਗਾ।
12لِأَيِّ يَوْمٍ أُجِّلَتْ
12਼ (ਆਖਿਆ ਜਾਵੇਗਾ) ਜਿਹੜੇ ਦਿਨ ਲਈ ਉਹਨਾਂ (ਦੀ ਗਵਾਹੀ) ਨੂੰ ਅਗਾਂਹ ਪਾਇਆ ਗਿਆ ਸੀ ?
ਅਲ-ਮੁਰਸਲਾਤਕੁਰਾਨ ਸੂਚੀ
50ਆਇਤ
MeccanRevelation
10ਆਇਤ

ਅਨੁਵਾਦ — ਅਲ-ਮੁਰਸਲਾਤ 10

ਸੂਰਾ ਅਲ-ਮੁਰਸਲਾਤ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ ਜਦੋਂ ਪਹਾੜਾਂ ਦੀਆਂ ਧੱਜੀਆਂ ਉੜਾ ਦਿੱਤੀਆਂ ਜਾਣਗੀਆਂ।

ਸੂਰਾ ਆਇਤ 10/50 — ਸੂਰਾ ਅਲ-ਮੁਰਸਲਾਤ المرسلات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਰਸਲਾਤ ਸੁਣੋ, ਸੂਰਾ ਅਲ-ਮੁਰਸਲਾਤ ਅਨੁਵਾਦ, ਸੂਰਾ ਅਲ-ਮੁਰਸਲਾਤ mp3, ਸੂਰਾ ਅਲ-ਮੁਰਸਲਾਤ pdf. ਆਇਤ 8–12. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers