ਅਲ-ਮੁਰਸਲਾਤ · 12/50
ਅਨੁਵਾਦ ਉਚਾਰਨ — ਸੂਰਾ ਅਲ-ਮੁਰਸਲਾਤ
لِأَيِّ يَوْمٍ أُجِّلَتْ ۝١٢
Li ayyi yawmin ujjilat
📖 ਪੰਜਾਬੀ ਵਿੱਚ
12਼ (ਆਖਿਆ ਜਾਵੇਗਾ) ਜਿਹੜੇ ਦਿਨ ਲਈ ਉਹਨਾਂ (ਦੀ ਗਵਾਹੀ) ਨੂੰ ਅਗਾਂਹ ਪਾਇਆ ਗਿਆ ਸੀ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 10-14 — ਸੂਰਾ ਅਲ-ਮੁਰਸਲਾਤ

10وَإِذَا الْجِبَالُ نُسِفَتْ
10਼ ਜਦੋਂ ਪਹਾੜਾਂ ਦੀਆਂ ਧੱਜੀਆਂ ਉੜਾ ਦਿੱਤੀਆਂ ਜਾਣਗੀਆਂ।
11وَإِذَا الرُّسُلُ أُقِّتَتْ
11਼ ਜਦੋਂ ਪੈਗ਼ੰਬਰਾਂ ਨੂੰ ਨਿਯਤ ਸਮੇਂ ਲਿਆਇਆ ਜਾਵੇਗਾ।
12لِأَيِّ يَوْمٍ أُجِّلَتْ
12਼ (ਆਖਿਆ ਜਾਵੇਗਾ) ਜਿਹੜੇ ਦਿਨ ਲਈ ਉਹਨਾਂ (ਦੀ ਗਵਾਹੀ) ਨੂੰ ਅਗਾਂਹ ਪਾਇਆ ਗਿਆ ਸੀ ?
13لِيَوْمِ الْفَصْلِ
13਼ ਫ਼ੈਸਲੇ ਦੇ ਦਿਨ (ਭਾਵ ਕਿਆਮਤ) ਲਈ ?
14وَمَا أَدْرَاكَ مَا يَوْمُ الْفَصْلِ
14਼ ਤੁਸੀਂ ਕੀ ਜਾਣੋਂ ਕਿ ਫ਼ੈਸਲੇ ਦਾ ਦਿਨ ਕੀ ਹੈ ?
ਅਲ-ਮੁਰਸਲਾਤਕੁਰਾਨ ਸੂਚੀ
50ਆਇਤ
MeccanRevelation
12ਆਇਤ

ਅਨੁਵਾਦ — ਅਲ-ਮੁਰਸਲਾਤ 12

ਸੂਰਾ ਅਲ-ਮੁਰਸਲਾਤ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ (ਆਖਿਆ ਜਾਵੇਗਾ) ਜਿਹੜੇ ਦਿਨ ਲਈ ਉਹਨਾਂ (ਦੀ ਗਵਾਹੀ) ਨੂੰ…

ਸੂਰਾ ਆਇਤ 12/50 — ਸੂਰਾ ਅਲ-ਮੁਰਸਲਾਤ المرسلات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਰਸਲਾਤ ਸੁਣੋ, ਸੂਰਾ ਅਲ-ਮੁਰਸਲਾਤ ਅਨੁਵਾਦ, ਸੂਰਾ ਅਲ-ਮੁਰਸਲਾਤ mp3, ਸੂਰਾ ਅਲ-ਮੁਰਸਲਾਤ pdf. ਆਇਤ 10–14. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers