ਅਲ-ਮੁਰਸਲਾਤ · 13/50
ਅਨੁਵਾਦ ਉਚਾਰਨ — ਸੂਰਾ ਅਲ-ਮੁਰਸਲਾਤ
لِيَوْمِ الْفَصْلِ ۝١٣
Li yawmil Fasl
📖 ਪੰਜਾਬੀ ਵਿੱਚ
13਼ ਫ਼ੈਸਲੇ ਦੇ ਦਿਨ (ਭਾਵ ਕਿਆਮਤ) ਲਈ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 11-15 — ਸੂਰਾ ਅਲ-ਮੁਰਸਲਾਤ

11وَإِذَا الرُّسُلُ أُقِّتَتْ
11਼ ਜਦੋਂ ਪੈਗ਼ੰਬਰਾਂ ਨੂੰ ਨਿਯਤ ਸਮੇਂ ਲਿਆਇਆ ਜਾਵੇਗਾ।
12لِأَيِّ يَوْمٍ أُجِّلَتْ
12਼ (ਆਖਿਆ ਜਾਵੇਗਾ) ਜਿਹੜੇ ਦਿਨ ਲਈ ਉਹਨਾਂ (ਦੀ ਗਵਾਹੀ) ਨੂੰ ਅਗਾਂਹ ਪਾਇਆ ਗਿਆ ਸੀ ?
13لِيَوْمِ الْفَصْلِ
13਼ ਫ਼ੈਸਲੇ ਦੇ ਦਿਨ (ਭਾਵ ਕਿਆਮਤ) ਲਈ ?
14وَمَا أَدْرَاكَ مَا يَوْمُ الْفَصْلِ
14਼ ਤੁਸੀਂ ਕੀ ਜਾਣੋਂ ਕਿ ਫ਼ੈਸਲੇ ਦਾ ਦਿਨ ਕੀ ਹੈ ?
15وَيْلٌ يَوْمَئِذٍ لِّلْمُكَذِّبِينَ
15਼ ਉਸ ਦਿਹਾੜੇ ਝੁਠਲਾਉਣ ਵਾਲਿਆਂ ਲਈ ਬਰਬਾਦੀ ਹੈ।
ਅਲ-ਮੁਰਸਲਾਤਕੁਰਾਨ ਸੂਚੀ
50ਆਇਤ
MeccanRevelation
13ਆਇਤ

ਅਨੁਵਾਦ — ਅਲ-ਮੁਰਸਲਾਤ 13

ਸੂਰਾ ਅਲ-ਮੁਰਸਲਾਤ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਫ਼ੈਸਲੇ ਦੇ ਦਿਨ (ਭਾਵ ਕਿਆਮਤ) ਲਈ ?

ਸੂਰਾ ਆਇਤ 13/50 — ਸੂਰਾ ਅਲ-ਮੁਰਸਲਾਤ المرسلات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਰਸਲਾਤ ਸੁਣੋ, ਸੂਰਾ ਅਲ-ਮੁਰਸਲਾਤ ਅਨੁਵਾਦ, ਸੂਰਾ ਅਲ-ਮੁਰਸਲਾਤ mp3, ਸੂਰਾ ਅਲ-ਮੁਰਸਲਾਤ pdf. ਆਇਤ 11–15. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers