ਅਲ-ਮੁਰਸਲਾਤ · 14/50
ਅਨੁਵਾਦ ਉਚਾਰਨ — ਸੂਰਾ ਅਲ-ਮੁਰਸਲਾਤ
وَمَا أَدْرَاكَ مَا يَوْمُ الْفَصْلِ ۝١٤
Wa maaa adraaka maa yawmul fasl
📖 ਪੰਜਾਬੀ ਵਿੱਚ
14਼ ਤੁਸੀਂ ਕੀ ਜਾਣੋਂ ਕਿ ਫ਼ੈਸਲੇ ਦਾ ਦਿਨ ਕੀ ਹੈ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 12-16 — ਸੂਰਾ ਅਲ-ਮੁਰਸਲਾਤ

12لِأَيِّ يَوْمٍ أُجِّلَتْ
12਼ (ਆਖਿਆ ਜਾਵੇਗਾ) ਜਿਹੜੇ ਦਿਨ ਲਈ ਉਹਨਾਂ (ਦੀ ਗਵਾਹੀ) ਨੂੰ ਅਗਾਂਹ ਪਾਇਆ ਗਿਆ ਸੀ ?
13لِيَوْمِ الْفَصْلِ
13਼ ਫ਼ੈਸਲੇ ਦੇ ਦਿਨ (ਭਾਵ ਕਿਆਮਤ) ਲਈ ?
14وَمَا أَدْرَاكَ مَا يَوْمُ الْفَصْلِ
14਼ ਤੁਸੀਂ ਕੀ ਜਾਣੋਂ ਕਿ ਫ਼ੈਸਲੇ ਦਾ ਦਿਨ ਕੀ ਹੈ ?
15وَيْلٌ يَوْمَئِذٍ لِّلْمُكَذِّبِينَ
15਼ ਉਸ ਦਿਹਾੜੇ ਝੁਠਲਾਉਣ ਵਾਲਿਆਂ ਲਈ ਬਰਬਾਦੀ ਹੈ।
16أَلَمْ نُهْلِكِ الْأَوَّلِينَ
16਼ ਕੀ ਅਸੀਂ ਪਹਿਲੇ ਲੋਕਾਂ ਨੂੰ ਹਲਾਕ ਨਹੀਂ ਸੀ ਕੀਤਾ ?
ਅਲ-ਮੁਰਸਲਾਤਕੁਰਾਨ ਸੂਚੀ
50ਆਇਤ
MeccanRevelation
14ਆਇਤ

ਅਨੁਵਾਦ — ਅਲ-ਮੁਰਸਲਾਤ 14

ਸੂਰਾ ਅਲ-ਮੁਰਸਲਾਤ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ ਤੁਸੀਂ ਕੀ ਜਾਣੋਂ ਕਿ ਫ਼ੈਸਲੇ ਦਾ ਦਿਨ ਕੀ ਹੈ…

ਸੂਰਾ ਆਇਤ 14/50 — ਸੂਰਾ ਅਲ-ਮੁਰਸਲਾਤ المرسلات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਰਸਲਾਤ ਸੁਣੋ, ਸੂਰਾ ਅਲ-ਮੁਰਸਲਾਤ ਅਨੁਵਾਦ, ਸੂਰਾ ਅਲ-ਮੁਰਸਲਾਤ mp3, ਸੂਰਾ ਅਲ-ਮੁਰਸਲਾਤ pdf. ਆਇਤ 12–16. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers