ਅਲ-ਮੁਰਸਲਾਤ · 15/50
ਅਨੁਵਾਦ ਉਚਾਰਨ — ਸੂਰਾ ਅਲ-ਮੁਰਸਲਾਤ
وَيْلٌ يَوْمَئِذٍ لِّلْمُكَذِّبِينَ ۝١٥
Wailuny yawma `izillilmukazzibeen
📖 ਪੰਜਾਬੀ ਵਿੱਚ
15਼ ਉਸ ਦਿਹਾੜੇ ਝੁਠਲਾਉਣ ਵਾਲਿਆਂ ਲਈ ਬਰਬਾਦੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 13-17 — ਸੂਰਾ ਅਲ-ਮੁਰਸਲਾਤ

13لِيَوْمِ الْفَصْلِ
13਼ ਫ਼ੈਸਲੇ ਦੇ ਦਿਨ (ਭਾਵ ਕਿਆਮਤ) ਲਈ ?
14وَمَا أَدْرَاكَ مَا يَوْمُ الْفَصْلِ
14਼ ਤੁਸੀਂ ਕੀ ਜਾਣੋਂ ਕਿ ਫ਼ੈਸਲੇ ਦਾ ਦਿਨ ਕੀ ਹੈ ?
15وَيْلٌ يَوْمَئِذٍ لِّلْمُكَذِّبِينَ
15਼ ਉਸ ਦਿਹਾੜੇ ਝੁਠਲਾਉਣ ਵਾਲਿਆਂ ਲਈ ਬਰਬਾਦੀ ਹੈ।
16أَلَمْ نُهْلِكِ الْأَوَّلِينَ
16਼ ਕੀ ਅਸੀਂ ਪਹਿਲੇ ਲੋਕਾਂ ਨੂੰ ਹਲਾਕ ਨਹੀਂ ਸੀ ਕੀਤਾ ?
17ثُمَّ نُتْبِعُهُمُ الْآخِرِينَ
17਼ ਫੇਰ ਅਸੀਂ ਉਹਨਾਂ ਬਰਬਾਦ ਹੋਏ ਲੋਕਾਂ ਦੇ ਪਿਛਲਿਆਂ ਨੂੰ ਉਹਨਾਂ ਦੇ ਮਗਰੋਂ ਬਰਬਾਦ ਕਰ ਦਿਆਂਗੇ।
ਅਲ-ਮੁਰਸਲਾਤਕੁਰਾਨ ਸੂਚੀ
50ਆਇਤ
MeccanRevelation
15ਆਇਤ

ਅਨੁਵਾਦ — ਅਲ-ਮੁਰਸਲਾਤ 15

ਸੂਰਾ ਅਲ-ਮੁਰਸਲਾਤ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਉਸ ਦਿਹਾੜੇ ਝੁਠਲਾਉਣ ਵਾਲਿਆਂ ਲਈ ਬਰਬਾਦੀ ਹੈ।

ਸੂਰਾ ਆਇਤ 15/50 — ਸੂਰਾ ਅਲ-ਮੁਰਸਲਾਤ المرسلات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਰਸਲਾਤ ਸੁਣੋ, ਸੂਰਾ ਅਲ-ਮੁਰਸਲਾਤ ਅਨੁਵਾਦ, ਸੂਰਾ ਅਲ-ਮੁਰਸਲਾਤ mp3, ਸੂਰਾ ਅਲ-ਮੁਰਸਲਾਤ pdf. ਆਇਤ 13–17. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers