ਅਲ-ਮੁਰਸਲਾਤ · 16/50
ਅਨੁਵਾਦ ਉਚਾਰਨ — ਸੂਰਾ ਅਲ-ਮੁਰਸਲਾਤ
أَلَمْ نُهْلِكِ الْأَوَّلِينَ ۝١٦
Alam nuhlikil awwaleen
📖 ਪੰਜਾਬੀ ਵਿੱਚ
16਼ ਕੀ ਅਸੀਂ ਪਹਿਲੇ ਲੋਕਾਂ ਨੂੰ ਹਲਾਕ ਨਹੀਂ ਸੀ ਕੀਤਾ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 14-18 — ਸੂਰਾ ਅਲ-ਮੁਰਸਲਾਤ

14وَمَا أَدْرَاكَ مَا يَوْمُ الْفَصْلِ
14਼ ਤੁਸੀਂ ਕੀ ਜਾਣੋਂ ਕਿ ਫ਼ੈਸਲੇ ਦਾ ਦਿਨ ਕੀ ਹੈ ?
15وَيْلٌ يَوْمَئِذٍ لِّلْمُكَذِّبِينَ
15਼ ਉਸ ਦਿਹਾੜੇ ਝੁਠਲਾਉਣ ਵਾਲਿਆਂ ਲਈ ਬਰਬਾਦੀ ਹੈ।
16أَلَمْ نُهْلِكِ الْأَوَّلِينَ
16਼ ਕੀ ਅਸੀਂ ਪਹਿਲੇ ਲੋਕਾਂ ਨੂੰ ਹਲਾਕ ਨਹੀਂ ਸੀ ਕੀਤਾ ?
17ثُمَّ نُتْبِعُهُمُ الْآخِرِينَ
17਼ ਫੇਰ ਅਸੀਂ ਉਹਨਾਂ ਬਰਬਾਦ ਹੋਏ ਲੋਕਾਂ ਦੇ ਪਿਛਲਿਆਂ ਨੂੰ ਉਹਨਾਂ ਦੇ ਮਗਰੋਂ ਬਰਬਾਦ ਕਰ ਦਿਆਂਗੇ।
18كَذَٰلِكَ نَفْعَلُ بِالْمُجْرِمِينَ
18਼ ਅਸੀਂ ਅਪਰਾਧੀਆਂ ਨਾਲ ਇਹੋ ਕੁੱਝ ਕਰਦੇ ਹਾਂ।
ਅਲ-ਮੁਰਸਲਾਤਕੁਰਾਨ ਸੂਚੀ
50ਆਇਤ
MeccanRevelation
16ਆਇਤ

ਅਨੁਵਾਦ — ਅਲ-ਮੁਰਸਲਾਤ 16

ਸੂਰਾ ਅਲ-ਮੁਰਸਲਾਤ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ ਕੀ ਅਸੀਂ ਪਹਿਲੇ ਲੋਕਾਂ ਨੂੰ ਹਲਾਕ ਨਹੀਂ ਸੀ ਕੀਤਾ…

ਸੂਰਾ ਆਇਤ 16/50 — ਸੂਰਾ ਅਲ-ਮੁਰਸਲਾਤ المرسلات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਰਸਲਾਤ ਸੁਣੋ, ਸੂਰਾ ਅਲ-ਮੁਰਸਲਾਤ ਅਨੁਵਾਦ, ਸੂਰਾ ਅਲ-ਮੁਰਸਲਾਤ mp3, ਸੂਰਾ ਅਲ-ਮੁਰਸਲਾਤ pdf. ਆਇਤ 14–18. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers