ਅਲ-ਮੁਰਸਲਾਤ · 19/50
ਅਨੁਵਾਦ ਉਚਾਰਨ — ਅਲ-ਮੁਰਸਲਾਤ
وَيْلٌ يَوْمَئِذٍ لِّلْمُكَذِّبِينَ ۝١٩
Wailunw yawma `izil lil mukazzibeen
📖 ਪੰਜਾਬੀ ਵਿੱਚ
19਼ ਉਸ ਦਿਨ ਝੁਠਲਾਉਣ ਵਾਲਿਆਂ ਲਈ ਤਬਾਹੀ ਹੋਵੇਗੀ।

🎧 ਸੁਣੋ


📜 ਆਇਤ 17-21 — ਅਲ-ਮੁਰਸਲਾਤ

17ثُمَّ نُتْبِعُهُمُ الْآخِرِينَ
17਼ ਫੇਰ ਅਸੀਂ ਉਹਨਾਂ ਬਰਬਾਦ ਹੋਏ ਲੋਕਾਂ ਦੇ ਪਿਛਲਿਆਂ ਨੂੰ ਉਹਨਾਂ ਦੇ ਮਗਰੋਂ ਬਰਬਾਦ ਕਰ ਦਿਆਂਗੇ।
18كَذَٰلِكَ نَفْعَلُ بِالْمُجْرِمِينَ
18਼ ਅਸੀਂ ਅਪਰਾਧੀਆਂ ਨਾਲ ਇਹੋ ਕੁੱਝ ਕਰਦੇ ਹਾਂ।
19وَيْلٌ يَوْمَئِذٍ لِّلْمُكَذِّبِينَ
19਼ ਉਸ ਦਿਨ ਝੁਠਲਾਉਣ ਵਾਲਿਆਂ ਲਈ ਤਬਾਹੀ ਹੋਵੇਗੀ।
20أَلَمْ نَخْلُقكُّم مِّن مَّاءٍ مَّهِينٍ
20਼ ਕੀ ਅਸੀਂ ਤੁਹਾਨੂੰ ਇਕ ਤੁੱਛ ਜਿਹੇ ਵੀਰਜ ਤੋਂ ਪੈਦਾ ਨਹੀਂ ਕੀਤਾ ?
21فَجَعَلْنَاهُ فِي قَرَارٍ مَّكِينٍ
21਼ ਫੇਰ ਅਸੀਂ ਉਸ ਵੀਰਜ ਨੂੰ ਇਕ ਸੁਰੱਖਿਅਤ ਥਾਂ ਰੱਖਿਆ।
ਅਲ-ਮੁਰਸਲਾਤਕੁਰਾਨ ਸੂਚੀ
50ਆਇਤ
MeccanRevelation
19ਆਇਤ

ਅਨੁਵਾਦ — ਅਲ-ਮੁਰਸਲਾਤ 19

ਸੂਰਾ ਅਲ-ਮੁਰਸਲਾਤ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਉਸ ਦਿਨ ਝੁਠਲਾਉਣ ਵਾਲਿਆਂ ਲਈ ਤਬਾਹੀ ਹੋਵੇਗੀ।

ਸੂਰਾ ਆਇਤ 19/50 — ਅਲ-ਮੁਰਸਲਾਤ المرسلات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮੁਰਸਲਾਤ ਸੁਣੋ, ਅਲ-ਮੁਰਸਲਾਤ ਅਨੁਵਾਦ, ਅਲ-ਮੁਰਸਲਾਤ mp3, ਅਲ-ਮੁਰਸਲਾਤ pdf. ਆਇਤ 17–21. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers