ਅਲ-ਮੁਰਸਲਾਤ · 20/50
ਅਨੁਵਾਦ ਉਚਾਰਨ — ਸੂਰਾ ਅਲ-ਮੁਰਸਲਾਤ
أَلَمْ نَخْلُقكُّم مِّن مَّاءٍ مَّهِينٍ ۝٢٠
Alam nakhlukkum mimmaaa`im maheen
📖 ਪੰਜਾਬੀ ਵਿੱਚ
20਼ ਕੀ ਅਸੀਂ ਤੁਹਾਨੂੰ ਇਕ ਤੁੱਛ ਜਿਹੇ ਵੀਰਜ ਤੋਂ ਪੈਦਾ ਨਹੀਂ ਕੀਤਾ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 18-22 — ਸੂਰਾ ਅਲ-ਮੁਰਸਲਾਤ

18كَذَٰلِكَ نَفْعَلُ بِالْمُجْرِمِينَ
18਼ ਅਸੀਂ ਅਪਰਾਧੀਆਂ ਨਾਲ ਇਹੋ ਕੁੱਝ ਕਰਦੇ ਹਾਂ।
19وَيْلٌ يَوْمَئِذٍ لِّلْمُكَذِّبِينَ
19਼ ਉਸ ਦਿਨ ਝੁਠਲਾਉਣ ਵਾਲਿਆਂ ਲਈ ਤਬਾਹੀ ਹੋਵੇਗੀ।
20أَلَمْ نَخْلُقكُّم مِّن مَّاءٍ مَّهِينٍ
20਼ ਕੀ ਅਸੀਂ ਤੁਹਾਨੂੰ ਇਕ ਤੁੱਛ ਜਿਹੇ ਵੀਰਜ ਤੋਂ ਪੈਦਾ ਨਹੀਂ ਕੀਤਾ ?
21فَجَعَلْنَاهُ فِي قَرَارٍ مَّكِينٍ
21਼ ਫੇਰ ਅਸੀਂ ਉਸ ਵੀਰਜ ਨੂੰ ਇਕ ਸੁਰੱਖਿਅਤ ਥਾਂ ਰੱਖਿਆ।
22إِلَىٰ قَدَرٍ مَّعْلُومٍ
22਼ ਅਤੇ ਇਕ ਨਿਸ਼ਚਿਤ ਸਮੇਂ ਲਈ (ਗਰਭ ਵਿਚ) ਰੱਖਿਆ।
ਅਲ-ਮੁਰਸਲਾਤਕੁਰਾਨ ਸੂਚੀ
50ਆਇਤ
MeccanRevelation
20ਆਇਤ

ਅਨੁਵਾਦ — ਅਲ-ਮੁਰਸਲਾਤ 20

ਸੂਰਾ ਅਲ-ਮੁਰਸਲਾਤ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ ਕੀ ਅਸੀਂ ਤੁਹਾਨੂੰ ਇਕ ਤੁੱਛ ਜਿਹੇ ਵੀਰਜ ਤੋਂ ਪੈਦਾ…

ਸੂਰਾ ਆਇਤ 20/50 — ਸੂਰਾ ਅਲ-ਮੁਰਸਲਾਤ المرسلات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਰਸਲਾਤ ਸੁਣੋ, ਸੂਰਾ ਅਲ-ਮੁਰਸਲਾਤ ਅਨੁਵਾਦ, ਸੂਰਾ ਅਲ-ਮੁਰਸਲਾਤ mp3, ਸੂਰਾ ਅਲ-ਮੁਰਸਲਾਤ pdf. ਆਇਤ 18–22. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers