ਅਲ-ਮੁਰਸਲਾਤ · 22/50
ਅਨੁਵਾਦ ਉਚਾਰਨ — ਸੂਰਾ ਅਲ-ਮੁਰਸਲਾਤ
إِلَىٰ قَدَرٍ مَّعْلُومٍ ۝٢٢
Illaa qadrim ma`loom
📖 ਪੰਜਾਬੀ ਵਿੱਚ
22਼ ਅਤੇ ਇਕ ਨਿਸ਼ਚਿਤ ਸਮੇਂ ਲਈ (ਗਰਭ ਵਿਚ) ਰੱਖਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 20-24 — ਸੂਰਾ ਅਲ-ਮੁਰਸਲਾਤ

20أَلَمْ نَخْلُقكُّم مِّن مَّاءٍ مَّهِينٍ
20਼ ਕੀ ਅਸੀਂ ਤੁਹਾਨੂੰ ਇਕ ਤੁੱਛ ਜਿਹੇ ਵੀਰਜ ਤੋਂ ਪੈਦਾ ਨਹੀਂ ਕੀਤਾ ?
21فَجَعَلْنَاهُ فِي قَرَارٍ مَّكِينٍ
21਼ ਫੇਰ ਅਸੀਂ ਉਸ ਵੀਰਜ ਨੂੰ ਇਕ ਸੁਰੱਖਿਅਤ ਥਾਂ ਰੱਖਿਆ।
22إِلَىٰ قَدَرٍ مَّعْلُومٍ
22਼ ਅਤੇ ਇਕ ਨਿਸ਼ਚਿਤ ਸਮੇਂ ਲਈ (ਗਰਭ ਵਿਚ) ਰੱਖਿਆ।
23فَقَدَرْنَا فَنِعْمَ الْقَادِرُونَ
23਼ ਅਸੀਂ ਇਸ ਦੇ ਸਮਰਥ ਸਾਂ, ਸੋ ਅਸੀਂ ਬਹੁਤ ਚੰਗੀ ਸਮਰਥਾ ਰਖਦੇ ਹਾਂ।
24وَيْلٌ يَوْمَئِذٍ لِّلْمُكَذِّبِينَ
24਼ ਉਸ ਦਿਨ (ਹੱਕ ਨੂੰ) ਝੁਠਲਾਉਣ ਵਾਲਿਆਂ ਲਈ ਤਬਾਹੀ ਹੈ।
ਅਲ-ਮੁਰਸਲਾਤਕੁਰਾਨ ਸੂਚੀ
50ਆਇਤ
MeccanRevelation
22ਆਇਤ

ਅਨੁਵਾਦ — ਅਲ-ਮੁਰਸਲਾਤ 22

ਸੂਰਾ ਅਲ-ਮੁਰਸਲਾਤ ਆਇਤ 22 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 22਼ ਅਤੇ ਇਕ ਨਿਸ਼ਚਿਤ ਸਮੇਂ ਲਈ (ਗਰਭ ਵਿਚ) ਰੱਖਿਆ।

ਸੂਰਾ ਆਇਤ 22/50 — ਸੂਰਾ ਅਲ-ਮੁਰਸਲਾਤ المرسلات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਰਸਲਾਤ ਸੁਣੋ, ਸੂਰਾ ਅਲ-ਮੁਰਸਲਾਤ ਅਨੁਵਾਦ, ਸੂਰਾ ਅਲ-ਮੁਰਸਲਾਤ mp3, ਸੂਰਾ ਅਲ-ਮੁਰਸਲਾਤ pdf. ਆਇਤ 20–24. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers