ਅਲ-ਮੁਰਸਲਾਤ · 26/50
ਅਨੁਵਾਦ ਉਚਾਰਨ — ਸੂਰਾ ਅਲ-ਮੁਰਸਲਾਤ
أَحْيَاءً وَأَمْوَاتًا ۝٢٦
Ahyaaa`anw wa amwaataa
📖 ਪੰਜਾਬੀ ਵਿੱਚ
26਼ ਜਿਉਂਦਿਆਂ ਨੂੰ ਤੇ ਮੁਰਦਿਆਂ ਨੂੰ (ਸਮੇਟਨ ਵਾਲੀ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 24-28 — ਸੂਰਾ ਅਲ-ਮੁਰਸਲਾਤ

24وَيْلٌ يَوْمَئِذٍ لِّلْمُكَذِّبِينَ
24਼ ਉਸ ਦਿਨ (ਹੱਕ ਨੂੰ) ਝੁਠਲਾਉਣ ਵਾਲਿਆਂ ਲਈ ਤਬਾਹੀ ਹੈ।
25أَلَمْ نَجْعَلِ الْأَرْضَ كِفَاتًا
25਼ ਕੀ ਅਸੀਂ ਧਰਤੀ ਨੂੰ ਸਮੇਟਨ ਵਾਲੀ ਨਹੀਂ ਬਣਾਇਆ ?
26أَحْيَاءً وَأَمْوَاتًا
26਼ ਜਿਉਂਦਿਆਂ ਨੂੰ ਤੇ ਮੁਰਦਿਆਂ ਨੂੰ (ਸਮੇਟਨ ਵਾਲੀ)।
27وَجَعَلْنَا فِيهَا رَوَاسِيَ شَامِخَاتٍ وَأَسْقَيْنَاكُم مَّاءً فُرَاتًا
27਼ ਅਸੀਂ ਇਸ (ਧਰਤੀ) ਵਿਚ ਮਜ਼ਬੂਤੀ ਨਾਲ ਜੰਮੇ ਹੋਏ ਉੱਚੇ-ਉੱਚੇ ਪਹਾੜ ਬਣਾਏ ਅਤੇ ਤੁਹਾਨੂੰ ਮਿੱਠਾ ਪਾਣੀ ਪਿਆਇਆ।
28وَيْلٌ يَوْمَئِذٍ لِّلْمُكَذِّبِينَ
28਼ ਉਸ ਦਿਨ (ਅਜ਼ਾਬ ਨੂੰ) ਝੁਠਲਾਉਣ ਵਾਲਿਆਂ ਲਈ ਤਬਾਹੀ ਹੈ।
ਅਲ-ਮੁਰਸਲਾਤਕੁਰਾਨ ਸੂਚੀ
50ਆਇਤ
MeccanRevelation
26ਆਇਤ

ਅਨੁਵਾਦ — ਅਲ-ਮੁਰਸਲਾਤ 26

ਸੂਰਾ ਅਲ-ਮੁਰਸਲਾਤ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ ਜਿਉਂਦਿਆਂ ਨੂੰ ਤੇ ਮੁਰਦਿਆਂ ਨੂੰ (ਸਮੇਟਨ ਵਾਲੀ)।

ਸੂਰਾ ਆਇਤ 26/50 — ਸੂਰਾ ਅਲ-ਮੁਰਸਲਾਤ المرسلات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਰਸਲਾਤ ਸੁਣੋ, ਸੂਰਾ ਅਲ-ਮੁਰਸਲਾਤ ਅਨੁਵਾਦ, ਸੂਰਾ ਅਲ-ਮੁਰਸਲਾਤ mp3, ਸੂਰਾ ਅਲ-ਮੁਰਸਲਾਤ pdf. ਆਇਤ 24–28. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers