ਅਲ-ਮੁਰਸਲਾਤ · 27/50
ਅਨੁਵਾਦ ਉਚਾਰਨ — ਸੂਰਾ ਅਲ-ਮੁਰਸਲਾਤ
وَجَعَلْنَا فِيهَا رَوَاسِيَ شَامِخَاتٍ وَأَسْقَيْنَاكُم مَّاءً فُرَاتًا ۝٢٧
Wa ja`alnaa feehaa rawaasiya shaamikhaatinw wa asqainaakum maaa`an furaataa
📖 ਪੰਜਾਬੀ ਵਿੱਚ
27਼ ਅਸੀਂ ਇਸ (ਧਰਤੀ) ਵਿਚ ਮਜ਼ਬੂਤੀ ਨਾਲ ਜੰਮੇ ਹੋਏ ਉੱਚੇ-ਉੱਚੇ ਪਹਾੜ ਬਣਾਏ ਅਤੇ ਤੁਹਾਨੂੰ ਮਿੱਠਾ ਪਾਣੀ ਪਿਆਇਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 25-29 — ਸੂਰਾ ਅਲ-ਮੁਰਸਲਾਤ

25أَلَمْ نَجْعَلِ الْأَرْضَ كِفَاتًا
25਼ ਕੀ ਅਸੀਂ ਧਰਤੀ ਨੂੰ ਸਮੇਟਨ ਵਾਲੀ ਨਹੀਂ ਬਣਾਇਆ ?
26أَحْيَاءً وَأَمْوَاتًا
26਼ ਜਿਉਂਦਿਆਂ ਨੂੰ ਤੇ ਮੁਰਦਿਆਂ ਨੂੰ (ਸਮੇਟਨ ਵਾਲੀ)।
27وَجَعَلْنَا فِيهَا رَوَاسِيَ شَامِخَاتٍ وَأَسْقَيْنَاكُم مَّاءً فُرَاتًا
27਼ ਅਸੀਂ ਇਸ (ਧਰਤੀ) ਵਿਚ ਮਜ਼ਬੂਤੀ ਨਾਲ ਜੰਮੇ ਹੋਏ ਉੱਚੇ-ਉੱਚੇ ਪਹਾੜ ਬਣਾਏ ਅਤੇ ਤੁਹਾਨੂੰ ਮਿੱਠਾ ਪਾਣੀ ਪਿਆਇਆ।
28وَيْلٌ يَوْمَئِذٍ لِّلْمُكَذِّبِينَ
28਼ ਉਸ ਦਿਨ (ਅਜ਼ਾਬ ਨੂੰ) ਝੁਠਲਾਉਣ ਵਾਲਿਆਂ ਲਈ ਤਬਾਹੀ ਹੈ।
29انطَلِقُوا إِلَىٰ مَا كُنتُم بِهِ تُكَذِّبُونَ
29਼ (ਆਖਿਆ ਜਾਵੇਗਾ) ਕਿ ਚੱਲੋ ਉਸ (ਅਜ਼ਾਬ) ਵੱਲ ਜਿਸ ਨੂੰ ਤੁਸੀਂ ਝੁਠਲਾਉਂਦੇ ਸੀ।
ਅਲ-ਮੁਰਸਲਾਤਕੁਰਾਨ ਸੂਚੀ
50ਆਇਤ
MeccanRevelation
27ਆਇਤ

ਅਨੁਵਾਦ — ਅਲ-ਮੁਰਸਲਾਤ 27

ਸੂਰਾ ਅਲ-ਮੁਰਸਲਾਤ ਆਇਤ 27 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 27਼ ਅਸੀਂ ਇਸ (ਧਰਤੀ) ਵਿਚ ਮਜ਼ਬੂਤੀ ਨਾਲ ਜੰਮੇ ਹੋਏ ਉੱਚੇ-ਉੱਚੇ…

ਸੂਰਾ ਆਇਤ 27/50 — ਸੂਰਾ ਅਲ-ਮੁਰਸਲਾਤ المرسلات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਰਸਲਾਤ ਸੁਣੋ, ਸੂਰਾ ਅਲ-ਮੁਰਸਲਾਤ ਅਨੁਵਾਦ, ਸੂਰਾ ਅਲ-ਮੁਰਸਲਾਤ mp3, ਸੂਰਾ ਅਲ-ਮੁਰਸਲਾਤ pdf. ਆਇਤ 25–29. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers