ਅਲ-ਮੁਰਸਲਾਤ · 29/50
ਅਨੁਵਾਦ ਉਚਾਰਨ — ਸੂਰਾ ਅਲ-ਮੁਰਸਲਾਤ
انطَلِقُوا إِلَىٰ مَا كُنتُم بِهِ تُكَذِّبُونَ ۝٢٩
Intaliqooo ilaa maa kuntum bihee tukazziboon
📖 ਪੰਜਾਬੀ ਵਿੱਚ
29਼ (ਆਖਿਆ ਜਾਵੇਗਾ) ਕਿ ਚੱਲੋ ਉਸ (ਅਜ਼ਾਬ) ਵੱਲ ਜਿਸ ਨੂੰ ਤੁਸੀਂ ਝੁਠਲਾਉਂਦੇ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 27-31 — ਸੂਰਾ ਅਲ-ਮੁਰਸਲਾਤ

27وَجَعَلْنَا فِيهَا رَوَاسِيَ شَامِخَاتٍ وَأَسْقَيْنَاكُم مَّاءً فُرَاتًا
27਼ ਅਸੀਂ ਇਸ (ਧਰਤੀ) ਵਿਚ ਮਜ਼ਬੂਤੀ ਨਾਲ ਜੰਮੇ ਹੋਏ ਉੱਚੇ-ਉੱਚੇ ਪਹਾੜ ਬਣਾਏ ਅਤੇ ਤੁਹਾਨੂੰ ਮਿੱਠਾ ਪਾਣੀ ਪਿਆਇਆ।
28وَيْلٌ يَوْمَئِذٍ لِّلْمُكَذِّبِينَ
28਼ ਉਸ ਦਿਨ (ਅਜ਼ਾਬ ਨੂੰ) ਝੁਠਲਾਉਣ ਵਾਲਿਆਂ ਲਈ ਤਬਾਹੀ ਹੈ।
29انطَلِقُوا إِلَىٰ مَا كُنتُم بِهِ تُكَذِّبُونَ
29਼ (ਆਖਿਆ ਜਾਵੇਗਾ) ਕਿ ਚੱਲੋ ਉਸ (ਅਜ਼ਾਬ) ਵੱਲ ਜਿਸ ਨੂੰ ਤੁਸੀਂ ਝੁਠਲਾਉਂਦੇ ਸੀ।
30انطَلِقُوا إِلَىٰ ظِلٍّ ذِي ثَلَاثِ شُعَبٍ
30਼ ਚੱਲੋ! ਉਸ ਪੜ੍ਹਛਾਵੇਂ ਵੱਲ ਜਿਹੜਾ ਤਿੰਨ ਫਾਂਕਾਂ ਵਾਲਾ ਹੈ।
31لَّا ظَلِيلٍ وَلَا يُغْنِي مِنَ اللَّهَبِ
31਼ ਜਿਹੜਾ ਨਾ ਠਾਰਨ ਵਾਲਾ ਹੈ, ਤੇ ਨਾ ਹੀ ਅੱਗ ਦੀਆਂ ਲਾਟਾਂ ਤੋਂ ਬਚਾਉਣ ਵਾਲਾ ਹੈ।
ਅਲ-ਮੁਰਸਲਾਤਕੁਰਾਨ ਸੂਚੀ
50ਆਇਤ
MeccanRevelation
29ਆਇਤ

ਅਨੁਵਾਦ — ਅਲ-ਮੁਰਸਲਾਤ 29

ਸੂਰਾ ਅਲ-ਮੁਰਸਲਾਤ ਆਇਤ 29 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 29਼ (ਆਖਿਆ ਜਾਵੇਗਾ) ਕਿ ਚੱਲੋ ਉਸ (ਅਜ਼ਾਬ) ਵੱਲ ਜਿਸ ਨੂੰ…

ਸੂਰਾ ਆਇਤ 29/50 — ਸੂਰਾ ਅਲ-ਮੁਰਸਲਾਤ المرسلات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਰਸਲਾਤ ਸੁਣੋ, ਸੂਰਾ ਅਲ-ਮੁਰਸਲਾਤ ਅਨੁਵਾਦ, ਸੂਰਾ ਅਲ-ਮੁਰਸਲਾਤ mp3, ਸੂਰਾ ਅਲ-ਮੁਰਸਲਾਤ pdf. ਆਇਤ 27–31. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers