ਅਲ-ਮੁਰਸਲਾਤ · 30/50
ਅਨੁਵਾਦ ਉਚਾਰਨ — ਸੂਰਾ ਅਲ-ਮੁਰਸਲਾਤ
انطَلِقُوا إِلَىٰ ظِلٍّ ذِي ثَلَاثِ شُعَبٍ ۝٣٠
Intaliqooo ilaa zillin zee salaasi shu`ab
📖 ਪੰਜਾਬੀ ਵਿੱਚ
30਼ ਚੱਲੋ! ਉਸ ਪੜ੍ਹਛਾਵੇਂ ਵੱਲ ਜਿਹੜਾ ਤਿੰਨ ਫਾਂਕਾਂ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 28-32 — ਸੂਰਾ ਅਲ-ਮੁਰਸਲਾਤ

28وَيْلٌ يَوْمَئِذٍ لِّلْمُكَذِّبِينَ
28਼ ਉਸ ਦਿਨ (ਅਜ਼ਾਬ ਨੂੰ) ਝੁਠਲਾਉਣ ਵਾਲਿਆਂ ਲਈ ਤਬਾਹੀ ਹੈ।
29انطَلِقُوا إِلَىٰ مَا كُنتُم بِهِ تُكَذِّبُونَ
29਼ (ਆਖਿਆ ਜਾਵੇਗਾ) ਕਿ ਚੱਲੋ ਉਸ (ਅਜ਼ਾਬ) ਵੱਲ ਜਿਸ ਨੂੰ ਤੁਸੀਂ ਝੁਠਲਾਉਂਦੇ ਸੀ।
30انطَلِقُوا إِلَىٰ ظِلٍّ ذِي ثَلَاثِ شُعَبٍ
30਼ ਚੱਲੋ! ਉਸ ਪੜ੍ਹਛਾਵੇਂ ਵੱਲ ਜਿਹੜਾ ਤਿੰਨ ਫਾਂਕਾਂ ਵਾਲਾ ਹੈ।
31لَّا ظَلِيلٍ وَلَا يُغْنِي مِنَ اللَّهَبِ
31਼ ਜਿਹੜਾ ਨਾ ਠਾਰਨ ਵਾਲਾ ਹੈ, ਤੇ ਨਾ ਹੀ ਅੱਗ ਦੀਆਂ ਲਾਟਾਂ ਤੋਂ ਬਚਾਉਣ ਵਾਲਾ ਹੈ।
32إِنَّهَا تَرْمِي بِشَرَرٍ كَالْقَصْرِ
32਼ ਬੇਸ਼ੱਕ ਨਰਕ (ਅੱਗ ਦੇ) ਇੱਨੇ ਵੱਡੇ-ਵੱਡੇ ਅੰਗਿਆਰੇ ਸੁੱਟੇਗੀ ਜਿਵੇਂ ਮਹਿਲ ਹੋਣ।
ਅਲ-ਮੁਰਸਲਾਤਕੁਰਾਨ ਸੂਚੀ
50ਆਇਤ
MeccanRevelation
30ਆਇਤ

ਅਨੁਵਾਦ — ਅਲ-ਮੁਰਸਲਾਤ 30

ਸੂਰਾ ਅਲ-ਮੁਰਸਲਾਤ ਆਇਤ 30 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 30਼ ਚੱਲੋ! ਉਸ ਪੜ੍ਹਛਾਵੇਂ ਵੱਲ ਜਿਹੜਾ ਤਿੰਨ ਫਾਂਕਾਂ ਵਾਲਾ ਹੈ।

ਸੂਰਾ ਆਇਤ 30/50 — ਸੂਰਾ ਅਲ-ਮੁਰਸਲਾਤ المرسلات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਰਸਲਾਤ ਸੁਣੋ, ਸੂਰਾ ਅਲ-ਮੁਰਸਲਾਤ ਅਨੁਵਾਦ, ਸੂਰਾ ਅਲ-ਮੁਰਸਲਾਤ mp3, ਸੂਰਾ ਅਲ-ਮੁਰਸਲਾਤ pdf. ਆਇਤ 28–32. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers