ਅਲ-ਮੁਰਸਲਾਤ · 31/50
ਅਨੁਵਾਦ ਉਚਾਰਨ — ਸੂਰਾ ਅਲ-ਮੁਰਸਲਾਤ
لَّا ظَلِيلٍ وَلَا يُغْنِي مِنَ اللَّهَبِ ۝٣١
Laa zaleelinw wa laa yughnee minal lahab
📖 ਪੰਜਾਬੀ ਵਿੱਚ
31਼ ਜਿਹੜਾ ਨਾ ਠਾਰਨ ਵਾਲਾ ਹੈ, ਤੇ ਨਾ ਹੀ ਅੱਗ ਦੀਆਂ ਲਾਟਾਂ ਤੋਂ ਬਚਾਉਣ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 29-33 — ਸੂਰਾ ਅਲ-ਮੁਰਸਲਾਤ

29انطَلِقُوا إِلَىٰ مَا كُنتُم بِهِ تُكَذِّبُونَ
29਼ (ਆਖਿਆ ਜਾਵੇਗਾ) ਕਿ ਚੱਲੋ ਉਸ (ਅਜ਼ਾਬ) ਵੱਲ ਜਿਸ ਨੂੰ ਤੁਸੀਂ ਝੁਠਲਾਉਂਦੇ ਸੀ।
30انطَلِقُوا إِلَىٰ ظِلٍّ ذِي ثَلَاثِ شُعَبٍ
30਼ ਚੱਲੋ! ਉਸ ਪੜ੍ਹਛਾਵੇਂ ਵੱਲ ਜਿਹੜਾ ਤਿੰਨ ਫਾਂਕਾਂ ਵਾਲਾ ਹੈ।
31لَّا ظَلِيلٍ وَلَا يُغْنِي مِنَ اللَّهَبِ
31਼ ਜਿਹੜਾ ਨਾ ਠਾਰਨ ਵਾਲਾ ਹੈ, ਤੇ ਨਾ ਹੀ ਅੱਗ ਦੀਆਂ ਲਾਟਾਂ ਤੋਂ ਬਚਾਉਣ ਵਾਲਾ ਹੈ।
32إِنَّهَا تَرْمِي بِشَرَرٍ كَالْقَصْرِ
32਼ ਬੇਸ਼ੱਕ ਨਰਕ (ਅੱਗ ਦੇ) ਇੱਨੇ ਵੱਡੇ-ਵੱਡੇ ਅੰਗਿਆਰੇ ਸੁੱਟੇਗੀ ਜਿਵੇਂ ਮਹਿਲ ਹੋਣ।
33كَأَنَّهُ جِمَالَتٌ صُفْرٌ
33਼ (ਜਿਹੜੇ ਟੱਪਦੇ ਹੋਏ ਇੰਜ ਜਾਪਣਗੇ) ਜਿਵੇਂ ਕਿ ਉਹ ਪੀਲੇ ਊਂਠ ਹਨ।
ਅਲ-ਮੁਰਸਲਾਤਕੁਰਾਨ ਸੂਚੀ
50ਆਇਤ
MeccanRevelation
31ਆਇਤ

ਅਨੁਵਾਦ — ਅਲ-ਮੁਰਸਲਾਤ 31

ਸੂਰਾ ਅਲ-ਮੁਰਸਲਾਤ ਆਇਤ 31 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 31਼ ਜਿਹੜਾ ਨਾ ਠਾਰਨ ਵਾਲਾ ਹੈ, ਤੇ ਨਾ ਹੀ ਅੱਗ…

ਸੂਰਾ ਆਇਤ 31/50 — ਸੂਰਾ ਅਲ-ਮੁਰਸਲਾਤ المرسلات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਰਸਲਾਤ ਸੁਣੋ, ਸੂਰਾ ਅਲ-ਮੁਰਸਲਾਤ ਅਨੁਵਾਦ, ਸੂਰਾ ਅਲ-ਮੁਰਸਲਾਤ mp3, ਸੂਰਾ ਅਲ-ਮੁਰਸਲਾਤ pdf. ਆਇਤ 29–33. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers