ਅਲ-ਮੁਰਸਲਾਤ · 32/50
ਅਨੁਵਾਦ ਉਚਾਰਨ — ਸੂਰਾ ਅਲ-ਮੁਰਸਲਾਤ
إِنَّهَا تَرْمِي بِشَرَرٍ كَالْقَصْرِ ۝٣٢
Innahaa tarmee bishararin kalqasr
📖 ਪੰਜਾਬੀ ਵਿੱਚ
32਼ ਬੇਸ਼ੱਕ ਨਰਕ (ਅੱਗ ਦੇ) ਇੱਨੇ ਵੱਡੇ-ਵੱਡੇ ਅੰਗਿਆਰੇ ਸੁੱਟੇਗੀ ਜਿਵੇਂ ਮਹਿਲ ਹੋਣ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 30-34 — ਸੂਰਾ ਅਲ-ਮੁਰਸਲਾਤ

30انطَلِقُوا إِلَىٰ ظِلٍّ ذِي ثَلَاثِ شُعَبٍ
30਼ ਚੱਲੋ! ਉਸ ਪੜ੍ਹਛਾਵੇਂ ਵੱਲ ਜਿਹੜਾ ਤਿੰਨ ਫਾਂਕਾਂ ਵਾਲਾ ਹੈ।
31لَّا ظَلِيلٍ وَلَا يُغْنِي مِنَ اللَّهَبِ
31਼ ਜਿਹੜਾ ਨਾ ਠਾਰਨ ਵਾਲਾ ਹੈ, ਤੇ ਨਾ ਹੀ ਅੱਗ ਦੀਆਂ ਲਾਟਾਂ ਤੋਂ ਬਚਾਉਣ ਵਾਲਾ ਹੈ।
32إِنَّهَا تَرْمِي بِشَرَرٍ كَالْقَصْرِ
32਼ ਬੇਸ਼ੱਕ ਨਰਕ (ਅੱਗ ਦੇ) ਇੱਨੇ ਵੱਡੇ-ਵੱਡੇ ਅੰਗਿਆਰੇ ਸੁੱਟੇਗੀ ਜਿਵੇਂ ਮਹਿਲ ਹੋਣ।
33كَأَنَّهُ جِمَالَتٌ صُفْرٌ
33਼ (ਜਿਹੜੇ ਟੱਪਦੇ ਹੋਏ ਇੰਜ ਜਾਪਣਗੇ) ਜਿਵੇਂ ਕਿ ਉਹ ਪੀਲੇ ਊਂਠ ਹਨ।
34وَيْلٌ يَوْمَئِذٍ لِّلْمُكَذِّبِينَ
34਼ ਅੱਜ ਇਹਨਾਂ ਝੁਠਲਾਉਣ ਵਾਲੀ ਦੀ ਮਾੜੀ ਹਾਲਤ ਹੋਵੇਗੀ।
ਅਲ-ਮੁਰਸਲਾਤਕੁਰਾਨ ਸੂਚੀ
50ਆਇਤ
MeccanRevelation
32ਆਇਤ

ਅਨੁਵਾਦ — ਅਲ-ਮੁਰਸਲਾਤ 32

ਸੂਰਾ ਅਲ-ਮੁਰਸਲਾਤ ਆਇਤ 32 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 32਼ ਬੇਸ਼ੱਕ ਨਰਕ (ਅੱਗ ਦੇ) ਇੱਨੇ ਵੱਡੇ-ਵੱਡੇ ਅੰਗਿਆਰੇ ਸੁੱਟੇਗੀ ਜਿਵੇਂ…

ਸੂਰਾ ਆਇਤ 32/50 — ਸੂਰਾ ਅਲ-ਮੁਰਸਲਾਤ المرسلات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਰਸਲਾਤ ਸੁਣੋ, ਸੂਰਾ ਅਲ-ਮੁਰਸਲਾਤ ਅਨੁਵਾਦ, ਸੂਰਾ ਅਲ-ਮੁਰਸਲਾਤ mp3, ਸੂਰਾ ਅਲ-ਮੁਰਸਲਾਤ pdf. ਆਇਤ 30–34. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers