ਅਲ-ਮੁਰਸਲਾਤ · 37/50
ਅਨੁਵਾਦ ਉਚਾਰਨ — ਅਲ-ਮੁਰਸਲਾਤ
وَيْلٌ يَوْمَئِذٍ لِّلْمُكَذِّبِينَ ۝٣٧
Wailunw yawma `izil lilmukazzibeen
📖 ਪੰਜਾਬੀ ਵਿੱਚ
37਼ ਉਸੇ ਦਿਨ ਝੁਠਲਾਉਣ ਵਾਲਿਆਂ ਦੀ ਬਰਬਾਦੀ ਹੋਵੇਗੀ।

🎧 ਸੁਣੋ


📜 ਆਇਤ 35-39 — ਅਲ-ਮੁਰਸਲਾਤ

35هَٰذَا يَوْمُ لَا يَنطِقُونَ
35਼ ਇਹ ਉਹ ਦਿਨ ਹੈ ਕਿ ਕੁੱਝ ਬੋਲ ਵੀ ਨਹੀਂ ਸਕਣਗੇ।
36وَلَا يُؤْذَنُ لَهُمْ فَيَعْتَذِرُونَ
36਼ ਨਾ ਹੀ ਉਹਨਾਂ ਨੂੰ ਬਹਾਨੇ ਪੇਸ਼ ਕਰਨ ਦੀ ਆਗਿਆ ਹੋਵੇਗੀ।
37وَيْلٌ يَوْمَئِذٍ لِّلْمُكَذِّبِينَ
37਼ ਉਸੇ ਦਿਨ ਝੁਠਲਾਉਣ ਵਾਲਿਆਂ ਦੀ ਬਰਬਾਦੀ ਹੋਵੇਗੀ।
38هَٰذَا يَوْمُ الْفَصْلِ ۖ جَمَعْنَاكُمْ وَالْأَوَّلِينَ
38਼ ਇਹ ਫ਼ੈਸਲੇ ਦਾ ਦਿਨ ਹੈ, ਅਸੀਂ ਤੁਹਾਨੂੰ ਅਤੇ ਤੁਹਾਥੋਂ ਪਹਿਲਾਂ ਬੀਤ ਚੁੱਕੇ ਲੋਕਾਂ ਨੂੰ ਜਮਾਂ ਕਰਾਂਗੇ।
39فَإِن كَانَ لَكُمْ كَيْدٌ فَكِيدُونِ
39਼ ਜੇਕਰ ਤੁਹਾਡੇ ਕੋਲ ਕੋਈ ਚਾਲ ਮੇਰੇ ਵਿਰੁੱਧ ਖੇਡਣ ਲਈ ਹੈ ਤਾਂ ਖੇਡ ਲਓ।
ਅਲ-ਮੁਰਸਲਾਤਕੁਰਾਨ ਸੂਚੀ
50ਆਇਤ
MeccanRevelation
37ਆਇਤ

ਅਨੁਵਾਦ — ਅਲ-ਮੁਰਸਲਾਤ 37

ਸੂਰਾ ਅਲ-ਮੁਰਸਲਾਤ ਆਇਤ 37 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 37਼ ਉਸੇ ਦਿਨ ਝੁਠਲਾਉਣ ਵਾਲਿਆਂ ਦੀ ਬਰਬਾਦੀ ਹੋਵੇਗੀ।

ਸੂਰਾ ਆਇਤ 37/50 — ਅਲ-ਮੁਰਸਲਾਤ المرسلات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਮੁਰਸਲਾਤ ਸੁਣੋ, ਅਲ-ਮੁਰਸਲਾਤ ਅਨੁਵਾਦ, ਅਲ-ਮੁਰਸਲਾਤ mp3, ਅਲ-ਮੁਰਸਲਾਤ pdf. ਆਇਤ 35–39. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers