ਅਲ-ਮੁਰਸਲਾਤ · 38/50
ਅਨੁਵਾਦ ਉਚਾਰਨ — ਸੂਰਾ ਅਲ-ਮੁਰਸਲਾਤ
هَٰذَا يَوْمُ الْفَصْلِ ۖ جَمَعْنَاكُمْ وَالْأَوَّلِينَ ۝٣٨
Haaza yawmul fasli jama `naakum wal awwaleen
📖 ਪੰਜਾਬੀ ਵਿੱਚ
38਼ ਇਹ ਫ਼ੈਸਲੇ ਦਾ ਦਿਨ ਹੈ, ਅਸੀਂ ਤੁਹਾਨੂੰ ਅਤੇ ਤੁਹਾਥੋਂ ਪਹਿਲਾਂ ਬੀਤ ਚੁੱਕੇ ਲੋਕਾਂ ਨੂੰ ਜਮਾਂ ਕਰਾਂਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 36-40 — ਸੂਰਾ ਅਲ-ਮੁਰਸਲਾਤ

36وَلَا يُؤْذَنُ لَهُمْ فَيَعْتَذِرُونَ
36਼ ਨਾ ਹੀ ਉਹਨਾਂ ਨੂੰ ਬਹਾਨੇ ਪੇਸ਼ ਕਰਨ ਦੀ ਆਗਿਆ ਹੋਵੇਗੀ।
37وَيْلٌ يَوْمَئِذٍ لِّلْمُكَذِّبِينَ
37਼ ਉਸੇ ਦਿਨ ਝੁਠਲਾਉਣ ਵਾਲਿਆਂ ਦੀ ਬਰਬਾਦੀ ਹੋਵੇਗੀ।
38هَٰذَا يَوْمُ الْفَصْلِ ۖ جَمَعْنَاكُمْ وَالْأَوَّلِينَ
38਼ ਇਹ ਫ਼ੈਸਲੇ ਦਾ ਦਿਨ ਹੈ, ਅਸੀਂ ਤੁਹਾਨੂੰ ਅਤੇ ਤੁਹਾਥੋਂ ਪਹਿਲਾਂ ਬੀਤ ਚੁੱਕੇ ਲੋਕਾਂ ਨੂੰ ਜਮਾਂ ਕਰਾਂਗੇ।
39فَإِن كَانَ لَكُمْ كَيْدٌ فَكِيدُونِ
39਼ ਜੇਕਰ ਤੁਹਾਡੇ ਕੋਲ ਕੋਈ ਚਾਲ ਮੇਰੇ ਵਿਰੁੱਧ ਖੇਡਣ ਲਈ ਹੈ ਤਾਂ ਖੇਡ ਲਓ।
40وَيْلٌ يَوْمَئِذٍ لِّلْمُكَذِّبِينَ
40਼ ਉਸ ਦਿਨ ਝੁਠਲਾਉਣ ਵਾਲਿਆਂ ਲਈ ਬਰਬਾਦੀ ਹੈ।
ਅਲ-ਮੁਰਸਲਾਤਕੁਰਾਨ ਸੂਚੀ
50ਆਇਤ
MeccanRevelation
38ਆਇਤ

ਅਨੁਵਾਦ — ਅਲ-ਮੁਰਸਲਾਤ 38

ਸੂਰਾ ਅਲ-ਮੁਰਸਲਾਤ ਆਇਤ 38 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 38਼ ਇਹ ਫ਼ੈਸਲੇ ਦਾ ਦਿਨ ਹੈ, ਅਸੀਂ ਤੁਹਾਨੂੰ ਅਤੇ ਤੁਹਾਥੋਂ…

ਸੂਰਾ ਆਇਤ 38/50 — ਸੂਰਾ ਅਲ-ਮੁਰਸਲਾਤ المرسلات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਰਸਲਾਤ ਸੁਣੋ, ਸੂਰਾ ਅਲ-ਮੁਰਸਲਾਤ ਅਨੁਵਾਦ, ਸੂਰਾ ਅਲ-ਮੁਰਸਲਾਤ mp3, ਸੂਰਾ ਅਲ-ਮੁਰਸਲਾਤ pdf. ਆਇਤ 36–40. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers