ਅਲ-ਮੁਰਸਲਾਤ · 39/50
ਅਨੁਵਾਦ ਉਚਾਰਨ — ਸੂਰਾ ਅਲ-ਮੁਰਸਲਾਤ
فَإِن كَانَ لَكُمْ كَيْدٌ فَكِيدُونِ ۝٣٩
Fa in kaana lakum kaidun fakeedoon
📖 ਪੰਜਾਬੀ ਵਿੱਚ
39਼ ਜੇਕਰ ਤੁਹਾਡੇ ਕੋਲ ਕੋਈ ਚਾਲ ਮੇਰੇ ਵਿਰੁੱਧ ਖੇਡਣ ਲਈ ਹੈ ਤਾਂ ਖੇਡ ਲਓ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 37-41 — ਸੂਰਾ ਅਲ-ਮੁਰਸਲਾਤ

37وَيْلٌ يَوْمَئِذٍ لِّلْمُكَذِّبِينَ
37਼ ਉਸੇ ਦਿਨ ਝੁਠਲਾਉਣ ਵਾਲਿਆਂ ਦੀ ਬਰਬਾਦੀ ਹੋਵੇਗੀ।
38هَٰذَا يَوْمُ الْفَصْلِ ۖ جَمَعْنَاكُمْ وَالْأَوَّلِينَ
38਼ ਇਹ ਫ਼ੈਸਲੇ ਦਾ ਦਿਨ ਹੈ, ਅਸੀਂ ਤੁਹਾਨੂੰ ਅਤੇ ਤੁਹਾਥੋਂ ਪਹਿਲਾਂ ਬੀਤ ਚੁੱਕੇ ਲੋਕਾਂ ਨੂੰ ਜਮਾਂ ਕਰਾਂਗੇ।
39فَإِن كَانَ لَكُمْ كَيْدٌ فَكِيدُونِ
39਼ ਜੇਕਰ ਤੁਹਾਡੇ ਕੋਲ ਕੋਈ ਚਾਲ ਮੇਰੇ ਵਿਰੁੱਧ ਖੇਡਣ ਲਈ ਹੈ ਤਾਂ ਖੇਡ ਲਓ।
40وَيْلٌ يَوْمَئِذٍ لِّلْمُكَذِّبِينَ
40਼ ਉਸ ਦਿਨ ਝੁਠਲਾਉਣ ਵਾਲਿਆਂ ਲਈ ਬਰਬਾਦੀ ਹੈ।
41إِنَّ الْمُتَّقِينَ فِي ظِلَالٍ وَعُيُونٍ
41਼ ਬੇਸ਼ੱਕ ਮੁੱਤਕੀ (ਰੱਬ ਦਾ ਡਰ-ਭੌ ਮੰਣਨ ਵਾਲੇ) ਲੋਕ ਠੰਡੀਆਂ ਛਾਵਾਂ ਹੇਠ ਤੇ ਵਗਦੇ ਹੋਏ ਚਸ਼ਮਿਆਂ ਵਿਚ ਹੋਣਗੇ।
ਅਲ-ਮੁਰਸਲਾਤਕੁਰਾਨ ਸੂਚੀ
50ਆਇਤ
MeccanRevelation
39ਆਇਤ

ਅਨੁਵਾਦ — ਅਲ-ਮੁਰਸਲਾਤ 39

ਸੂਰਾ ਅਲ-ਮੁਰਸਲਾਤ ਆਇਤ 39 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 39਼ ਜੇਕਰ ਤੁਹਾਡੇ ਕੋਲ ਕੋਈ ਚਾਲ ਮੇਰੇ ਵਿਰੁੱਧ ਖੇਡਣ ਲਈ…

ਸੂਰਾ ਆਇਤ 39/50 — ਸੂਰਾ ਅਲ-ਮੁਰਸਲਾਤ المرسلات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਰਸਲਾਤ ਸੁਣੋ, ਸੂਰਾ ਅਲ-ਮੁਰਸਲਾਤ ਅਨੁਵਾਦ, ਸੂਰਾ ਅਲ-ਮੁਰਸਲਾਤ mp3, ਸੂਰਾ ਅਲ-ਮੁਰਸਲਾਤ pdf. ਆਇਤ 37–41. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers