ਅਲ-ਮੁਰਸਲਾਤ · 40/50
ਅਨੁਵਾਦ ਉਚਾਰਨ — ਸੂਰਾ ਅਲ-ਮੁਰਸਲਾਤ
وَيْلٌ يَوْمَئِذٍ لِّلْمُكَذِّبِينَ ۝٤٠
Wailuny yawma`izil lilmukazzibeen
📖 ਪੰਜਾਬੀ ਵਿੱਚ
40਼ ਉਸ ਦਿਨ ਝੁਠਲਾਉਣ ਵਾਲਿਆਂ ਲਈ ਬਰਬਾਦੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 38-42 — ਸੂਰਾ ਅਲ-ਮੁਰਸਲਾਤ

38هَٰذَا يَوْمُ الْفَصْلِ ۖ جَمَعْنَاكُمْ وَالْأَوَّلِينَ
38਼ ਇਹ ਫ਼ੈਸਲੇ ਦਾ ਦਿਨ ਹੈ, ਅਸੀਂ ਤੁਹਾਨੂੰ ਅਤੇ ਤੁਹਾਥੋਂ ਪਹਿਲਾਂ ਬੀਤ ਚੁੱਕੇ ਲੋਕਾਂ ਨੂੰ ਜਮਾਂ ਕਰਾਂਗੇ।
39فَإِن كَانَ لَكُمْ كَيْدٌ فَكِيدُونِ
39਼ ਜੇਕਰ ਤੁਹਾਡੇ ਕੋਲ ਕੋਈ ਚਾਲ ਮੇਰੇ ਵਿਰੁੱਧ ਖੇਡਣ ਲਈ ਹੈ ਤਾਂ ਖੇਡ ਲਓ।
40وَيْلٌ يَوْمَئِذٍ لِّلْمُكَذِّبِينَ
40਼ ਉਸ ਦਿਨ ਝੁਠਲਾਉਣ ਵਾਲਿਆਂ ਲਈ ਬਰਬਾਦੀ ਹੈ।
41إِنَّ الْمُتَّقِينَ فِي ظِلَالٍ وَعُيُونٍ
41਼ ਬੇਸ਼ੱਕ ਮੁੱਤਕੀ (ਰੱਬ ਦਾ ਡਰ-ਭੌ ਮੰਣਨ ਵਾਲੇ) ਲੋਕ ਠੰਡੀਆਂ ਛਾਵਾਂ ਹੇਠ ਤੇ ਵਗਦੇ ਹੋਏ ਚਸ਼ਮਿਆਂ ਵਿਚ ਹੋਣਗੇ।
42وَفَوَاكِهَ مِمَّا يَشْتَهُونَ
42਼ ਅਤੇ ਸੁਆਦਲੇ ਫਲਾਂ ਵਿੱਚੋਂ ਜਿਸ ਤਰ੍ਹਾਂ ਦੇ ਉਹ ਚਾਹੁਣਗੇ (ਫਲ ਹਾਜ਼ਰ ਹੋਣਗੇ)।
ਅਲ-ਮੁਰਸਲਾਤਕੁਰਾਨ ਸੂਚੀ
50ਆਇਤ
MeccanRevelation
40ਆਇਤ

ਅਨੁਵਾਦ — ਅਲ-ਮੁਰਸਲਾਤ 40

ਸੂਰਾ ਅਲ-ਮੁਰਸਲਾਤ ਆਇਤ 40 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 40਼ ਉਸ ਦਿਨ ਝੁਠਲਾਉਣ ਵਾਲਿਆਂ ਲਈ ਬਰਬਾਦੀ ਹੈ।

ਸੂਰਾ ਆਇਤ 40/50 — ਸੂਰਾ ਅਲ-ਮੁਰਸਲਾਤ المرسلات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਰਸਲਾਤ ਸੁਣੋ, ਸੂਰਾ ਅਲ-ਮੁਰਸਲਾਤ ਅਨੁਵਾਦ, ਸੂਰਾ ਅਲ-ਮੁਰਸਲਾਤ mp3, ਸੂਰਾ ਅਲ-ਮੁਰਸਲਾਤ pdf. ਆਇਤ 38–42. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers