ਅਲ-ਮੁਰਸਲਾਤ · 42/50
ਅਨੁਵਾਦ ਉਚਾਰਨ — ਸੂਰਾ ਅਲ-ਮੁਰਸਲਾਤ
وَفَوَاكِهَ مِمَّا يَشْتَهُونَ ۝٤٢
Wa fawaakiha mimmaa yastahoon
📖 ਪੰਜਾਬੀ ਵਿੱਚ
42਼ ਅਤੇ ਸੁਆਦਲੇ ਫਲਾਂ ਵਿੱਚੋਂ ਜਿਸ ਤਰ੍ਹਾਂ ਦੇ ਉਹ ਚਾਹੁਣਗੇ (ਫਲ ਹਾਜ਼ਰ ਹੋਣਗੇ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 40-44 — ਸੂਰਾ ਅਲ-ਮੁਰਸਲਾਤ

40وَيْلٌ يَوْمَئِذٍ لِّلْمُكَذِّبِينَ
40਼ ਉਸ ਦਿਨ ਝੁਠਲਾਉਣ ਵਾਲਿਆਂ ਲਈ ਬਰਬਾਦੀ ਹੈ।
41إِنَّ الْمُتَّقِينَ فِي ظِلَالٍ وَعُيُونٍ
41਼ ਬੇਸ਼ੱਕ ਮੁੱਤਕੀ (ਰੱਬ ਦਾ ਡਰ-ਭੌ ਮੰਣਨ ਵਾਲੇ) ਲੋਕ ਠੰਡੀਆਂ ਛਾਵਾਂ ਹੇਠ ਤੇ ਵਗਦੇ ਹੋਏ ਚਸ਼ਮਿਆਂ ਵਿਚ ਹੋਣਗੇ।
42وَفَوَاكِهَ مِمَّا يَشْتَهُونَ
42਼ ਅਤੇ ਸੁਆਦਲੇ ਫਲਾਂ ਵਿੱਚੋਂ ਜਿਸ ਤਰ੍ਹਾਂ ਦੇ ਉਹ ਚਾਹੁਣਗੇ (ਫਲ ਹਾਜ਼ਰ ਹੋਣਗੇ)।
43كُلُوا وَاشْرَبُوا هَنِيئًا بِمَا كُنتُمْ تَعْمَلُونَ
43਼ (ਆਖਿਆ ਜਾਵੇਗਾ) ਆਨੰਦ ਨਾਲ ਖਾਓ ਤੇ ਪੀਓ ਆਪਣੇ ਉਹਨਾਂ ਕਰਮਾਂ ਦੇ ਬਦਲੇ ਜਿਹੜੇ ਤੁਸੀਂ (ਸੰਸਾਰ ਵਿਚ) ਕਰਦੇ ਸੀ।
44إِنَّا كَذَٰلِكَ نَجْزِي الْمُحْسِنِينَ
44਼ ਬੇਸ਼ੱਕ ਅਸੀਂ ਨੇਕ ਲੋਕਾਂ ਨੂੰ ਅਜਿਹਾ ਹੀ ਬਦਲਾ ਦਿਆ ਕਰਦੇ ਹਾਂ।
ਅਲ-ਮੁਰਸਲਾਤਕੁਰਾਨ ਸੂਚੀ
50ਆਇਤ
MeccanRevelation
42ਆਇਤ

ਅਨੁਵਾਦ — ਅਲ-ਮੁਰਸਲਾਤ 42

ਸੂਰਾ ਅਲ-ਮੁਰਸਲਾਤ ਆਇਤ 42 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 42਼ ਅਤੇ ਸੁਆਦਲੇ ਫਲਾਂ ਵਿੱਚੋਂ ਜਿਸ ਤਰ੍ਹਾਂ ਦੇ ਉਹ ਚਾਹੁਣਗੇ…

ਸੂਰਾ ਆਇਤ 42/50 — ਸੂਰਾ ਅਲ-ਮੁਰਸਲਾਤ المرسلات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਰਸਲਾਤ ਸੁਣੋ, ਸੂਰਾ ਅਲ-ਮੁਰਸਲਾਤ ਅਨੁਵਾਦ, ਸੂਰਾ ਅਲ-ਮੁਰਸਲਾਤ mp3, ਸੂਰਾ ਅਲ-ਮੁਰਸਲਾਤ pdf. ਆਇਤ 40–44. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers