ਅਲ-ਮੁਰਸਲਾਤ · 43/50
ਅਨੁਵਾਦ ਉਚਾਰਨ — ਸੂਰਾ ਅਲ-ਮੁਰਸਲਾਤ
كُلُوا وَاشْرَبُوا هَنِيئًا بِمَا كُنتُمْ تَعْمَلُونَ ۝٤٣
Kuloo washraboo haneee `am bimaa kuntum ta`maloon
📖 ਪੰਜਾਬੀ ਵਿੱਚ
43਼ (ਆਖਿਆ ਜਾਵੇਗਾ) ਆਨੰਦ ਨਾਲ ਖਾਓ ਤੇ ਪੀਓ ਆਪਣੇ ਉਹਨਾਂ ਕਰਮਾਂ ਦੇ ਬਦਲੇ ਜਿਹੜੇ ਤੁਸੀਂ (ਸੰਸਾਰ ਵਿਚ) ਕਰਦੇ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 41-45 — ਸੂਰਾ ਅਲ-ਮੁਰਸਲਾਤ

41إِنَّ الْمُتَّقِينَ فِي ظِلَالٍ وَعُيُونٍ
41਼ ਬੇਸ਼ੱਕ ਮੁੱਤਕੀ (ਰੱਬ ਦਾ ਡਰ-ਭੌ ਮੰਣਨ ਵਾਲੇ) ਲੋਕ ਠੰਡੀਆਂ ਛਾਵਾਂ ਹੇਠ ਤੇ ਵਗਦੇ ਹੋਏ ਚਸ਼ਮਿਆਂ ਵਿਚ ਹੋਣਗੇ।
42وَفَوَاكِهَ مِمَّا يَشْتَهُونَ
42਼ ਅਤੇ ਸੁਆਦਲੇ ਫਲਾਂ ਵਿੱਚੋਂ ਜਿਸ ਤਰ੍ਹਾਂ ਦੇ ਉਹ ਚਾਹੁਣਗੇ (ਫਲ ਹਾਜ਼ਰ ਹੋਣਗੇ)।
43كُلُوا وَاشْرَبُوا هَنِيئًا بِمَا كُنتُمْ تَعْمَلُونَ
43਼ (ਆਖਿਆ ਜਾਵੇਗਾ) ਆਨੰਦ ਨਾਲ ਖਾਓ ਤੇ ਪੀਓ ਆਪਣੇ ਉਹਨਾਂ ਕਰਮਾਂ ਦੇ ਬਦਲੇ ਜਿਹੜੇ ਤੁਸੀਂ (ਸੰਸਾਰ ਵਿਚ) ਕਰਦੇ ਸੀ।
44إِنَّا كَذَٰلِكَ نَجْزِي الْمُحْسِنِينَ
44਼ ਬੇਸ਼ੱਕ ਅਸੀਂ ਨੇਕ ਲੋਕਾਂ ਨੂੰ ਅਜਿਹਾ ਹੀ ਬਦਲਾ ਦਿਆ ਕਰਦੇ ਹਾਂ।
45وَيْلٌ يَوْمَئِذٍ لِّلْمُكَذِّبِينَ
45਼ ਉਸ ਦਿਨ ਝੁਠਲਾਉਣ ਵਾਲਿਆਂ ਲਈ ਤਬਾਹੀ ਹੋਵੇਗੀ।
ਅਲ-ਮੁਰਸਲਾਤਕੁਰਾਨ ਸੂਚੀ
50ਆਇਤ
MeccanRevelation
43ਆਇਤ

ਅਨੁਵਾਦ — ਅਲ-ਮੁਰਸਲਾਤ 43

ਸੂਰਾ ਅਲ-ਮੁਰਸਲਾਤ ਆਇਤ 43 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 43਼ (ਆਖਿਆ ਜਾਵੇਗਾ) ਆਨੰਦ ਨਾਲ ਖਾਓ ਤੇ ਪੀਓ ਆਪਣੇ ਉਹਨਾਂ…

ਸੂਰਾ ਆਇਤ 43/50 — ਸੂਰਾ ਅਲ-ਮੁਰਸਲਾਤ المرسلات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਰਸਲਾਤ ਸੁਣੋ, ਸੂਰਾ ਅਲ-ਮੁਰਸਲਾਤ ਅਨੁਵਾਦ, ਸੂਰਾ ਅਲ-ਮੁਰਸਲਾਤ mp3, ਸੂਰਾ ਅਲ-ਮੁਰਸਲਾਤ pdf. ਆਇਤ 41–45. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers