ਅਲ-ਮੁਰਸਲਾਤ · 44/50
ਅਨੁਵਾਦ ਉਚਾਰਨ — ਸੂਰਾ ਅਲ-ਮੁਰਸਲਾਤ
إِنَّا كَذَٰلِكَ نَجْزِي الْمُحْسِنِينَ ۝٤٤
Innaa kazaalika najzil muhsineen
📖 ਪੰਜਾਬੀ ਵਿੱਚ
44਼ ਬੇਸ਼ੱਕ ਅਸੀਂ ਨੇਕ ਲੋਕਾਂ ਨੂੰ ਅਜਿਹਾ ਹੀ ਬਦਲਾ ਦਿਆ ਕਰਦੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 42-46 — ਸੂਰਾ ਅਲ-ਮੁਰਸਲਾਤ

42وَفَوَاكِهَ مِمَّا يَشْتَهُونَ
42਼ ਅਤੇ ਸੁਆਦਲੇ ਫਲਾਂ ਵਿੱਚੋਂ ਜਿਸ ਤਰ੍ਹਾਂ ਦੇ ਉਹ ਚਾਹੁਣਗੇ (ਫਲ ਹਾਜ਼ਰ ਹੋਣਗੇ)।
43كُلُوا وَاشْرَبُوا هَنِيئًا بِمَا كُنتُمْ تَعْمَلُونَ
43਼ (ਆਖਿਆ ਜਾਵੇਗਾ) ਆਨੰਦ ਨਾਲ ਖਾਓ ਤੇ ਪੀਓ ਆਪਣੇ ਉਹਨਾਂ ਕਰਮਾਂ ਦੇ ਬਦਲੇ ਜਿਹੜੇ ਤੁਸੀਂ (ਸੰਸਾਰ ਵਿਚ) ਕਰਦੇ ਸੀ।
44إِنَّا كَذَٰلِكَ نَجْزِي الْمُحْسِنِينَ
44਼ ਬੇਸ਼ੱਕ ਅਸੀਂ ਨੇਕ ਲੋਕਾਂ ਨੂੰ ਅਜਿਹਾ ਹੀ ਬਦਲਾ ਦਿਆ ਕਰਦੇ ਹਾਂ।
45وَيْلٌ يَوْمَئِذٍ لِّلْمُكَذِّبِينَ
45਼ ਉਸ ਦਿਨ ਝੁਠਲਾਉਣ ਵਾਲਿਆਂ ਲਈ ਤਬਾਹੀ ਹੋਵੇਗੀ।
46كُلُوا وَتَمَتَّعُوا قَلِيلًا إِنَّكُم مُّجْرِمُونَ
46਼ (ਹੇ ਝੁਠਲਾਉਣ ਵਾਲਿਓ!) ਤੁਸੀਂ (ਸੰਸਾਰ ਵਿਚ) ਥੋੜ੍ਹੇ ਦਿਨ ਖਾ ਪੀ ਲਓ ਅਤੇ ਆਨੰਦ ਮਾਣ ਲਓ, ਨਿਰਸੰਦੇਹ, ਤੁਸੀਂ ਲੋਕ ਅਪਰਾਧੀ ਹੋ।
ਅਲ-ਮੁਰਸਲਾਤਕੁਰਾਨ ਸੂਚੀ
50ਆਇਤ
MeccanRevelation
44ਆਇਤ

ਅਨੁਵਾਦ — ਅਲ-ਮੁਰਸਲਾਤ 44

ਸੂਰਾ ਅਲ-ਮੁਰਸਲਾਤ ਆਇਤ 44 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 44਼ ਬੇਸ਼ੱਕ ਅਸੀਂ ਨੇਕ ਲੋਕਾਂ ਨੂੰ ਅਜਿਹਾ ਹੀ ਬਦਲਾ ਦਿਆ…

ਸੂਰਾ ਆਇਤ 44/50 — ਸੂਰਾ ਅਲ-ਮੁਰਸਲਾਤ المرسلات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮੁਰਸਲਾਤ ਸੁਣੋ, ਸੂਰਾ ਅਲ-ਮੁਰਸਲਾਤ ਅਨੁਵਾਦ, ਸੂਰਾ ਅਲ-ਮੁਰਸਲਾਤ mp3, ਸੂਰਾ ਅਲ-ਮੁਰਸਲਾਤ pdf. ਆਇਤ 42–46. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers